Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੋਣਾਂ ਤੋਂ ਪਹਿਲਾਂ ਹੀ ਪੈ ਸਕਦੈ ਪਟਾਕਾ…ਦਿੱਲੀ ਤੋਂ ਬਾਅਦ ਪੰਜਾਬ ਦੀ ਸ਼ਰਾਬ ਨੀਤੀ ‘ਤੇ ਈਡੀ ਦੀ ਅੱਖ

Nirmal Pandori by Nirmal Pandori
04/01/2024
in ਪੰਜਾਬ
Reading Time: 1 min read
A A
0
ਚੋਣਾਂ ਤੋਂ ਪਹਿਲਾਂ ਹੀ ਪੈ ਸਕਦੈ ਪਟਾਕਾ…ਦਿੱਲੀ ਤੋਂ ਬਾਅਦ ਪੰਜਾਬ ਦੀ ਸ਼ਰਾਬ ਨੀਤੀ ‘ਤੇ ਈਡੀ ਦੀ ਅੱਖ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਅਪ੍ਰੈਲ, Gee98 news service
-ਦਿੱਲੀ ਸਰਕਾਰ ਦੀ ਸ਼ਰਾਬ ਨੀਤੀ ਤੋਂ ਬਾਅਦ ਪੰਜਾਬ ਦੀ ਸ਼ਰਾਬ ਨੀਤੀ ਵੀ ਈਡੀ ਦੀ ਰਾਡਾਰ ‘ਤੇ ਆ ਰਹੀ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਭਾਰਤੀ ਚੋਣ ਕਮਿਸ਼ਨ ਨੂੰ ਭੇਜੇ ਮੰਗ ਪੱਤਰ ‘ਚ ਅਪੀਲ ਕੀਤੀ ਹੈ ਕਿ ਪੰਜਾਬ ਦੀ ਸ਼ਰਾਬ ਨੀਤੀ ਦਿੱਲੀ ਦੀ ਸ਼ਰਾਬ ਨੀਤੀ ਦੇ ਆਧਾਰ ‘ਤੇ ਹੀ ਬਣਾਈ ਗਈ ਹੈ, ਜਿਸ ਦੀ ਜਾਂਚ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਦਿੱਲੀ ਤੋਂ ਵੱਡਾ ਬਹੁਕਰੋੜੀ ਘੁਟਾਲਾ ਸਾਹਮਣੇ ਆ ਸਕਦਾ ਹੈ। ਚਰਚਾ ਇਹ ਵੀ ਹੈ ਕਿ ਸੁਨੀਲ ਜਾਖੜ ਸਮੇਤ ਪੰਜਾਬ ਭਾਜਪਾ ਦੇ ਹੋਰ ਆਗੂਆਂ ਨੇ ਭਾਜਪਾ ਦੀ ਹਾਈਕਮਾਂਡ ਕੋਲ ਪੰਜਾਬ ਦੀ ਸ਼ਰਾਬ ਨੀਤੀ ਦੀ ਜਾਂਚ ਕਰਵਾਉਣ ਦੀ ਮੰਗ “ਆਫ਼ ਦੀ ਰਿਕਾਰਡ” ਰੱਖੀ ਹੈ। ਪਿਛਲੇ ਦਿਨਾਂ ਦੌਰਾਨ ਪੰਜਾਬ ਐਕਸਾਈਜ਼ ਡਿਪਾਰਟਮੈਂਟ ਦੇ ਕਮਿਸ਼ਨਰ ਦੇ ਘਰ ਈਡੀ ਦੀ ਰੇਡ ਨੂੰ ਇਸੇ ਸੰਦਰਭ ਵਿੱਚ ਹੀ ਵੇਖਿਆ ਜਾ ਰਿਹਾ ਹੈ ਉੰਝ ਭਾਵੇਂ ਈਡੀ ਸੂਤਰਾਂ ਦਾ ਕਹਿਣਾ ਹੈ ਕਿ ਉਹ ਰੇਡ ਮੋਹਾਲੀ ਵਿਖੇ ਅਮਰੂਦਾਂ ਦੇ ਬਾਗ ਘੁਟਾਲੇ ਨਾਲ ਸਬੰਧਿਤ ਸੀ ਪ੍ਰੰਤੂ ਸੂਤਰਾਂ ਅਨੁਸਾਰ ਆਈਏਐਸ ਅਫਸਰ ਵਰੁਣ ਰੂਜ਼ਮ ਦੇ ਘਰੋਂ ਬਰਾਮਦ ਹੋਏ ਦਸਤਾਵੇਜਾਂ ਨੂੰ ਈਡੀ ਆਪਣੇ ਨਾਲ ਲੈ ਗਈ ਅਤੇ ਉਹਨਾਂ ਦੀ ਪੜਤਾਲ ਦੌਰਾਨ ਪੰਜਾਬ ਦੀ ਸ਼ਰਾਬ ਨੀਤੀ ਦੀਆਂ ਪਰਤਾਂ ਖੁੱਲਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਭਾਜਪਾ ਆਗੂ ਇਹ ਵੀ ਸ਼ਰੇਆਮ ਦੋਸ਼ ਲਗਾ ਰਹੇ ਹਨ ਕਿ ਪੰਜਾਬ ਦੀ ਸ਼ਰਾਬ ਨੀਤੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਤਿਆਰ ਕੀਤੀ ਗਈ ਜਿਸ ਵਿੱਚ ਪੰਜਾਬ ਦੇ ਐਕਸਾਈਜ਼ ਵਿਭਾਗ ਦੇ ਸੀਨੀਅਰ ਅਫਸਰ ਵੀ ਸ਼ਾਮਿਲ ਹੋਏ। ਭਾਜਪਾ ਆਗੂਆਂ ਅਨੁਸਾਰ ਪੰਜਾਬ ਦੇ ਐਕਸਾਈਜ਼ ਮੰਤਰੀ ਹਰਪਾਲ ਸਿੰਘ ਚੀਮਾ ਦੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ “ਚੁੱਪ” ਬਹੁਤ ਕੁਝ ਬਿਆਨ ਕਰ ਰਹੀ ਹੈ। ਭਾਜਪਾ ਆਗੂਆਂ ਤੋਂ ਬਿਨਾਂ ਪੰਜਾਬ ਦੇ ਕਾਂਗਰਸ ਆਗੂ ਵੀ ਅਕਸਰ ਪੰਜਾਬ ਦੀ ਸ਼ਰਾਬ ਨੀਤੀ ‘ਤੇ ਸਵਾਲ ਖੜੇ ਕਰਦੇ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਪੰਜਾਬ ਦੀ ਸ਼ਰਾਬ ਨੀਤੀ ਸਬੰਧੀ ਈਡੀ ਆਪਣਾ ਜਲਵਾ ਦਿਖਾ ਸਕਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

ਸੰਗੀਤ ਕੰਪਨੀ ਦਾ ਮਾਲਕ,ਉਸਦੀ ਸਹੇਲੀ ਤੇ ਇੱਕ ਪੁਲਿਸ ਵਾਲੇ ਦਾ ਮੁੰਡਾ 5 ਕਰੋੜ ਦੀ ਹੈਰੋਇਨ ਸਮੇਤ ਕਾਬੂ

Next Post

ਪੰਜਾਬ ‘ਚ ਨਹੀਂ ਹੋਵੇਗਾ ਆਪ ਤੇ ਕਾਂਗਰਸ ਦਾ ਗੱਠਜੋੜ…ਮਲਿਕੁਰਜਨ ਖੜਗੇ ਦੀ ਅਪੀਲ ਬੇਅਸਰ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਪੰਜਾਬ ‘ਚ ਨਹੀਂ ਹੋਵੇਗਾ ‘ਆਪ ਤੇ ਕਾਂਗਰਸ’ ਦਾ ਗੱਠਜੋੜ…ਭਗਵੰਤ ਮਾਨ ਨੇ ਦਿੱਤਾ ਸੰਕੇਤ…!

ਪੰਜਾਬ 'ਚ ਨਹੀਂ ਹੋਵੇਗਾ ਆਪ ਤੇ ਕਾਂਗਰਸ ਦਾ ਗੱਠਜੋੜ…ਮਲਿਕੁਰਜਨ ਖੜਗੇ ਦੀ ਅਪੀਲ ਬੇਅਸਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend