Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਐਨਕਾਊਂਟਰ ‘ਚ ਮਾਰਿਆ ਗਿਆ ਉਤਰਾਖੰਡ ‘ਚ ਕਾਰ ਸੇਵਾ ਵਾਲੇ ਬਾਬੇ ਨੂੰ ਮਾਰਨ ਵਾਲਾ

Nirmal Pandori by Nirmal Pandori
04/09/2024
in ਪੰਜਾਬ
Reading Time: 1 min read
A A
0
ਪੁਲਿਸ ਐਨਕਾਊਂਟਰ ‘ਚ ਮਾਰਿਆ ਗਿਆ ਉਤਰਾਖੰਡ ‘ਚ ਕਾਰ ਸੇਵਾ ਵਾਲੇ ਬਾਬੇ ਨੂੰ ਮਾਰਨ ਵਾਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 9 ਅਪ੍ਰੈਲ, Gee98 news service
-ਉੱਤਰਾਖੰਡ ਦੇ ਊਧਮ ਸਿੰਘ ਨਗਰ ਵਿਚ ਸ੍ਰੀ ਨਾਨਕਮੱਤਾ ਸਾਹਿਬ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰਨ ਵਾਲਾ ਅਮਰਜੀਤ ਸਿੰਘ ਉੱਤਰਾਖੰਡ ਐਸਟੀਐਫ ਅਤੇ ਹਰਿਦੁਆਰ ਪੁਲਿਸ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਇਹ ਮੁਕਾਬਲਾ ਹਰਿਦੁਆਰ ਦੇ ਭਗਵਾਨਪੁਰ ਥਾਣਾ ਖੇਤਰ ਵਿੱਚ ਹੋਇਆ। ਉੱਤਰਾਖੰਡ ਦੇ ਡੀਜੀਪੀ ਅਭਿਨਵ ਕੁਮਾਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ।ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਦੇ ਪੰਜਾਬ ਤੋਂ ਰਾਮਪੁਰ ਵੱਲ ਜਾਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਐਸਟੀਐਫ ਅਤੇ ਹਰਿਦੁਆਰ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ। ਪਰ ਦੋਸ਼ੀਆਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਗੋਲੀਬਾਰੀ ਵਿੱਚ ਅਮਰਜੀਤ ਨੂੰ ਗੋਲੀ ਲੱਗ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੁਕਾਬਲਾ ਹਰਿਦੁਆਰ ਦੇ ਭਗਵਾਨਪੁਰ ਇਲਾਕੇ ਵਿੱਚ ਹੋਇਆ। ਹਾਲਾਂਕਿ ਇਸ ਦੌਰਾਨ ਅਮਰਜੀਤ ਦਾ ਇੱਕ ਹੋਰ ਸਾਥੀ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲੀਸ ਟੀਮ ਉਸ ਦੀ ਭਾਲ ਵਿੱਚ ਲੱਗੀ ਹੋਈ ਹੈ। ਜ਼ਿਕਰਯੋਗ ਹੈ ਕਿ ਬਾਬਾ ਤਰਸੇਮ ਸਿੰਘ ਦੀ 28 ਮਾਰਚ ਦੀ ਸਵੇਰ ਨੂੰ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਦੋਂ ਤੋਂ ਹੀ ਪੁਲਿਸ ਕਾਤਲਾਂ ਅਤੇ ਕਤਲ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਵਿੱਚ ਲੱਗੀ ਹੋਈ ਸੀ।ਖਬਰ ਦੇ ਮੁਤਾਬਕ ਇਹ ਮੁਕਾਬਲਾ ਦੇਰ ਰਾਤ ਹਰਿਦੁਆਰ ਦੇ ਭਗਵਾਨਪੁਰ ਥਾਣਾ ਖੇਤਰ ਵਿੱਚ ਐਸਟੀਐਫ ਅਤੇ ਹਰਿਦੁਆਰ ਪੁਲਿਸ ਵਿਚਾਲੇ ਹੋਇਆ। ਜਿਸ ਵਿੱਚ ਬਾਬਾ ਤਰਸੇਮ ਦਾ ਕਤਲ ਕਰਨ ਵਾਲੇ ਮੁੱਖ ਦੋਸ਼ੀ ਅਮਰਜੀਤ ਸਿੰਘ ਨੂੰ ਐਸ.ਟੀ.ਐਫ. ਨੇ ਢੇਰ ਕਰ ਦਿੱਤਾ ਹੈ। ਅਮਰਜੀਤ ਸਿੰਘ ਖਿਲਾਫ ਕਈ ਕੇਸ ਦਰਜ ਹਨ। ਅਮਰਜੀਤ ਸਿੰਘ ਨੇ ਹੀ ਤਰਸੇਮ ਸਿੰਘ ‘ਤੇ ਗੋਲੀਆਂ ਚਲਾਈਆਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#punjabnews#punjabpolice #barnalapolice
Previous Post

ਸਿਮਰਨਜੀਤ ਸਿੰਘ ਮਾਨ ਨੇ ਗੈਂਗਸਟਰ ਦੇ ਪਿਤਾ ਨੂੰ ਦਿੱਤੀ ਲੋਕ ਸਭਾ ਦੀ ਟਿਕਟ

Next Post

ਚੰਨੀ ਨੇ ਜਲੰਧਰ ਕਿਰਾਏ ‘ਤੇ ਲੈ ਲਿਆ ਵੱਡਾ ਮਕਾਨ…ਤੇ ਚੌਧਰੀ ਪਰਿਵਾਰ ਝਾੜੂ ਚੁੱਕਣ ਦੀ ਤਿਆਰੀ ‘ਚ…..!

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਚੰਨੀ ਨੇ ਜਲੰਧਰ ਕਿਰਾਏ ‘ਤੇ ਲੈ ਲਿਆ ਵੱਡਾ ਮਕਾਨ…ਤੇ ਚੌਧਰੀ ਪਰਿਵਾਰ ਝਾੜੂ ਚੁੱਕਣ ਦੀ ਤਿਆਰੀ ‘ਚ…..!

ਚੰਨੀ ਨੇ ਜਲੰਧਰ ਕਿਰਾਏ 'ਤੇ ਲੈ ਲਿਆ ਵੱਡਾ ਮਕਾਨ…ਤੇ ਚੌਧਰੀ ਪਰਿਵਾਰ ਝਾੜੂ ਚੁੱਕਣ ਦੀ ਤਿਆਰੀ 'ਚ…..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend