Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਸ਼ਕ ਵਿੱਚ ਅੰਨ੍ਹੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੋਹ ਕੋਹ ਕੇ ਮਾਰਿਆ, ਪੁਲਿਸ ਨੇ ਦੋਵਾਂ ਨੂੰ ਕੀਤਾ ਕਾਬੂ

Nirmal Pandori by Nirmal Pandori
04/19/2024
in ਪੰਜਾਬ
Reading Time: 1 min read
A A
0
ਇਸ਼ਕ ਵਿੱਚ ਅੰਨ੍ਹੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੋਹ ਕੋਹ ਕੇ ਮਾਰਿਆ, ਪੁਲਿਸ ਨੇ ਦੋਵਾਂ ਨੂੰ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਅਪ੍ਰੈਲ, Gee98 news service
-ਇਸ਼ਕ ਵਿੱਚ ਅੰਨ੍ਹੀ ਪਤਨੀ ਨੇ ਆਪਣੇ ਹੀ ਪਤੀ ਨੂੰ ਆਪਣੇ ਪ੍ਰੇਮੀ ਨਾਲ ਮਿਲ ਕੇ ਕੋਹ ਕੋਹ ਕੇ ਮਾਰ ਦਿੱਤਾ। ਇਹ ਦਰਦਨਾਕ ਘਟਨਾ ਮੁਕਤਸਰ ਜ਼ਿਲ੍ਹੇ ਦੇ ਪਿੰਡ ਆਲਮਵਾਲਾ ਨਾਲ ਸੰਬੰਧਿਤ ਹੈ ਜਿੱਥੇ ਇੱਕ ਔਰਤ ਕੁਲਦੀਪ ਕੌਰ ਨੇ ਆਪਣੇ ਪ੍ਰੇਮੀ ਜਗਮੀਤ ਸਿੰਘ ਵਾਸੀ ਪਿੰਡ ਢੀਮਾਂਵਾਲਾ ਜ਼ਿਲ੍ਹਾ ਫਾਜ਼ਿਲਕਾ ਨਾਲ ਮਿਲ ਕੇ ਆਪਣੇ ਪਤੀ ਜਸਕੌਰ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਕਿਉਂਕਿ ਇਹ ਦੋਵੇਂ ਪ੍ਰੇਮੀ ਜਸਕੌਰ ਸਿੰਘ ਨੂੰ ਆਪਣੇ ਰਾਹ ਦਾ ਰੋੜਾ ਸਮਝਦੇ ਸਨ। ‌ ਦੋਸ਼ੀ ਪਤਨੀ ਕੁਲਦੀਪ ਕੌਰ ਨੇ ਪਹਿਲਾਂ ਆਪਣੇ ਪਤਨੀ ਨੂੰ ਕੋਈ ਨਸ਼ੀਲਾ ਪਦਾਰਥ ਖਵਾਇਆ ਤੇ ਫਿਰ ਸਿਰਹਾਣੇ ਨਾਲ ਉਸ ਦਾ ਮੂੰਹ ਦਬਾ ਕੇ ਉਸ ਦਾ ਦਮ ਘੁੱਟ ਦਿੱਤਾ ਜਿਸ ਨਾਲ ਉਸਦੀ ਮੌਤ ਹੋ ਗਈ। ਕਤਲ ਕਰਨ ਤੋਂ ਬਾਅਦ ਕਿਸੇ ਨੂੰ ਕੋਈ ਸ਼ੱਕ ਨਾ ਹੋਵੇ ਇਸ ਲਈ ਮ੍ਰਿਤਕ ਨੂੰ ਉਲਟਾ ਲਿਟਾ ਦਿੱਤਾ ਗਿਆ ਤੇ ਉਸ ਦੇ ਨੇੜੇ ਇੱਕ ਟੀਕਾ ਰੱਖ ਦਿੱਤਾ ਤਾਂ ਜੋ ਹਰ ਕਿਸੇ ਨੂੰ ਇਹ ਲੱਗੇ ਕਿ ਜਸਕੌਰ ਸਿੰਘ ਦੀ ਮੌਤ ਨਸ਼ੇ ਕਾਰਨ ਹੋਈ ਹੈ ਪ੍ਰੰਤੂ ਜਸਕੌਰ ਸਿੰਘ ਦਾ ਸਿਰਹਾਣੇ ਨਾਲ ਮੂੰਹ ਦੱਬਣ ਤੋਂ ਬਾਅਦ ਦਮ ਘੁੱਟਣ ਕਾਰਨ ਉਸ ਦੇ ਕੰਨਾਂ ਵਿੱਚੋਂ ਖ਼ੂਨ ਨਿਕਲਿਆ ਹੋਇਆ ਸੀ ਜਿਸ ਕਾਰਨ ਦੋਸ਼ੀਆਂ ਨੇ ਉਸਦੇ ਕੱਪੜੇ ਬਦਲੇ ਤੇ ਉਸ ਦੀ ਮ੍ਰਿਤਕ ਦੇਹ ਨੂੰ ਨਹਿਰ ‘ਚ ਸੁੱਟ ਦਿੱਤਾ। ਪ੍ਰੈੱਸ ਕਾਨਫਰੰਸ ਦੌਰਾਨ ਐਸਐਸਪੀ ਭਾਗੀਰਥ ਮੀਨਾ ਨੇ ਦੱਸਿਆ ਕਿ ਦੋਸ਼ੀ ਔਰਤ ਕੁਲਦੀਪ ਕੌਰ ਤੇ ਉਸਦੇ ਪ੍ਰੇਮੀ ਜਗਮੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਐਸਐਸਪੀ ਨੇ ਦੱਸਿਆ ਕਿ ਜਸਕੌਰ ਸਿੰਘ ਉਰਫ ਸੋਨੀ ਵਾਸੀ ਆਲਮਵਾਲਾ ਦੀ ਲਾਸ਼ 17 ਅਪ੍ਰੈਲ ਨੂੰ ਮਿਲੀ ਸੀ ਜਿਸ ਤੋਂ ਬਾਅਦ ਮ੍ਰਿਤਕ ਦੀ ਭੈਣ ਕਿਰਨਦੀਪ ਕੌਰ ਦੇ ਬਿਆਨਾਂ ਦੇ ਆਧਾਰ ‘ਤੇ 174 ਤਹਿਤ ਕਾਰਵਾਈ ਕੀਤੀ ਗਈ ਸੀ ਪ੍ਰੰਤੂ ਬਾਅਦ ਵਿੱਚ ਮ੍ਰਿਤਕ ਦੀ ਭੈਣ ਨੇ ਬਿਆਨ ਦਿੱਤਾ ਕਿ ਉਸ ਦੇ ਭਰਾ ਦਾ ਕਤਲ ਉਸ ਦੀ ਪਤਨੀ ਨੇ ਹੀ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤਾ ਹੈ। ਮ੍ਰਿਤਕ ਜਸਕੌਰ ਸਿੰਘ ਦੀ ਭੈਣ ਦੇ ਬਿਆਨਾਂ ਤੋਂ ਬਾਅਦ ਪੁਲਿਸ ਨੇ ਕੁਲਦੀਪ ਕੌਰ ਤੇ ਜਗਮੀਤ ਸਿੰਘ ਦੇ ਖ਼ਿਲਾਫ਼ ਥਾਣਾ ਕਬਰਵਾਲਾ ‘ਚ ਆਈਪੀਸੀ ਦੀ ਧਾਰਾ 302, 34 ਤਹਿਤ ਕੇਸ ਦਰਜ ਕੀਤਾ ਜਿਸ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤੀ ਨਾਲ ਪੜ੍ਹਤਾਲ ਕੀਤੀ ਤਾਂ ਸਾਹਮਣੇ ਆਇਆ ਕਿ ਕੁਲਦੀਪ ਕੌਰ ਦੇ ਜਗਮੀਤ ਸਿੰਘ ਨਾਲ ਨਜਾਇਜ਼ ਸਬੰਧ ਸਨ ਤੇ ਉਹ ਜਸਕੌਰ ਨੂੰ ਆਪਣੇ ਰਾਹ ਦਾ ਰੋੜਾ ਸਮਝਦੇ ਸਨ। ਦੋਸ਼ੀ ਪ੍ਰੇਮੀ ਜਗਮੀਤ ਸਿੰਘ ਦੀ ਮ੍ਰਿਤਕ ਜਸਕੌਰ ਸਿੰਘ ਨਾਲ ਦੋ ਮਹੀਨੇ ਪਹਿਲਾਂ ਹੀ ਦੋਸਤੀ ਹੋਈ ਸੀ ਇਸੇ ਦੋ ਮਹੀਨਿਆਂ ਦੌਰਾਨ ਹੀ ਕੁਲਦੀਪ ਕੌਰ ਤੇ ਜਗਮੀਤ ਸਿੰਘ ਵਿਚਕਾਰ ਨਜਾਇਜ਼ ਸਬੰਧ ਬਣ ਗਏ ਅਤੇ ਇਹਨਾਂ ਨਜਾਇਜ਼ ਸਬੰਧਾਂ ਦੀ ਬਦੌਲਤ ਇਸ਼ਕ ਵਿੱਚ ਅੰਨ੍ਹੀ ਔਰਤ ਨੇ ਆਪਣੇ ਹੀ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਐਸਐਸਪੀ ਨੇ ਦੱਸਿਆ ਕਿ ਪੁਲਿਸ ਨੇ ਕਤਲ ਦੀ ਇਸ ਗੁੱਥੀ ਨੂੰ 24 ਘੰਟਿਆਂ ਚ ਹੱਲ ਕੀਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#punjabpolice #barnalapolice
Previous Post

ਬਿਕਰਮ ਮਜੀਠੀਆ ਵੀ ਪਰਮਿੰਦਰ ਢੀਂਡਸਾ ਦੇ ਹੱਕ ‘ਚ ਨਿਤਰੇ…ਕਹਿ ਦਿੱਤੀ ਵੱਡੀ ਗੱਲ

Next Post

ਹਲਕਾ ਮਹਿਲ ਕਲਾਂ : ਅਸੀਂ ਲੱਖਾਂ ਰੁਪਏ ਫੰਡ ਦਿੱਤਾ,ਗੱਡੀਆਂ ਭੰਨੀਆਂ.. ਹਰ ਚੋਣ ਪਿੰਡੋਂ ਜਿਤਾਈ…ਤੇ ਹੁਣ ਸਾਡਾ ਫੋਨ ਵੀ ਨਹੀਂ ਚੁੱਕਦੇ…!

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਹਲਕਾ ਮਹਿਲ ਕਲਾਂ : ਅਸੀਂ ਲੱਖਾਂ ਰੁਪਏ ਫੰਡ ਦਿੱਤਾ,ਗੱਡੀਆਂ ਭੰਨੀਆਂ.. ਹਰ ਚੋਣ ਪਿੰਡੋਂ ਜਿਤਾਈ…ਤੇ ਹੁਣ ਸਾਡਾ ਫੋਨ ਵੀ ਨਹੀਂ ਚੁੱਕਦੇ…!

ਹਲਕਾ ਮਹਿਲ ਕਲਾਂ : ਅਸੀਂ ਲੱਖਾਂ ਰੁਪਏ ਫੰਡ ਦਿੱਤਾ,ਗੱਡੀਆਂ ਭੰਨੀਆਂ.. ਹਰ ਚੋਣ ਪਿੰਡੋਂ ਜਿਤਾਈ…ਤੇ ਹੁਣ ਸਾਡਾ ਫੋਨ ਵੀ ਨਹੀਂ ਚੁੱਕਦੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend