Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਤੇ ਉਹ ਕਿਸੇ DSP ਦਾ ਰੀਡਰ ਹੈ ਜਿਸ ਨੇ ਡਾਂਸਰ ਨਾਲ ਵਿਆਹ ‘ਚ ਬਦਤਮੀਜ਼ੀ ਕੀਤੀ…ਡਾਂਸਰ ਕੁੜੀ ਨੇ ਦੱਸੀ ਵਾਇਰਲ ਵੀਡੀਓ ਦੀ ਅਸਲ ਕਹਾਣੀ

Nirmal Pandori by Nirmal Pandori
04/01/2024
in ਪੰਜਾਬ
Reading Time: 1 min read
A A
0
…ਤੇ ਉਹ ਕਿਸੇ DSP ਦਾ ਰੀਡਰ ਹੈ ਜਿਸ ਨੇ ਡਾਂਸਰ ਨਾਲ ਵਿਆਹ ‘ਚ ਬਦਤਮੀਜ਼ੀ ਕੀਤੀ…ਡਾਂਸਰ ਕੁੜੀ ਨੇ ਦੱਸੀ ਵਾਇਰਲ ਵੀਡੀਓ ਦੀ ਅਸਲ ਕਹਾਣੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਅਪ੍ਰੈਲ, Gee98 news service
-ਸੋਸ਼ਲ ਮੀਡੀਆ ‘ਤੇ ਇੱਕ ਆਰਕੈਸਟਰਾ ਦੀ ਡਾਂਸਰ ਦੀ ਵੀਡੀਓ ਜੰਗਲ ਦੀ ਅੱਗ ਵਾਂਗ ਵਾਇਰਲ ਹੋ ਰਹੀ ਹੈ। ਇਹ ਵੀਡੀਓ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਇੱਕ ਪੈਲੇਸ ਵਿੱਚ ਇੱਕ ਵਿਆਹ ਸਮਾਗਮ ਦੀ ਹੈ ਜਿਸ ਵਿੱਚ ਡਾਂਸਰ ਇੱਕ ਵਿਅਕਤੀ ਨੂੰ ਸਟੇਜ ‘ਤੇ ਸ਼ਰੇਆਮ ਮਾਵਾਂ-ਭੈਣਾਂ ਦੀਆਂ ਗਾਲਾਂ ਕੱਢ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਵੀਡੀਓ ਵਿਚਲੀ ਸਿਮਰਨ ਨਾਂ ਦੀ ਡਾਂਸਰ ਨੇ ਮੀਡੀਆ ਸਾਹਮਣੇ ਆ ਕੇ ਇਸ ਵੀਡੀਓ ਦੀ ਅਸਲ ਸੱਚਾਈ ਦੱਸੀ ਹੈ। ਡਾਂਸਰ ਸਿਮਰਨ ਨੇ ਦੱਸਿਆ ਕਿ ਇਹ ਵੀਡੀਓ ਸਮਰਾਲਾ ਦੇ ਗਿੱਲ ਰਿਜ਼ਾਰਟ ਦੀ ਹੈ ਜਿੱਥੇ ਉਹ ਇੱਕ ਵਿਆਹ ਦੇ ਪ੍ਰੋਗਰਾਮ ‘ਤੇ ਡਾਂਸ ਕਰਨ ਗਈ ਸੀ। ਜਦ ਉਹ ਸਟੇਜ ‘ਤੇ ਪ੍ਰੋਗਰਾਮ ਕਰ ਰਹੀ ਸੀ ਤਾਂ ਇਸ ਦੌਰਾਨ ਇੱਕ ਵਿਅਕਤੀ, ਜਿਸ ਨੇ ਸ਼ਰਾਬ ਪੀਤੀ ਹੋਈ, ਨੇ ਉਸ ਨੂੰ ਸਟੇਜ ਤੋਂ ਹੇਠਾਂ ਆ ਕੇ ਨੱਚਣ ਲਈ ਕਿਹਾ ਪ੍ਰੰਤੂ ਉਸਨੇ ਸਟੇਜ ਤੋਂ ਹੇਠਾਂ ਨੱਚਣ ਤੋਂ ਨਾਂਹ ਕਰ ਦਿੱਤੀ ਤਾਂ ਉਕਤ ਵਿਅਕਤੀ ਨੇ ਉਸ ਨਾਲ ਬਦਸਲੂਕੀ ਕੀਤੀ ਤੇ ਉਸ ਨਾਲ ਗਾਲੀ ਗਲੋਚ ਵੀ ਕੀਤਾ। ਸਿਮਰਨ ਦੇ ਦੱਸਣ ਮੁਤਾਬਿਕ ਉਕਤ ਵਿਅਕਤੀ ਨੇ ਉਸ ਉੱਪਰ ਸ਼ਰਾਬ ਦੇ ਨਾਲ ਭਰਿਆ ਕੱਚ ਦਾ ਗਿਲਾਸ ਵੀ ਸੁੱਟਿਆ। ‌ ਉਸਨੇ ਦੱਸਿਆ ਕਿ ਉਕਤ ਵਿਅਕਤੀ ਦਾ ਨਾਮ ਜਗਰੂਪ ਸਿੰਘ ਹੈ ਜੋ ਕਿਸੇ ਡੀਐਸਪੀ ਦਾ ਰੀਡਰ ਦੱਸਿਆ ਜਾ ਰਿਹਾ ਹੈ। ‌ ਸਿਮਰਨ ਨੇ ਕਿਹਾ ਕਿ ਜਿਸ ਡੀਜੇ ਵਾਲੇ ਨੇ ਉਸ ਨਾਲ ਬੁਕਿੰਗ ਕੀਤੀ ਸੀ, ਉਸਨੇ ਵੀ ਉਸ ਵਿਅਕਤੀ ਦਾ ਹੀ ਸਾਥ ਦਿੱਤਾ। ‌ਡਾਂਸਰ ਸਿਮਰਨ ਨੇ ਕਿਹਾ ਕਿ ਉਹ ਉਕਤ ਵਿਅਕਤੀ ਦੇ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਵੀ ਦਾਇਰ ਕਰੇਗੀ। ਡਾਂਸਰ ਸਿਮਰਨ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਤੋਂ ਮੰਗ ਕੀਤੀ ਹੈ ਕਿ ਉਕਤ ਵਿਅਕਤੀ,ਜੋ ਕਿਸੇ ਡੀਐਸਪੀ ਦਾ ਰੀਡਰ ਦੱਸਿਆ ਜਾ ਰਿਹਾ ਹੈ, ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ‌ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਇੱਕ ਡਾਂਸਰ ਸਟੇਜ ਦੇ ਹੇਠਾਂ ਖੜੇ ਕੁਝ ਵਿਅਕਤੀਆਂ ਵਿੱਚੋਂ ਇੱਕ ਵਿਅਕਤੀ ਨੂੰ ਸ਼ਰੇਆਮ ਮਾਵਾਂ ਭੈਣਾਂ ਦੀਆਂ ਗਾਲਾਂ ਕੱਢ ਰਹੀ ਹੈ ਅਤੇ ਹੇਠਾਂ ਤੋਂ ਇੱਕ ਵਿਅਕਤੀ ਨੇ ਡਾਂਸਰ ਦੇ ਕੱਚ ਦਾ ਗਲਾਸ ਵੀ ਮਾਰਿਆ ਦਿਖਾਈ ਦੇ ਰਿਹਾ ਹੈ। ਸਿਮਰਨ ਦੇ ਕਹਿਣ ਮੁਤਾਬਕ ਜਦ ਉਕਤ ਵਿਅਕਤੀ ਨੇ ਉਸ ਨਾਲ ਬਹੁਤ ਜ਼ਿਆਦਾ ਬਦਤਮੀਜ਼ੀ ਕੀਤੀ ਅਤੇ ਉਸ ਨੂੰ ਗਾਲਾਂ ਕੱਢੀਆਂ ਤਾਂ ਉਸ ਨੇ ਵੀ ਬਦਲੇ ਦੇ ਵਿੱਚ ਉਸਨੂੰ ਗਾਲਾਂ ਕੱਢੀਆਂ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

ਜੈਜ਼ੀ ਬੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਕੀਤਾ ਨੋਟਿਸ ਜਾਰੀ

Next Post

ਬੱਸ ਸਟੈਂਡ ‘ਚੋਂ ਦਿਨ ਦਿਹਾੜੇ ਮਿਲੀ 10 ਕੁ ਸਾਲ ਦੇ ਗੁਰਸਿੱਖ ਬੱਚੇ ਦੀ ਲਾਸ਼

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਬੱਸ ਸਟੈਂਡ ‘ਚੋਂ ਦਿਨ ਦਿਹਾੜੇ ਮਿਲੀ 10 ਕੁ ਸਾਲ ਦੇ ਗੁਰਸਿੱਖ ਬੱਚੇ ਦੀ ਲਾਸ਼

ਬੱਸ ਸਟੈਂਡ 'ਚੋਂ ਦਿਨ ਦਿਹਾੜੇ ਮਿਲੀ 10 ਕੁ ਸਾਲ ਦੇ ਗੁਰਸਿੱਖ ਬੱਚੇ ਦੀ ਲਾਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend