Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਹਿਲੀ ਪੇਸ਼ੀ ਪਹਿਲਾ ਫਾਹਾ : 27 ਲੱਖ ਦੀ ਨਕਲੀ ਕਰੰਸੀ ਸਮੇਤ ਪਤੀ ਪਤਨੀ ਗ੍ਰਿਫ਼ਤਾਰ

Nirmal Pandori by Nirmal Pandori
04/06/2024
in ਪੰਜਾਬ
Reading Time: 1 min read
A A
0
ਪਹਿਲੀ ਪੇਸ਼ੀ ਪਹਿਲਾ ਫਾਹਾ : 27 ਲੱਖ ਦੀ ਨਕਲੀ ਕਰੰਸੀ ਸਮੇਤ ਪਤੀ ਪਤਨੀ ਗ੍ਰਿਫ਼ਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,6 ਅਪ੍ਰੈਲ, Gee98 news service
-ਨਕਲੀ ਕਰੰਸੀ ਦਾ ਗੋਰਖਧੰਦਾ ਧੰਦਾ ਕਰਨ ਵਾਲੇ ਇੱਕ ਪਤੀ ਪਤਨੀ ਨੂੰ ਬਟਾਲਾ ਪੁਲਿਸ ਨੇ ਨਾਕਾਬੰਦੀ ਦੌਰਾਨ 27 ਲੱਖ ਦੀ ਨਕਲੀ ਕਰੰਸੀ ਸਮੇਤ ਗ੍ਰਿਫਤਾਰ ਕੀਤਾ ਹੈ, ਇਹ ਸਾਰੇ ਨਕਲੀ ਨੋਟ 500 ਦੇ ਹਨ। ਦੋਸ਼ੀ ਪਤੀ ਪਤਨੀ ਆਪਣੀ ਕਾਰ ਵਿੱਚ ਨਕਲੀ ਕਰੰਸੀ ਦੀ ਡਲਿਵਰੀ ਕਰਨ ਲਈ ਹਿਮਾਚਲ ਪ੍ਰਦੇਸ਼ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਨੋਟ ਛਾਪਣ ਤੋਂ ਬਾਅਦ ਇਹ ਜੋੜਾ ਪਹਿਲੀ ਵਾਰ ਹਿਮਾਚਲ ‘ਚ ਨਕਲੀ ਨੋਟਾਂ ਦੀ ਸਪਲਾਈ ਕਰਨ ਲਈ ਨਿਕਲਿਆ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਰਸਤੇ ‘ਚ ਹੀ ਫੜ ਲਿਆ। ਫੜੇ ਗਏ ਮੁਲਜਮਾਂ ਦੀ ਪਛਾਣ ਸੁਖਬੀਰ ਸਿੰਘ ਅਤੇ ਉਸਦੀ ਪਤਨੀ ਗੁਰਿੰਦਰ ਕੌਰ ਵਾਸੀ ਪਿੰਡ ਤਰਸਿੱਕਾ (ਅੰਮ੍ਰਿਤਸਰ ਦਿਹਾਤੀ) ਵਜੋਂ ਹੋਈ ਹੈ। ਐਸਐਸਪੀ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਗੁਪਤ ਸੂਚਨਾ ‘ਤੇ ਬੀਤੀ ਦੇਰ ਰਾਤ ਅੰਮ੍ਰਿਤਸਰ ਗੁਰਦਾਸਪੁਰ ਪਠਾਨਕੋਟ ਹਾਈਵੇ ‘ਤੇ ਸਥਿਤ ਪਿੰਡ ਸੈਦ ਮੁਬਾਰਕ ਨੇੜੇ ਨਾਕਾ ਲਗਾਇਆ ਹੋਇਆ ਸੀ, ਜਿੱਥੇ ਇੱਕ ਕਾਰ ਨੂੰ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 27 ਲੱਖ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ ਹੈ। ਐਸਐਸਪੀ ਬਟਾਲਾ ਨੇ ਦੱਸਿਆ ਕਿ ਜਦ ਦੋਵਾਂ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰ ਪੁੱਛਗਿਛ ਤੋਂ ਬਾਅਦ ਉਨ੍ਹਾਂ ਦੇ ਘਰ ਅੰਮ੍ਰਿਤਸਰ ‘ਚ ਜਾਂਚ ਕੀਤੀ ਤਾਂ ਉਥੋਂ 3 ਲੱਖ ਰੁਪਏ ਦੇ ਹੋਰ ਜਾਅਲੀ ਨੋਟ ਅਤੇ ਜਾਅਲੀ ਕਰੰਸੀ ਤਿਆਰ ਕਰਨ ਵਾਲਾ ਪ੍ਰਿੰਟਰ-ਪੇਪਰ ਆਦਿ ਸਾਮਾਨ ਵੀ ਜਬਤ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਹ ਪਤੀ-ਪਤਨੀ ਇੰਨੇ ਚਲਾਕ ਹਨ ਕਿ ਇਹ ਨੋਟ ਖ਼ੁਦ ਤਿਆਰ ਕਰਦੇ ਸਨ ਅਤੇ ਇਹ ਜੋ ਕਰੰਸੀ ਤਿਆਰ ਕੀਤੀ ਗਈ ਸੀ ਇਹ ਹਿਮਾਚਲ ਪ੍ਰਦੇਸ਼ ਡਿਲਿਵਰੀ ਹੋਣੀ ਸੀ। ਪੁਲਿਸ ਨੇ ਇਹ ਵੀ ਖੁਲਾਸਾ ਕੀਤਾ ਗਿਆ ਹੈ ਕਿ ਇਹਨਾਂ ਨੇ ਇਕ ਲੱਖ ਰੁਪਏ ‘ਚ ਚਾਰ ਲੱਖ ਰੁਪਏ ਦੇ ਫਰਜੀ ਨੋਟ ਵੇਚਣੇ ਸਨ। ਐਸਐਸਪੀ ਨੇ ਦੱਸਿਆ ਕਿ ਗ੍ਰਿਫਤਾਰ ਸੁਖਬੀਰ ਸਿੰਘ ਪਹਿਲਾਂ ਕੋਆਪਰੇਟਿਵ ਬੈਂਕ ‘ਚ ਨੌਕਰੀ ਕਰਦਾ ਸੀ ਅਤੇ ਉਥੇ ਵੀ ਕਰੋੜਾਂ ਦਾ ਘਪਲਾ ਕੀਤਾ ਸੀ, ਜਿਸ ਦੇ ਚਲਦੇ ਉਸ ਖ਼ਿਲਾਫ਼ ਕੇਸ ਦਰਜ ਹੋਇਆ ਸੀ ਅਤੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਜੇਲ੍ਹ ‘ਚ ਭੇਜਿਆ ਗਿਆ। ਜੇਲ੍ਹ ‘ਚ ਹੀ ਉਸ ਦੀ ਕਿਸੇ ਨਾਲ ਮੁਲਾਕਾਤ ਹੋਈ ਅਤੇ ਇਸ ਨੇ ਇਹ ਫ਼ਰਜੀ ਨੋਟ ਤਿਆਰ ਕਰਨ ਦਾ ਪਲੈਨ ਕੀਤਾ ਅਤੇ ਹੁਣ ਜਦ ਇਹ ਜੇਲ੍ਹ ‘ਚੋਂ ਬਾਹਰ ਆਇਆ ਤਾਂ ਇਹ ਕਾਲਾ ਧੰਦਾ ਸ਼ੁਰੂ ਕੀਤਾ ਗਿਆ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

04/21/2026
Load More
Tags: #barnalanews#punjabnews#punjabpolice #barnalapolice
Previous Post

ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ

Next Post

ਪੰਜਾਬ ਪੁਲਿਸ ਦੇ ਇੱਕ ACP ਅਤੇ ਉਸ ਦੇ ਗੰਨਮੈਨ ਦੀ ਅੱਗ ਨਾਲ ਸੜਨ ਕਰਕੇ ਮੌਤ…ਐਕਸੀਡੈਂਟ ਤੋਂ ਬਾਅਦ ਗੱਡੀ ਨੂੰ ਲੱਗੀ ਅੱਗ

Nirmal Pandori

Nirmal Pandori

Related Posts

ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼
ਪੰਜਾਬ

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

by Nirmal Pandori
04/20/2026
Load More
Next Post
ਪੰਜਾਬ ਪੁਲਿਸ ਦੇ ਇੱਕ ACP ਅਤੇ ਉਸ ਦੇ ਗੰਨਮੈਨ ਦੀ ਅੱਗ ਨਾਲ ਸੜਨ ਕਰਕੇ ਮੌਤ…ਐਕਸੀਡੈਂਟ ਤੋਂ ਬਾਅਦ ਗੱਡੀ ਨੂੰ ਲੱਗੀ ਅੱਗ

ਪੰਜਾਬ ਪੁਲਿਸ ਦੇ ਇੱਕ ACP ਅਤੇ ਉਸ ਦੇ ਗੰਨਮੈਨ ਦੀ ਅੱਗ ਨਾਲ ਸੜਨ ਕਰਕੇ ਮੌਤ…ਐਕਸੀਡੈਂਟ ਤੋਂ ਬਾਅਦ ਗੱਡੀ ਨੂੰ ਲੱਗੀ ਅੱਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend