Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੋਕਾਂ ਨੂੰ ਕੰਮਾਂ ਲਈ ਚੰਡੀਗੜ੍ਹ ਨਹੀਂ ਜਾਣਾ ਪਿਆ, ਸਰਕਾਰ ਕੰਮ ਕਰਨ ਪਿੰਡਾਂ ਵਿੱਚ ਆਈ-ਮੀਤ ਹੇਅਰ

Nirmal Pandori by Nirmal Pandori
05/02/2024
in ਪੰਜਾਬ
Reading Time: 1 min read
A A
0
ਲੋਕਾਂ ਨੂੰ ਕੰਮਾਂ ਲਈ ਚੰਡੀਗੜ੍ਹ ਨਹੀਂ ਜਾਣਾ ਪਿਆ, ਸਰਕਾਰ ਕੰਮ ਕਰਨ ਪਿੰਡਾਂ ਵਿੱਚ ਆਈ-ਮੀਤ ਹੇਅਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 2 ਮਈ, (ਨਿਰਮਲ ਸਿੰਘ ਪੰਡੋਰੀ)-
-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਨਾਲ ਬੈਠ ਕੇ ਲੋਕਾਂ ਦੇ ਪੱਖ ਵਿੱਚ ਸਾਰੇ ਫੈਸਲੇ ਕੀਤੇ ਹਨ। ਹੁਣ ਸੰਗਰੂਰ ਦੇ ਹਰੇਕ ਵਾਸੀ ਦੀ ਆਵਾਜ਼ ਇਕ ਵਾਰ ਫੇਰ ਪਾਰਲੀਮੈਂਟ ਵਿੱਚ ਗੂੰਜੇਗੀ।ਮੀਤ ਹੇਅਰ ਨੇ ਅੱਜ ਬਾਲੀਆ, ਰੰਗੀਆ ਪਿੰਡਾਂ ਤੋਂ ਲੈ ਕੇ ਧੂਰੀ ਤੱਕ ਧੂਰੀ ਹਲਕੇ ਦੇ ਪਿੰਡਾਂ ਦੀਆਂ ਮੀਟਿੰਗਾਂ ਕਰਦਿਆਂ ਤੂਫਾਨੀ ਦੌਰਾ ਕੀਤਾ ਜਿਸ ਵਿੱਚ ਲੋਕਾਂ ਦੇ ਜੁੜੇ ਭਾਰੀ ਇਕੱਠ ਨਾਲ ਇਹ ਮੀਟਿੰਗਾਂ ਚੋਣ ਰੈਲੀ ਅਤੇ ਬਾਲੀਆ ਪਿੰਡ ਤੋਂ ਕੱਕੜਵਾਲ ਤੱਕ ਦਰਜਨਾਂ ਪਿੰਡਾਂ ਦੇ ਲੋਕਾਂ ਦੇ ਨਾਲ ਜੁੜਨ ਨਾਲ ਰੋਡ ਸ਼ੋਅ ਹੋ ਨਿਬੜਿਆ। ਮੀਤ ਹੇਅਰ ਨੇ ਬਾਲੀਆ, ਕੁੰਬੜਵਾਲ, ਰੰਗੀਆਂ, ਸੁਲਤਾਨਪੁਰ, ਮੂਲੋਵਾਲ, ਧੰਦੀਵਾਲ, ਹਸਨਪੁਰ, ਰਣੀਕੇ, ਬੁਗਰਾ, ਰਾਜੋਮਾਜਰਾ ਤੇ ਕੱਕੜਵਾਲ ਵਿਖੇ ਜੁਟੀਆਂ ਜਨਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਪਿਛਲੇ ਦੋ ਸਾਲ ਕੰਮਾਂ ਲਈ ਚੰਡੀਗੜ੍ਹ ਨਹੀਂ ਜਾਣਾ ਪਿਆ ਸਗੋਂ ਸਰਕਾਰ ਕੰਮ ਕਰਨ ਲਈ ਪਿੰਡਾਂ ਵਿੱਚ ਆਈ,ਇਥੋਂ ਤੱਕ ਕਿ ਕੈਬਨਿਟ ਮੀਟਿੰਗਾਂ ਪਹਿਲੀ ਵਾਰ ਫੀਲਡ ਵਿੱਚ ਹੋਈਆਂ।ਮੀਤ ਹੇਅਰ ਨੇ ਕਿਹਾ ਕਿ ਧੂਰੀ ਹਲਕਾ ਵਾਸੀ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਐਮ.ਐਲ.ਏ. ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੂਪ ਵਿੱਚ ਮਿਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਬਿਹਤਰੀ ਲਈ ਸਰਕਾਰ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ “ਕੇਂਦਰ ਸਰਕਾਰਾਂ ਵੱਲੋਂ ਡਾਹੇ ਜਾ ਰਹੇ ਅੜਿੱਕਿਆਂ ਨੂੰ ਦੂਰ ਕਰਨ ਲਈ ਹੁਣ ਪਾਰਲੀਮੈਂਟ ਵਿੱਚ ਹਲਕੇ ਦੀ ਨੁਮਾਇੰਦਗੀ ਦੀ ਲੋੜ ਹੈ ਅਤੇ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਸੰਗਰੂਰ ਦੀ ਆਵਾਜ਼ ਬਣ ਕੇ ਪਾਰਲੀਮੈਂਟ ਵਿੱਚ ਸੰਗਰੂਰ ਅਤੇ ਪੰਜਾਬ ਦੇ ਮੁੱਦੇ ਉਠਾਵਾਂਗਾ”।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

04/20/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਖਾਕੀ ਵਰਦੀ ਤੇ ਕਾਲਾ ਕੋਟਾ ਆਹਮੋ ਸਾਹਮਣੇ…SHO ਨੇ ਦਿੱਤੀ ਪਰਚੇ ਦੀ ਧਮਕੀ…ਵਕੀਲਾਂ ਨੇ ਦਿੱਤੀ ਹੜਤਾਲ ਦੀ ਚਿਤਾਵਨੀ

Next Post

ਚੋਣ ਕਮਿਸ਼ਨ ਨੇ ਸੁਖਬੀਰ ਬਾਦਲ ਤੇ ਲਾਲਜੀਤ ਭੁੱਲਰ ਨੂੰ ਗ਼ਲਤੀਆਂ ਤੋਂ ਵਰਜਿਆ…ਅਕਾਲੀ ਦਲ ਤੇ ‘ਆਪ’ ਨੂੰ ਵੀ ਚਿਤਾਵਨੀ ਜਾਰੀ

Nirmal Pandori

Nirmal Pandori

Related Posts

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼
ਪੰਜਾਬ

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

by Nirmal Pandori
04/20/2026
ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ
ਪੰਜਾਬ

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

by Nirmal Pandori
04/20/2026
ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ
ਪੰਜਾਬ

ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ

by Nirmal Pandori
04/19/2026
Load More
Next Post
ਵੱਡੀ ਖ਼ਬਰ : ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫ਼ਾ

ਚੋਣ ਕਮਿਸ਼ਨ ਨੇ ਸੁਖਬੀਰ ਬਾਦਲ ਤੇ ਲਾਲਜੀਤ ਭੁੱਲਰ ਨੂੰ ਗ਼ਲਤੀਆਂ ਤੋਂ ਵਰਜਿਆ…ਅਕਾਲੀ ਦਲ ਤੇ 'ਆਪ' ਨੂੰ ਵੀ ਚਿਤਾਵਨੀ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend