Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਜਰੀਵਾਲ ਸਹਿਯੋਗ ਨਹੀਂ ਦੇ ਰਹੇ, ਮੋਬਾਈਲ ਦਾ ਪਾਸਵਰਡ ਨਹੀਂ ਦੱਸਿਆ…ਗੋਲ ਮੋਲ ਦਿੱਤੇ ਜਵਾਬ-ਈਡੀ ਨੇ ਕਿਹਾ

Nirmal Pandori by Nirmal Pandori
04/01/2024
in ਪੰਜਾਬ
Reading Time: 1 min read
A A
0
ਕੇਜਰੀਵਾਲ ਸਹਿਯੋਗ ਨਹੀਂ ਦੇ ਰਹੇ, ਮੋਬਾਈਲ ਦਾ ਪਾਸਵਰਡ ਨਹੀਂ ਦੱਸਿਆ…ਗੋਲ ਮੋਲ ਦਿੱਤੇ ਜਵਾਬ-ਈਡੀ ਨੇ ਕਿਹਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਅਪ੍ਰੈਲ, Gee98 news service
-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਨੇ 15 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਰਵਿੰਦ ਕੇਜਰੀਵਾਲ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਈਡੀ ਨੇ ਉਹਨਾਂ ਨੂੰ ਦਿੱਲੀ ਦੀ ਰਾਓ ਜੈਵਨ ਕੋਰਟ ਵਿੱਚ ਪੇਸ਼ ਕੀਤਾ ਸੀ, ਜਿੱਥੇ ਈਡੀ ਨੇ ਕੇਜਰੀਵਾਲ ਦੇ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ ਜਿਸ ਤੋਂ ਬਾਅਦ ਮਾਨਯੋਗ ਜੱਜ ਨੇ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ। ਸੁਣਵਾਈ ਦੌਰਾਨ ਨੇ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਹਾਜ਼ਰ ਸੀ। ਅਦਾਲਤ ਸਾਹਮਣੇ ਕੇਜਰੀਵਾਲ ਨੂੰ ਪੇਸ਼ ਕਰਨ ਸਮੇਂ ਈਡੀ ਨੇ ਕਿਹਾ ਕਿ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀ਼ ਕਰ ਰਹੇ। ਉਹ ਆਪਣੇ ਮੋਬਾਇਲ ਦਾ ਪਾਸਵਾਰਡ ਨਹੀਂ ਦੇ ਰਹੇ। ਉਨ੍ਹਾਂ ਦਸਤਾਵੇਜਾਂ ਦੀ ਤਸਦੀਕ ਕਰਵਾਈ ਹੈ। ਉਹ ਜਾਣ ਬੁੱਝ ਕੇ ਭਟਕਾ ਰਹੇ ਹਨ ਅਤੇ ਗੋਲਮੋਲ ਜਵਾਬ ਦੇ ਰਹੇ ਹਨ। ਈਡੀ ਨੇ ਕਿਹਾ ਕਿ ਕੇਜਰੀਵਾਲ ਨੂੰ ਫ਼ਿਲਹਾਲ ਨਿਆਂਇਕ ਹਿਰਾਸਤ ਵਿੱਚ ਰੱਖਿਆ ਜਾਵੇ ਅਤੇ ਜਦੋਂ ਦੁਬਾਰਾ ਜ਼ਰੂਰਤ ਹੋਵੇਗੀ ਤਾਂ ਉਨ੍ਹਾਂ ਦੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਈਡੀ ਹੁਣ ਕੇਜਰੀਵਾਲ ਦੇ ਮੋਬਾਈਲ ਦਾ ਪਾਸਵਰਡ ਤੋੜਨ ਦੀ ਪ੍ਰਕਿਰਿਆ ਸ਼ੁਰੂ ਕਰੇਗੀ ਅਤੇ ਮੋਬਾਈਲ ਦੀ ਡਾਟੇ ਦੀ ਜਾਂਚ ਤੋਂ ਬਾਅਦ ਉਹਨਾਂ ਦਾ ਦੁਬਾਰਾ ਰਿਮਾਂਡ ਵੀ ਲਿਆ ਜਾ ਸਕਦਾ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

ਪੰਜਾਬ ‘ਚ ਨਹੀਂ ਹੋਵੇਗਾ ਆਪ ਤੇ ਕਾਂਗਰਸ ਦਾ ਗੱਠਜੋੜ…ਮਲਿਕੁਰਜਨ ਖੜਗੇ ਦੀ ਅਪੀਲ ਬੇਅਸਰ

Next Post

ਆਖ਼ਰ ! ਡਾ. ਧਰਮਵੀਰ ਗਾਂਧੀ ਦੇ ਕਾਂਗਰਸ ਨੇ ਲਾ ਹੀ ਦਿੱਤਾ ਦਲਬਦਲੀ ਦਾ ਟੀਕਾ….!

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਆਖ਼ਰ ! ਡਾ. ਧਰਮਵੀਰ ਗਾਂਧੀ ਦੇ ਕਾਂਗਰਸ ਨੇ ਲਾ ਹੀ ਦਿੱਤਾ ਦਲਬਦਲੀ ਦਾ ਟੀਕਾ….!

ਆਖ਼ਰ ! ਡਾ. ਧਰਮਵੀਰ ਗਾਂਧੀ ਦੇ ਕਾਂਗਰਸ ਨੇ ਲਾ ਹੀ ਦਿੱਤਾ ਦਲਬਦਲੀ ਦਾ ਟੀਕਾ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend