Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਲਵਾ ਨਰਸਿੰਗ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

Nirmal Pandori by Nirmal Pandori
05/02/2024
in ਬਰਨਾਲਾ ਆਸ-ਪਾਸ
Reading Time: 1 min read
A A
0
ਮਾਲਵਾ ਨਰਸਿੰਗ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 1 ਮਈ ( ਜਸਵੰਤ ਸਿੰਘ ਲਾਲੀ ) ਮੈਡੀਕਲ ਖੇਤਰ ਵਿੱਚ ਇਲਾਕੇ ਦੀ ਮਸਹੂਰ ਵਿੱਦਿਅਕ ਸੰਸਥਾ ਮਾਲਵਾ ਕਾਲਜ ਆਫ ਨਰਸਿੰਗ ਮਹਿਲ ਕਲਾਂ ਦਾ G N M ਤੀਸਰੇ ਸਾਲ ਦਾ ਨਤੀਜਾ ਸੌ ਫੀਸਦੀ ਰਿਹਾ । ਪੰਜਾਬ ਨਰਸਿੰਗ ਰਜਿਸਟਰੇਸ਼ਨ ਕਾਊਸਿਲ ਵੱਲੋ ਐਲਾਨੇ ਗਏ ਨਤੀਜੇ ਵਿੱਚ ਕਾਲਜ ਦੇ 60 ਵਿਦਿਆਰਥੀਆਂ ਨੇ ਵਧੀਆ ਨੰਬਰ ਪ੍ਰਾਪਤ ਕੀਤੇ । ਜਿਨ੍ਹਾਂ ਵਿੱਚੋ ਸਨਦੀਪ ਕੌਰ ਨੇ 1292 , ਗਗਨਦੀਪ ਕੌਰ ਨੇ 1286 ਅਤੇ ਸੁਖਵਿੰਦਰ ਕੌਰ ਨੇ 1261 ਅੰਕ ਪ੍ਰਾਪਤ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ । ਇਸ ਮੌਕੇ ਕਾਲਜ ਦੇ ਐਮ ਡੀ ਸੁਸੀਲ ਕੁਮਾਰ ਬਾਸਲ ਨੇ ਇਸ ਸਾਨਦਾਰ ਪ੍ਰਾਪਤੀ ਲਈ ਜਿੱਥੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਉਥੇ ਹੀ ਕਾਲਜ ਦੇ ਸਮੂਹ ਸਟਾਫ਼ ਨੂੰ ਵੀ ਵਧਾਈ ਦੇ ਪਾਤਰ ਦੱਸਿਆ । ਇਸ ਮੌਕੇ ਉਹਨਾਂ ਵੱਲੋ ਦੂਜੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਉਤਸਾਹਿਤ ਕੀਤਾ ਗਿਆ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

06/14/2025
Load More
Tags: #barnalanews#education department#punjabnews
Previous Post

ਮੀਤ ਹੇਅਰ ਨੇ ਸੁਖਪਾਲ ਖਹਿਰਾ ਨੂੰ ਸਿਆਸਤ ਛੱਡਣ ਦਾ ਦਿੱਤਾ ਚੈਲਿੰਜ…ਮਾਮਲਾ “ਨੇਤਾ ਜੀ” ਦੀ ਮੋਹਾਲੀ ਵਾਲੀ ਕੋਠੀ ਦੇ ਦੋਸ਼ਾਂ ਦਾ

Next Post

PRTC ਬੱਸ ਅਤੇ ਟਰਾਲੇ ਦੀ ਟੱਕਰ..ਡਰਾਈਵਰ ਦੀਆਂ ਟੁੱਟੀਆਂ ਲੱਤਾਂ, ਸਵਾਰੀਆਂ ਗੰਭੀਰ ਜ਼ਖਮੀ

Nirmal Pandori

Nirmal Pandori

Related Posts

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
ਬਰਨਾਲਾ ਆਸ-ਪਾਸ

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ…30 ਕਰੋੜ ਦੇ ਟੈਂਡਰਾਂ ‘ਚੋਂ ਸਿੱਧੀ 6 ਕਰੋੜ ਦੀ ਕਟੌਤੀ

by Nirmal Pandori
06/10/2025
ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

by Nirmal Pandori
06/10/2025
Load More
Next Post
PRTC ਬੱਸ ਅਤੇ ਟਰਾਲੇ ਦੀ ਟੱਕਰ..ਡਰਾਈਵਰ ਦੀਆਂ ਟੁੱਟੀਆਂ ਲੱਤਾਂ, ਸਵਾਰੀਆਂ ਗੰਭੀਰ ਜ਼ਖਮੀ

PRTC ਬੱਸ ਅਤੇ ਟਰਾਲੇ ਦੀ ਟੱਕਰ..ਡਰਾਈਵਰ ਦੀਆਂ ਟੁੱਟੀਆਂ ਲੱਤਾਂ, ਸਵਾਰੀਆਂ ਗੰਭੀਰ ਜ਼ਖਮੀ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend