Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਰਮਜੀਤ ਅਨਮੋਲ ਨੇ ਦਿੱਤਾ ਜਾਅਲੀ ਜਾਤੀ ਸਰਟੀਫਿਕੇਟ….ਆਜ਼ਾਦ ਉਮੀਦਵਾਰ ਨੇ ਕੀਤੀ ਸ਼ਿਕਾਇਤ…ਪੜ੍ਹਤਾਲ ਦੀ ਮੰਗ

Nirmal Pandori by Nirmal Pandori
05/16/2024
in ਪੰਜਾਬ
Reading Time: 1 min read
A A
0
ਕਰਮਜੀਤ ਅਨਮੋਲ ਨੇ ਦਿੱਤਾ ਜਾਅਲੀ ਜਾਤੀ ਸਰਟੀਫਿਕੇਟ….ਆਜ਼ਾਦ ਉਮੀਦਵਾਰ ਨੇ ਕੀਤੀ ਸ਼ਿਕਾਇਤ…ਪੜ੍ਹਤਾਲ ਦੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਮਈ, Gee98 news service
-ਆਮ ਆਦਮੀ ਪਾਰਟੀ ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਦੇ ਜਾਤੀ ਦੀ ਸਰਟੀਫਿਕੇਟ ‘ਤੇ ਸਵਾਲ ਉਠੇ ਹਨ। ਫਰੀਦਕੋਟ ਹਲਕੇ ਤੋਂ ਆਜ਼ਾਦ ਉਮੀਦਵਾਰ ਅਵਤਾਰ ਸਿੰਘ ਨੇ ਕਰਮਜੀਤ ਅਨਮੋਲ ਦੀ ਜਾਤੀ ‘ਤੇ ਸਵਾਲ ਉਠਾਉਂਦੇ ਹੋਏ ਅਨਮੋਲ ਵੱਲੋਂ ਨਾਮਜ਼ਦਗੀ ਪੱਤਰ ਦੇ ਨਾਲ ਆਪਣਾ ਜਾਅਲੀ ਜਾਤੀ ਸਰਟੀਫਿਕੇਟ ਪੇਸ਼ ਕਰਨ ਦੇ ਦੋਸ਼ ਲਗਾਏ ਹਨ। ‌ ਜ਼ਿਲ੍ਹਾ ਚੋਣ ਅਫ਼ਸਰ ਨੂੰ ਲਿਖਤੀ ਸ਼ਿਕਾਇਤ ਵਿੱਚ ਆਜ਼ਾਦ ਉਮੀਦਵਾਰ ਅਵਤਾਰ ਸਿੰਘ ਨੇ ਕਿਹਾ ਕਿ ਕਰਮਜੀਤ ਅਨਮੋਲ S.C ਜਾਤੀ ਨਾਲ ਸੰਬੰਧਿਤ ਨਹੀਂ ਹੈ ਅਤੇ ਉਸ ਨੇ ਆਪਣਾ ਜਾਅਲੀ ਸਰਟੀਫਿਕੇਟ ਪੇਸ਼ ਕੀਤਾ ਹੈ। ਆਜ਼ਾਦ ਉਮੀਦਵਾਰ ਅਵਤਾਰ ਸਿੰਘ ਨੇ ਜ਼ਿਲ੍ਹਾ ਚੋਣ ਅਫਸਰ ਨੂੰ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਸ੍ਰੇਣੀਆਂ ਦੀ ਸੂਚੀ ਵੀ ਸੌਂਪੀ ਹੈ। ‌ਦੱਸ ਦੇਈਏ ਕਿ ਅਵਤਾਰ ਸਿੰਘ “ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਮੋਹਾਲੀ, ਐਸ.ਸੀ./ਬੀ.ਸੀ. ਮਹਾਂ ਪੰਚਾਇਤ ਪੰਜਾਬ” ਦਾ ਸਪੋਕਸਪਰਸਨ ਹੈ। ਉਸ ਨੇ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਕਰਮਜੀਤ ਅਨਮੋਲ ਦੇ (SC) ਸਰਟੀਫਿਕੇਟ ਦੀ ਪੜ੍ਹਤਾਲ ਕਰਨ ਲਈ ਮੰਗ ਅਤੇ ਸਰਟੀਫਿਕੇਟ ਦੀ ਇੱਕ ਤਸਦੀਕਸ਼ੁਦਾ ਕਾਪੀ ਦੀ ਵੀ ਮੰਗ ਕੀਤੀ ਹੈ। ਆਜ਼ਾਦ ਉਮੀਦਵਾਰ ਅਵਤਾਰ ਸਿੰਘ ਨੇ ਆਪਣੀ ਸ਼ਿਕਾਇਤ ਦੇ ਪੱਤਰ ਦੀ ਕਾਪੀ ਭਾਰਤੀ ਚੋਣ ਕਮਿਸ਼ਨਰ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਵੀ ਭੇਜੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਭਗਵੰਤ ਮਾਨ v/s ਸੁਖਪਾਲ ਖਹਿਰਾ : ਬਲਤੇਜ ਪੰਨੂ ਨੇ ਸੰਭਾਲੀ ਮੀਤ ਹੇਅਰ ਦੀ ਚੋਣ ਕਮਾਂਡ…ਨਾਰਾਜ਼ ਆਗੂਆਂ ਨੂੰ ਲਿਆ ਜਾ ਰਿਹਾ ਕਲਾਵੇ ‘ਚ

Next Post

ਇਹੀ ਤਾਂ ਰਾਜਨੀਤੀ ਏ….ਭਾਈ ਅੰਮ੍ਰਿਤਪਾਲ ਸਿੰਘ ਦੇ ਬਰਾਬਰ ਚੋਣ ਲੜਨ ਵਾਲਾ ਅੰਮ੍ਰਿਤਪਾਲ ਸਿੰਘ ਨਿਕਲਿਆ ‘ਆਪ’ ਦਾ ਸੀਨੀਅਰ ਆਗੂ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
Load More
Next Post
ਇਹੀ ਤਾਂ ਰਾਜਨੀਤੀ ਏ….ਭਾਈ ਅੰਮ੍ਰਿਤਪਾਲ ਸਿੰਘ ਦੇ ਬਰਾਬਰ ਚੋਣ ਲੜਨ ਵਾਲਾ ਅੰਮ੍ਰਿਤਪਾਲ ਸਿੰਘ ਨਿਕਲਿਆ ‘ਆਪ’ ਦਾ ਸੀਨੀਅਰ ਆਗੂ

ਇਹੀ ਤਾਂ ਰਾਜਨੀਤੀ ਏ….ਭਾਈ ਅੰਮ੍ਰਿਤਪਾਲ ਸਿੰਘ ਦੇ ਬਰਾਬਰ ਚੋਣ ਲੜਨ ਵਾਲਾ ਅੰਮ੍ਰਿਤਪਾਲ ਸਿੰਘ ਨਿਕਲਿਆ 'ਆਪ' ਦਾ ਸੀਨੀਅਰ ਆਗੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend