Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਤੇ ਜਦੋਂ ਤੇਲੂ ਰਾਮ ਨੇ ਰਿਸ਼ਵਤਖ਼ੋਰੀ ਦੀਆਂ ਜੜਾਂ ‘ਚ ਦਿੱਤਾ ਤੇਲ…ਫਸਾ ਦਿੱਤਾ ਪਟਵਾਰੀ

Nirmal Pandori by Nirmal Pandori
04/11/2024
in ਪੰਜਾਬ
Reading Time: 1 min read
A A
0
…ਤੇ ਜਦੋਂ ਤੇਲੂ ਰਾਮ ਨੇ ਰਿਸ਼ਵਤਖ਼ੋਰੀ ਦੀਆਂ ਜੜਾਂ ‘ਚ ਦਿੱਤਾ ਤੇਲ…ਫਸਾ ਦਿੱਤਾ ਪਟਵਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,11 ਅਪ੍ਰੈਲ, Gee98 news service
-ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਪਟਵਾਰੀ ਅਤੇ ਉਸਦੇ ਕਰਿੰਦੇ ਨੂੰ ਰਿਸ਼ਵਤ ਲੈਣ ਦੇ ਦੋਸ਼ ਤਹਿਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਵਿਜੀਲੈਂਸ ਬਿਊਰੋ ਦੇ ਐਸਐਸਪੀ ਲੁਧਿਆਣਾ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਲੁਧਿਆਣਾ ਦੇ ਚੰਦਰ ਨਗਰ ਦੇ ਰਹਿਣ ਵਾਲੇ ਤੇਲੂਰਾਮ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦੇ ਇੱਕ ਪਲਾਟ ਦਾ ਪਿਛਲੇ 30 ਸਾਲ ਦਾ ਜਮਾਂਬੰਦੀ ਰਿਕਾਰਡ ਦੇਣ ਲਈ ਪਟਵਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤ ਕਰਤਾ ਅਨੁਸਾਰ ਪਟਵਾਰੀ ਨੇ ਤੇਲੂ ਰਾਮ ਨੂੰ ਕਿਹਾ ਕਿ ਉਹ ਉਸ ਦੇ ਸਹਿਯੋਗੀ ਅਮਨਦੀਪ ਸਿੰਘ ਉਰਫ ਦੀਪ ਨਾਲ ਸੰਪਰਕ ਕਰੇ, ਜਦ ਅਮਨਦੀਪ ਨਾਲ ਤੇਲੂ ਰਾਮ ਨੇ ਸੰਪਰਕ ਕੀਤਾ ਤਾਂ ਉਸਨੇ 3500 ਦੀ ਮੰਗ ਕੀਤੀ।‌ ਇਸ ਤੋਂ ਬਾਅਦ ਅਮਨਦੀਪ ਸਿੰਘ ਨੇ ਤੇਲੂ ਰਾਮ ਨੂੰ ਕਿਹਾ ਕਿ ਉਸਨੇ 3000 ਪਟਵਾਰੀ ਨੂੰ ਦੇਣੇ ਹਨ ਅਤੇ 500 ਰੁਪਏ ਆਪ ਰੱਖਣੇ ਹਨ। ਤੇਲੂਰਾਮ ਨੇ ਇਸ ਸਬੰਧੀ ਰਿਕਾਰਡਿੰਗ ਕਰਕੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਜਿਸ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾਇਆ ਅਤੇ ਅਮਨਦੀਪ ਸਿੰਘ ਨੂੰ 3500 ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਅਤੇ ਉਸ ਤੋਂ ਬਾਅਦ ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਸੈਕਟਰ 32 ਦੇ ਪਟਵਾਰਖਾਨੇ ‘ਚ ਤਾਇਨਾਤ ‌ਪਟਵਾਰੀ ਸੁਖਵਿੰਦਰ ਸਿੰਘ ਸੋਢੀ ਨੂੰ ਵੀ ਉਸਦੇ ਦਫਤਰ ਤੋਂ ਗ੍ਰਿਫ਼ਤਾਰ ਕਰ ਲਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#punjabnews
Previous Post

LLB ‘ਚ ਦਾਖਲੇ ਲਈ ਬਾਰਵੀਂ ਦਾ ਜਾਅਲੀ ਸਰਟੀਫਿਕੇਟ ਪੇਸ਼ ਕਰਨ ਵਾਲਾ ‘ਆਪ’ ਦਾ ਯੂਥ ਆਗੂ ਕਾਨੂੰਨੀ ਸਿਕੰਜੇ ‘ਚ…ਪੁਲਿਸ ਨੇ ਮਾਮਲਾ ਕੀਤਾ ਦਰਜ

Next Post

ਪੰਜਾਬ ਦੇ ਇੱਕ ਹੋਰ IAS ਅਫ਼ਸਰ ਨੇ ਦਿੱਤਾ ਅਸਤੀਫ਼ਾ…!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਪੰਜਾਬ ਦੇ ਇੱਕ ਹੋਰ IAS ਅਫ਼ਸਰ ਨੇ ਦਿੱਤਾ ਅਸਤੀਫ਼ਾ…!

ਪੰਜਾਬ ਦੇ ਇੱਕ ਹੋਰ IAS ਅਫ਼ਸਰ ਨੇ ਦਿੱਤਾ ਅਸਤੀਫ਼ਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend