Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਜਰੀਵਾਲ ਦੇ ਹੱਕ ‘ਚ ਪਾਈ ਸੀ ਪਟੀਸ਼ਨ,ਹਾਈਕੋਰਟ ਨੇ ਕੀਤੀ ਰੱਦ…ਤੇ ਕੀਤਾ ਇਕ ਲੱਖ ਰੁਪਏ ਜੁਰਮਾਨਾ

Nirmal Pandori by Nirmal Pandori
05/09/2024
in ਪੰਜਾਬ
Reading Time: 1 min read
A A
0
ਕੇਜਰੀਵਾਲ ਨੂੰ CM ਅਹੁਦੇ ਤੋਂ ਹਟਾਉਣ ਬਾਰੇ ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 9 ਮਈ, Gee98 news service
-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿੱਲੀ ਦੇ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਜੇਲ ਜਾਣ ਤੋਂ ਬਾਅਦ ਉਹਨਾਂ ਦੀ ਗ੍ਰਿਫ਼ਤਾਰੀ ਅਤੇ ਰਿਹਾਈ ਸਬੰਧੀ ਵੱਖ ਵੱਖ ਪਟੀਸ਼ਨਾਂ ਦਾਇਰ ਹੋ ਰਹੀਆਂ ਹਨ। ‌ ਇਸੇ ਲੜੀ ਤਹਿਤ ਦਾਇਰ ਹੋਈ ਇੱਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਲੀ ਹਾਈਕੋਰਟ ਨੇ ਪਟੀਸ਼ਨ ਨੂੰ ਖਾਰਜ ਹੀ ਨਹੀਂ ਕੀਤਾ ਸਗੋਂ ਪਟੀਸ਼ਨਕਰਤਾ ‘ਤੇ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ।
ਇੱਕ ਵਕੀਲ ਸ਼੍ਰੀਕਾਂਤ ਪ੍ਰਸਾਦ ਨੇ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਜੇਲ ਤੋਂ ਸਰਕਾਰ ਚਲਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ,ਡੀਜੀ ਜੇਲਾਂ ਨੂੰ ਕੇਜਰੀਵਾਲ ਲਈ ਵਿਧਾਇਕਾਂ ਅਤੇ ਕੈਬਨਿਟ ਮੈਂਬਰਾਂ ਨਾਲ ਗੱਲਬਾਤ ਕਰਨ ਲਈ ਵੀਡੀਉ ਕਾਨਫਰੰਸਿੰਗ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਕਾਰਜਕਾਰੀ ਚੀਫ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪੀਐਸ ਅਰੋੜਾ ਦੇ ਬੈਂਚ ਨੇ ਪਟੀਸ਼ਨ ਖਾਰਜ ਕਰ ਦਿਤੀ ਅਤੇ ਪ੍ਰਸਾਦ ‘ਤੇ ਇਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ। ਪਟੀਸ਼ਨਕਰਤਾ ਨੂੰ ਇਸ ਨੂੰ ਏਮਜ਼ ਦੇ ਖਾਤੇ ਵਿਚ ਜਮ੍ਹਾਂ ਕਰਨ ਲਈ ਕਿਹਾ ਗਿਆ ਹੈ। ਅਦਾਲਤ ਨੇ ਪਟੀਸ਼ਨਕਰਤਾ ਨੂੰ ਫਟਕਾਰ ਲਗਾਈ ਅਤੇ ਕਈ ਤਿੱਖੀ ਟਿੱਪਣੀਆਂ ਵੀ ਕੀਤੀਆਂ। ਪਟੀਸ਼ਨ ‘ਚ ਇਹ ਵੀ ਮੰਗ ਕੀਤੀ ਗਈ ਕਿ ਮੀਡੀਆ ਨੂੰ ਕੇਜਰੀਵਾਲ ਦੇ ਅਸਤੀਫੇ ਅਤੇ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਨਾਲ ਜੁੜੀਆਂ ਖ਼ਬਰਾਂ ਚਲਾਉਣ ਤੋਂ ਰੋਕਿਆ ਜਾਵੇ। ਅਦਾਲਤ ਨੇ ਇਸ ‘ਤੇ ਬਹੁਤ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਪੁੱਛਿਆ ਕਿ ਕੀ ਐਮਰਜੈਂਸੀ ਜਾਂ ਫੌਜੀ ਸ਼ਾਸਨ ਲਗਾਇਆ ਜਾਣਾ ਚਾਹੀਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#malwanews #newsupdate #dailyupdate#punjabnews
Previous Post

ਭਾਜਪਾ ਨੇ ਸੰਗਰੂਰ ਤੋਂ ਉਮੀਦਵਾਰ ਦਾ ਕੀਤਾ ਐਲਾਨ..ਪੜ੍ਹੋ ਖਬਰ

Next Post

ਰਾਜਨੀਤਿਕ ਦਿਲਚਸਪੀਆਂ…..ਮੇਰੀ ਸਾਲੀ ਨੂੰ ਮੰਦਾ ਨਾ ਬੋਲੀਂ….ਮੇਰੀ ਭਾਵੇਂ….!

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਰਾਜਨੀਤਿਕ ਦਿਲਚਸਪੀਆਂ…..ਮੇਰੀ ਸਾਲੀ ਨੂੰ ਮੰਦਾ ਨਾ ਬੋਲੀਂ….ਮੇਰੀ ਭਾਵੇਂ….!

ਰਾਜਨੀਤਿਕ ਦਿਲਚਸਪੀਆਂ…..ਮੇਰੀ ਸਾਲੀ ਨੂੰ ਮੰਦਾ ਨਾ ਬੋਲੀਂ….ਮੇਰੀ ਭਾਵੇਂ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend