Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਾਕਟਰ ਜੱਖੂ ਨੇ ਕੀਤਾ ਸਿਮਰਨਜੀਤ ਸਿੰਘ ਮਾਨ ਦੇ ਚੋਣ ਦਫਤਰ ਦਾ ਉਦਘਾਟਨ

Nirmal Pandori by Nirmal Pandori
05/02/2024
in ਬਰਨਾਲਾ ਆਸ-ਪਾਸ
Reading Time: 1 min read
A A
0
ਡਾਕਟਰ ਜੱਖੂ ਨੇ ਕੀਤਾ ਸਿਮਰਨਜੀਤ ਸਿੰਘ ਮਾਨ ਦੇ ਚੋਣ ਦਫਤਰ ਦਾ ਉਦਘਾਟਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 2 ਮਈ ( ਜਸਵੰਤ ਸਿੰਘ ਲਾਲੀ )-ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਪਣੀ ਚੋਣ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿਖੇ ਚੋਣ ਦਫਤਰ ਖੋਲ ਦਿੱਤਾ ਹੈ । ਇਸ ਮੌਕੇ ਹਲਕਾ ਦਫ਼ਤਰ ਮਹਿਲ ਕਲਾਂ ਦਾ ਉਦਘਾਟਨ ਕਰਨ ਲਈ ਸ੍ਰੋਮਣੀ ਅਕਾਲੀ ਦਲ ਮਾਨ ਦੇ ਸੀਨੀਅਰ ਆਗੂ ਡਾਕਟਰ ਹਰਜਿੰਦਰ ਸਿੰਘ ਜੱਖੂ ਅਤੇ ਗੁਰਜੰਟ ਸਿੰਘ ਕੱਟੂ ਨੇ ਵਿਸ਼ੇਸ਼ ਤੌਰ ‘ਤੇ ਮਹਿਲ ਕਲਾਂ ਵਿਖੇ ਪਹੁੰਚ ਕਿ ਦਫਤਰ ਦਾ ਉਦਘਾਟਨ ਕੀਤਾ । ਇਸ ਮੌਕੇ ਦਫਤਰ ਖੋਲ੍ਹਣ ਦੀ ਖੁਸ਼ੀ ਵਿੱਚ ਲੱਡੂ ਵੀ ਵੰਡੇ ਗਏ। ਇਸ ਮੌਕੇ ਡਾਕਟਰ ਹਰਜਿੰਦਰ ਸਿੰਘ ਜੱਖੂ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਥ, ਪੰਜਾਬ ਅਤੇ ਸਿੱਖ ਕੌਮ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਪਾਰਲੀਮੈਂਟ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਸੰਸਦ ਵਿਚ ਸਿਮਰਨਜੀਤ ਸਿੰਘ ਮਾਨ ਵਰਗੇ ਪੰਥ ਆਗੂਆਂ ਦਾ ਪਾਰਲੀਮੈਂਟ ਵਿੱਚ ਪਹੁੰਚਣਾ ਜ਼ਰੂਰੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਥ ਤੇ ਪੰਜਾਬ ਦੀ ਖ਼ਾਤਰ ਆਪਣੇ ਨਿੱਜੀ ਮੁਫ਼ਾਦ ਪਾਸੇ ਰੱਖ ਕੇ ਸਿਮਰਨਜੀਤ ਸਿੰਘ ਮਾਨ ਦੀ ਮਦਦ ਕੀਤੀ ਜਾਵੇ। ‌ਇਸ ਮੌਕੇ ਵੱਖ ਵੱਖ ਪਿੰਡਾ ਵਿੱਚੋਂ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ । ਇਸ ਮੌਕੇ ਮਹਿੰਦਰ ਸਿੰਘ ਸਹਿਜੜਾ , ਮਲਕੀਤ ਸਿੰਘ ਮਹਿਲ ਖੁਰਦ , ਜੱਸਾ ਸਿੰਘ ਮਾਣਕੀ , ਜਗਦੇਵ ਸਿੰਘ ਨਿਹਾਲੂਵਾਲ , ਜਸਵੀਰ ਸਿੰਘ ਪਤੰਗ , ਮੁਖਤਿਆਰ ਸਿੰਘ ਛਾਪਾ , ਮਨਵੀਰ ਕੌਰ ਰਾਹੀ , ਕਮਲਜੀਤ ਕੌਰ ਮਹਿਲ ਖੁਰਦ , ਸਾਧੂ ਸਿੰਘ ਠੁੱਲੀਵਾਲ , ਲਾਭ ਸਿੰਘ ਠੀਕਰੀਵਾਲ , ਮਲਕੀਤ ਸਿੰਘ ਮਹਿਲ ਕਲਾਂ , ਰਾਮ ਸਿੰਘ ਗਹਿਲ , ਬਲੌਰ ਸਿੰਘ ਮਹਿਲ ਕਲਾਂ , ਜਗਰਾਜ ਸਿੰਘ ਮੂੰਮ , ਜੀਤ ਸਿੰਘ ਮਾਗੇਵਾਲ , ਗੁਲਵੰਤ ਸਿੰਘ ਸਹਿਜੜਾ , ਜੋਗਿੰਦਰ ਸਿੰਘ ਚੁਹਾਣਕੇ ਕਲਾਂ ਆਦਿ ਹਾਜ਼ਰ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

04/17/2026
Load More
Tags: #barnalanews#punjabnews#simranjitsinghmann
Previous Post

PRTC ਬੱਸ ਅਤੇ ਟਰਾਲੇ ਦੀ ਟੱਕਰ..ਡਰਾਈਵਰ ਦੀਆਂ ਟੁੱਟੀਆਂ ਲੱਤਾਂ, ਸਵਾਰੀਆਂ ਗੰਭੀਰ ਜ਼ਖਮੀ

Next Post

ਜੇ ਮਾਸਟਰ ਬਣਨਾ ਹੈ ਤਾਂ ਪੰਜਾਬੀ 50 ਫੀਸਦੀ ਅੰਕਾਂ ਨਾਲ ਪਾਸ ਕਰਨੀ ਹੀ ਹੋਵੇਗੀ…ETT 5994 ਭਰਤੀ ਸਬੰਧੀ ਹਾਈਕੋਰਟ ਦੀ ਅਹਿਮ ਟਿੱਪਣੀ

Nirmal Pandori

Nirmal Pandori

Related Posts

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!
ਬਰਨਾਲਾ ਆਸ-ਪਾਸ

ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!

by Nirmal Pandori
04/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

Barnala Breaking news…ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Nirmal Pandori
04/16/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਬਰਨਾਲੇ ਦੀਆਂ ਬੀਬੀਆਂ 1000 ਰੁਪਏ ਵਾਲੀ ਯੋਜਨਾ ਦੇ ਪਾਇਲਟ ਪ੍ਰੋਜੈਕਟ ਤੋਂ ਬਾਹਰ…ਅਜੇ ਕਰਨੀ ਪਵੇਗੀ ਹੋਰ ਉਡੀਕ

by Nirmal Pandori
04/15/2026
Load More
Next Post
ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ

ਜੇ ਮਾਸਟਰ ਬਣਨਾ ਹੈ ਤਾਂ ਪੰਜਾਬੀ 50 ਫੀਸਦੀ ਅੰਕਾਂ ਨਾਲ ਪਾਸ ਕਰਨੀ ਹੀ ਹੋਵੇਗੀ…ETT 5994 ਭਰਤੀ ਸਬੰਧੀ ਹਾਈਕੋਰਟ ਦੀ ਅਹਿਮ ਟਿੱਪਣੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend