Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਜਪਾ ‘ਚ ਸ਼ਾਮਿਲ ਹੋਣ ਤੋਂ ਬਾਅਦ ਮਲੂਕੇ ਦੀ IAS ਨੂੰਹ ਦਾ ਪਹਿਲਾ ਸਿਆਸੀ ਬਿਆਨ…ਭਗਵੰਤ ਮਾਨ ਤੇ ਸੁਖਬੀਰ ਬਾਦਲ ਨੂੰ ਦਿੱਤਾ ਕਰਾਰਾ ਜਵਾਬ

Nirmal Pandori by Nirmal Pandori
04/12/2024
in ਪੰਜਾਬ
Reading Time: 1 min read
A A
0
ਭਾਜਪਾ ‘ਚ ਸ਼ਾਮਿਲ ਹੋਣ ਤੋਂ ਬਾਅਦ ਮਲੂਕੇ ਦੀ IAS ਨੂੰਹ ਦਾ ਪਹਿਲਾ ਸਿਆਸੀ ਬਿਆਨ…ਭਗਵੰਤ ਮਾਨ ਤੇ ਸੁਖਬੀਰ ਬਾਦਲ ਨੂੰ ਦਿੱਤਾ ਕਰਾਰਾ ਜਵਾਬ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਅਪ੍ਰੈਲ, Gee98 news service
-ਭਾਜਪਾ ਵਿੱਚ ਪਤੀ ਸਮੇਤ ਸ਼ਾਮਿਲ ਹੋਣ ਤੋਂ ਬਾਅਦ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸੁਖਬੀਰ ਬਾਦਲ ਵੱਲੋਂ ਉਹਨਾਂ ਸਬੰਧੀ ਕੀਤੀਆਂ ਟਿੱਪਣੀਆਂ ਦਾ ਕਰਾਰਾ ਜਵਾਬ ਦਿੱਤਾ ਹੈ। ਪਰਮਪਾਲ ਕੌਰ ਵੱਲੋਂ ਭਾਜਪਾ ਜੁਆਇਨ ਕਰਨ ਤੋਂ ਬਾਅਦ ਕਿਸੇ ਦਾ ਨਾਮ ਲਏ ਬਿਨਾਂ ਸੁਖਬੀਰ ਬਾਦਲ ਨੇ ਟਿੱਪਣੀ ਕੀਤੀ ਸੀ ਕਿ “ਜਿਹੜੇ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ ਉਹਨਾਂ ਦਾ DNA ਟੈਸਟ ਕਰਵਾਉਣਾ ਚਾਹੀਦਾ ਹੈ। ਪਰਮਪਾਲ ਕੌਰ ਨੇ ਸੁਖਬੀਰ ਬਾਦਲ ਦੀ ਟਿੱਪਣੀ ਦਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ “ਸੁਖਬੀਰ ਬਾਦਲ ਨੂੰ ਖ਼ੁਦ DNA ਦੀ ਫੁੱਲਫਾਰਮ ਦਾ ਵੀ ਪਤਾ ਨਹੀਂ ਹੋਣਾ”। ਦੂਜੇ ਪਾਸੇ ਅਸਤੀਫਾ ਦੇਣ ਦੇ ਮਾਮਲੇ ‘ਚ ਭਗਵੰਤ ਮਾਨ ਨੇ ਪਰਮਪਾਲ ਕੌਰ ‘ਤੇ ਟਿੱਪਣੀ ਕੀਤੀ ਸੀ ਕਿ “ਆਈਏਐਸ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਕੁਝ ਤੌਰ ਤਰੀਕੇ ਹੁੰਦੇ ਹਨ, ਕਿਰਪਾ ਕਰਕੇ ਅਸਤੀਫ਼ਾ ਦੇਣ ਦੇ ਤੌਰ ਤਰੀਕੇ ਨੂੰ ਸਮਝੋ.. ਨਹੀਂ ਤੁਹਾਡੀ ਸਾਰੀ ਉਮਰ ਦੀ ਕਮਾਈ ਖਤਰੇ ‘ਚ ਪੈ ਸਕਦੀ ਹੈ”। ਭਗਵੰਤ ਮਾਨ ਦੇ ਇਸ ਟਵੀਟ ਦਾ ਜਵਾਬ ਦਿੰਦੇ ਹੇ ਪਰਮਪਾਲ ਕੌਰ ਨੇ ਕਿਹਾ ਕਿ “ਸ਼ਾਇਦ ! ਮੁੱਖ ਮੰਤਰੀ ਮਾਨ ਨੂੰ ਉਹਨਾਂ ਦੀ ਰਿਟਾਇਰਮੈਂਟ ਦਾ ਪਤਾ ਨਹੀਂ ਲੱਗਿਆ ਹੈ। ਉਹਨਾਂ ਨੇ ਆਪਣੇ ਪਦ ਤੋਂ ਅਸਤੀਫ਼ਾ ਨਹੀਂ ਦਿੱਤਾ ਸਗੋਂ ਉਹਨਾਂ ਨੇ ਵਲੰਟੀਅਰ ਰਿਟਾਇਰਮੈਂਟ VRS ਲਿਆ ਹੈ… ਅਸਤੀਫ਼ਾ ਦੇਣ ਅਤੇ ਵਲੰਟੀਅਰ ਰਿਟਾਇਰਮੈਂਟ ਵਿੱਚ ਫਰਕ ਹੁੰਦਾ ਹੈ, ਇਸ ਨਾਲ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਣ ਵਾਲਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#punjabnews#simranjitsinghmann
Previous Post

ਪਿੰਡ ਖੁੱਡੀ ਵਿਖੇ ਵੱਡੀ ਗਿਣਤੀ ਮਹਿਲਾਵਾਂ ਨੇ ਸ਼੍ਰੋਮਣੀ ਅਕਾਲੀ ਦਲ (ਅ) ‘ਚ ਕੀਤੀ ਸ਼ਮੂਲੀਅਤ

Next Post

ਇੱਕ ਪੰਚਾਇਤ ਸਕੱਤਰ ਨੇ ਰਿਸ਼ਵਤਖ਼ੋਰ ਬੀਡੀਪੀਓ ਨੂੰ ਵਿਜੀਲੈਂਸ ਦੇ ਜਾਲ ‘ਚ ਫਸਾਇਆ…!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਇੱਕ ਪੰਚਾਇਤ ਸਕੱਤਰ ਨੇ ਰਿਸ਼ਵਤਖ਼ੋਰ ਬੀਡੀਪੀਓ ਨੂੰ ਵਿਜੀਲੈਂਸ ਦੇ ਜਾਲ ‘ਚ ਫਸਾਇਆ…!

ਇੱਕ ਪੰਚਾਇਤ ਸਕੱਤਰ ਨੇ ਰਿਸ਼ਵਤਖ਼ੋਰ ਬੀਡੀਪੀਓ ਨੂੰ ਵਿਜੀਲੈਂਸ ਦੇ ਜਾਲ 'ਚ ਫਸਾਇਆ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend