Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

MLA ਕੁੰਵਰ ਵਿਜੇਪ੍ਰਤਾਪ ਸਿੰਘ ਨੇ ਖਿੱਚੀ ਲਕੀਰ…CM ਭਗਵੰਤ ਮਾਨ ਦੀ ਮੀਟਿੰਗ ਵਿੱਚ ਨਹੀਂ ਹੋਏ ਸ਼ਾਮਿਲ…!

Nirmal Pandori by Nirmal Pandori
04/07/2024
in ਪੰਜਾਬ
Reading Time: 1 min read
A A
0
MLA ਕੁੰਵਰ ਵਿਜੇਪ੍ਰਤਾਪ ਸਿੰਘ ਨੇ ਖਿੱਚੀ ਲਕੀਰ…CM ਭਗਵੰਤ ਮਾਨ ਦੀ ਮੀਟਿੰਗ ਵਿੱਚ ਨਹੀਂ ਹੋਏ ਸ਼ਾਮਿਲ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,7 ਅਪ੍ਰੈਲ, Gee98 news service
-ਸੋਸ਼ਲ ਮੀਡੀਆ ‘ਤੇ ਆਪਣੀ ਹੀ ਸਰਕਾਰ ਦੇ ਖ਼ਿਲਾਫ਼ ਖੁੱਲ੍ਹ ਕੇ ਬੋਲਣ ਵਾਲੇ ਅੰਮ੍ਰਿਤਸਰ ਉੱਤਰੀ ਹਲਕੇ ਦੇ ਵਿਧਾਇਕ ਕੁੰਵਰ ਵਿਜੇਪ੍ਰਤਾਪ ਸਿੰਘ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਮੀਟਿੰਗਾਂ ਤੋਂ ਵੀ ਦੂਰੀ ਬਣਾ ਲਈ ਹੈ। ‌ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਵਿਖੇ ਅੰਮ੍ਰਿਤਸਰ ਦੇ ਵਿਧਾਇਕਾਂ ਅਤੇ ਦੋ ਹਲਕਾ ਇੰਚਾਰਜਾਂ ਨਾਲ ਹੋਈ ਮੀਟਿੰਗ ਵਿੱਚ ਵਿਧਾਇਕ ਕੁੰਵਰ ਵਿਜੇਪ੍ਰਤਾਪ ਸਿੰਘ ਸ਼ਾਮਿਲ ਨਹੀਂ ਹੋਏ। ‌ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਉਸ ਤੋਂ ਬਾਅਦ ਵਾਪਰੇ ਗੋਲੀਕਾਂਡ ਸਬੰਧੀ ਕੁੰਵਰ ਵਿਜੇਪ੍ਰਤਾਪ ਸਿੰਘ ਆਪਣੀ ਹੀ ਸਰਕਾਰ ਨੂੰ ਸੋਸ਼ਲ ਮੀਡੀਆ ‘ਤੇ ਲਗਾਤਾਰ ਘੇਰਦੇ ਆ ਰਹੇ ਹਨ।‌ ਹੁਣ ਮੁੱਖ ਮੰਤਰੀ ਵੱਲੋਂ ਬੁਲਾਈ ਮੀਟਿੰਗ ਵਿੱਚ ਸ਼ਾਮਿਲ ਨਾ ਹੋ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਇਹ ਵੀ ਧਿਆਨਦੇਣ ਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਸੋਸ਼ਲ ਮੀਡੀਆ ‘ਤੇ ਵੀ ਚੁੱਪ ਵੱਟੀ ਬੈਠੇ ਹਨ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਚੋਣ ਪ੍ਰਚਾਰ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹਲਕੇ ਵਿੱਚ ਜਦ ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ ਸ਼ੁਰੂ ਹੋਣਗੀਆਂ ਤਾਂ ਉਹਨਾਂ ਦਾ ਰਵੱਈਆ ਕਿਹੋ ਜਿਹਾ ਹੋਵੇਗਾ। ‌ ਕੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਆਪਣੇ ਹਲਕੇ ‘ਚ ਪਾਰਟੀ ਸਰਗਰਮੀਆਂ ਦੀ ਅਗਵਾਈ ਕਰਨਗੇ ਜਾਂ ਮੁੱਖ ਮੰਤਰੀ ਦੀ ਮੀਟਿੰਗ ਵਾਂਗ ਆਪਣੇ ਹਲਕੇ ਦੀਆਂ ਰੈਲੀਆਂ ਨੂੰ ਅੱਖੋਂ ਪਰੋਖੇ ਕਰਨਗੇ ?

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#punjabnews
Previous Post

ਇੱਕ ਪਾਸੇ ਮੰਤਰੀ ਭਾਜਪਾ ਖ਼ਿਲਾਫ਼ ਸਮੂਹਿਕ ਵਰਤ ‘ਤੇ ਬੈਠਾ ਸੀ…ਤੇ ਦੂਜੇ ਪਾਸੇ ਬੇਰੁਜ਼ਗਾਰ ਮੰਤਰੀ ਖ਼ਿਲਾਫ਼ ਧਰਨੇ ‘ਤੇ ਬੈਠੇ

Next Post

ਮੁਫ਼ਤ ਬਿਜਲੀ ਦੇ ਮੁੱਦੇ ‘ਤੇ ਕੇਂਦਰੀ ਬਿਜਲੀ ਮੰਤਰੀ ਦੀ ਪੰਜਾਬ ਨੂੰ ਦੋ ਟੁੱਕ.. ਕਰਜ਼ਾ ਚੁੱਕ ਕੇ ਮੁਫ਼ਤ ਸਕੀਮਾਂ ਦੇਣੀਆਂ ਬੰਦ ਕਰੋ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਮੁਫ਼ਤ ਬਿਜਲੀ ਦੇ ਮੁੱਦੇ ‘ਤੇ ਕੇਂਦਰੀ ਬਿਜਲੀ ਮੰਤਰੀ ਦੀ ਪੰਜਾਬ ਨੂੰ ਦੋ ਟੁੱਕ.. ਕਰਜ਼ਾ ਚੁੱਕ ਕੇ ਮੁਫ਼ਤ ਸਕੀਮਾਂ ਦੇਣੀਆਂ ਬੰਦ ਕਰੋ

ਮੁਫ਼ਤ ਬਿਜਲੀ ਦੇ ਮੁੱਦੇ 'ਤੇ ਕੇਂਦਰੀ ਬਿਜਲੀ ਮੰਤਰੀ ਦੀ ਪੰਜਾਬ ਨੂੰ ਦੋ ਟੁੱਕ.. ਕਰਜ਼ਾ ਚੁੱਕ ਕੇ ਮੁਫ਼ਤ ਸਕੀਮਾਂ ਦੇਣੀਆਂ ਬੰਦ ਕਰੋ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend