Skip to main content

Gee 98News

ਸ਼੍ਰੋਮਣੀ ਅਕਾਲੀ ਦਲ ਨੇ 7 ਸੀਟਾਂ ‘ਤੇ ਕੀਤਾ ਉਮੀਦਵਾਰਾਂ ਦਾ ਐਲਾਨ…ਪੜ੍ਹੋ ਸੂਚੀ…!

ਚੰਡੀਗੜ੍ਹ,13. ਅਪ੍ਰੈਲ, Gee98 news service

  • ਸ਼੍ਰੋਮਣੀ ਅਕਾਲੀ ਦਲ ਦੀ ਦਲ ਨੇ ਲੋਕ ਸਭਾ ਚੋਣਾਂ ਲਈ ਸੱਤ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਇਹ ਜਿਨਾਂ ਵਿੱਚ ਗੁਰਦਾਸਪੁਰ ਤੋਂ ਡਾਕਟਰ ਦਲਜੀਤ ਸਿੰਘ ਚੀਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ,ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ ਤੇ ਪਟਿਆਲਾ ਤੋਂ ਐਨਕੇ ਸ਼ਰਮਾ ਦੇ ਨਾਮ ਸ਼ਾਮਲ ਹਨ।
error: Content is protected !!