Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁਰਿੰਦਰਪਾਲ ਸਿੰਘ ਸਿਬੀਆ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ,ਸੌਂਪੀ ਸੰਗਰੂਰ ਜ਼ਿਲ੍ਹੇ ਦੀ ਪ੍ਰਧਾਨਗੀ

Nirmal Pandori by Nirmal Pandori
05/03/2024
in ਬਰਨਾਲਾ ਆਸ-ਪਾਸ
Reading Time: 1 min read
A A
0
ਸੁਰਿੰਦਰਪਾਲ ਸਿੰਘ ਸਿਬੀਆ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ,ਸੌਂਪੀ ਸੰਗਰੂਰ ਜ਼ਿਲ੍ਹੇ ਦੀ ਪ੍ਰਧਾਨਗੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 3 ਮਈ (ਨਿਰਮਲ ਸਿੰਘ ਪੰਡੋਰੀ)-
-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ‌ਕਾਂਗਰਸ ਕਮੇਟੀ ਨੇ ਸੁਰਿੰਦਰਪਾਲ ਸਿੰਘ ਸਿਬੀਆ ਨੂੰ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ‌ਸਰਦਾਰ ਸਿਬੀਆ ਇੱਕ ਧਾਕੜ ਆਗੂ ਦੇ ਤੌਰ ‘ਤੇ ਜਾਣੇ ਜਾਂਦੇ ਹਨ ਅਤੇ ਸਮੇਂ ਦੀ ਸਿਆਸੀ ਹਵਾ ਦੇ ਰੁਖ ਅਨੁਸਾਰ ਵਰਕਰਾਂ ਦੀ ਨਬਜ਼ ਨੂੰ ਪਹਿਚਾਨਣ ਦੇ ਸਮਰੱਥ ਵੀ ਮੰਨੇ ਜਾਂਦੇ ਹਨ। ‌ਸੁਰਿੰਦਰਪਾਲ ਸਿੰਘ ਸਿਬੀਆ ਦੀ ਬਤੌਰ ਜ਼ਿਲ੍ਹਾ ਪ੍ਰਧਾਨ ਨਿਯੁਕਤੀ ਨੂੰ ਪਹਿਲੇ ਪ੍ਰਧਾਨ ਦਲਵੀਰ ਸਿੰਘ ਗੋਲਡੀ ਦੇ ਅਸਤੀਫ਼ੇ ਤੋਂ ਬਾਅਦ “ਡੈਮੇਜ ਕੰਟਰੋਲ” ਕਰਨ ਵਜੋਂ ਕਾਂਗਰਸ ਕਮੇਟੀ ਦਾ ਇੱਕ ਉਸਾਰੂ ਕਦਮ ਮੰਨਿਆ ਜਾ ਰਿਹਾ ਹੈ ਜਿਸ ਨਾਲ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਚੋਣ ਮੁਹਿੰਮ ਨੂੰ ਇਹ ਹੋਰ ਹਲਾਰਾ ਮਿਲੇਗਾ।‌ ਜਿਲੇ ਨਾਲ ਸੰਬੰਧਿਤ ਤੇ ਕਾਂਗਰਸ ਦੇ ਸੀਨੀਅਰ ਆਗੂ ਮਹੇਸ਼ ਕੁਮਾਰ ਲੋਟਾ, ਨਗਰ ਕੌਂਸਲ ਪ੍ਰਧਾਨ ਗੁਰਜੀਤ ਸਿੰਘ ਔਲਖ, ਧੰਨਾ ਸਿੰਘ ਗਰੇਵਾਲ, ਜਸਵਿੰਦਰ ਸਿੰਘ ਟਿੱਲੂ,ਪਰਮਿੰਦਰ ਸਿੰਘ ਸ਼ਮੀ ਠੁੱਲੀਵਾਲ, ਕੌਂਸਲਰ ਅਜੇ ਕੁਮਾਰ, ਗੁਰਪ੍ਰੀਤ ਸਿੰਘ ਕਾਕਾ, ਕੁਲਦੀਪ ਸਿੰਘ ਤਾਜਪੁਰੀਆ, ਪਰਵਿੰਦਰ ਸਿੰਘ ਬੀਰੀ ਗਿੱਲ ਨੇ ਸਰਦਾਰ ਸਿਬੀਆ ਦੀ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਇਹ ਸਹੀ ਸਮੇਂ ‘ਤੇ ਚੁੱਕਿਆ ਗਿਆ ਸਹੀ ਕਦਮ ਹੈ। ਉਹਨਾਂ ਕਿਹਾ ਕਿ ਸੁਰਿੰਦਰਪਾਲ ਸਿੰਘ ਸਿਬੀਆ ਵਰਕਰਾਂ ਦੀ ਕਦਰ ਕਰਨ ਵਾਲੇ ਆਗੂਆਂ ਦੀ ਸ਼੍ਰੇਣੀ ਵਿੱਚ ਗਿਣੇ ਜਾਂਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

04/17/2026
Load More
Tags: #barnalanews#malwanews #meethayer #loksabhaelection#punjabnews#simranjitsinghmann
Previous Post

ਬਰਨਾਲਾ ‘ਚ ਦਿਹਾਤੀ ਅਤੇ ਸ਼ਹਿਰੀ ਖੇਤਰ ਦੀ ਸਰਦਾਰੀ ਲਈ ਅਕਾਲੀ ਬੀਬੀਆਂ ਦੀ ਠੰਡੀ ਜੰਗ ਦੀ ਹਵਾ ਸੂਬਾ ਪ੍ਰਧਾਨ ਤੱਕ ਪੁੱਜੀ

Next Post

ਕੇਵਲ ਸਿੰਘ ਢਿੱਲੋ ਨੂੰ ਭਾਜਪਾ ਵਿੱਚ ਮਿਲੀ ਅਹਿਮ ਜ਼ਿੰਮੇਵਾਰੀ

Nirmal Pandori

Nirmal Pandori

Related Posts

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!
ਬਰਨਾਲਾ ਆਸ-ਪਾਸ

ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!

by Nirmal Pandori
04/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

Barnala Breaking news…ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Nirmal Pandori
04/16/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਬਰਨਾਲੇ ਦੀਆਂ ਬੀਬੀਆਂ 1000 ਰੁਪਏ ਵਾਲੀ ਯੋਜਨਾ ਦੇ ਪਾਇਲਟ ਪ੍ਰੋਜੈਕਟ ਤੋਂ ਬਾਹਰ…ਅਜੇ ਕਰਨੀ ਪਵੇਗੀ ਹੋਰ ਉਡੀਕ

by Nirmal Pandori
04/15/2026
Load More
Next Post
ਕੇਵਲ ਸਿੰਘ ਢਿੱਲੋ ਨੂੰ ਭਾਜਪਾ ਵਿੱਚ ਮਿਲੀ ਅਹਿਮ ਜ਼ਿੰਮੇਵਾਰੀ

ਕੇਵਲ ਸਿੰਘ ਢਿੱਲੋ ਨੂੰ ਭਾਜਪਾ ਵਿੱਚ ਮਿਲੀ ਅਹਿਮ ਜ਼ਿੰਮੇਵਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend