Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਨਸਾ ਵਾਲਾ ਖੂੰਡੇਵਾਲਾ ਬੁੜਾ ਐਵੇਂ ਬਦਨਾਮ ਕਰਤਾ…ਭਾਜਪਾ ਵਰਕਰ ‘ਤੇ ਕੇਸ ਦਰਜ

Nirmal Pandori by Nirmal Pandori
05/18/2024
in ਪੰਜਾਬ
Reading Time: 1 min read
A A
0
ਵੱਡੀ ਖ਼ਬਰ : ਪੰਜਾਬ ਦੇ 128 ਅਧਿਆਪਕਾਂ ‘ਤੇ FIR ਦਰਜ…ਪੜ੍ਹੋ ਮਾਮਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਮਈ, Gee98 news service
-ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ‌ ਨੇ ਕਰਨਾਲ ਵਿਖੇ ਆਲੀਸ਼ਾਨ ਹੋਟਲ ਦੇ ਮਾਲਕ ਹੋਣ ਸਬੰਧੀ ਉਹਨਾਂ ਨੂੰ ਬਦਨਾਮ ਕਰਨ ਵਾਲੀ ਇੱਕ ਵੀਡੀਓ ਅਪਲੋਡ ਕਰਨ ਵਾਲੇ ਭਾਜਪਾ ਵਰਕਰ ‘ਤੇ ਮੁਕੱਦਮਾ ਦਰਜ ਕਰਵਾਇਆ ਹੈ। ਇਹ ਵੀਡੀਓ ਵਾਇਰਲ ਕਰਨ ਮਾਮਲੇ ਵਿੱਚ ਥਾਣਾ ਸਿਟੀ-2 ਮਾਨਸਾ ਦੀ ਪੁਲੀਸ ਨੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਸ਼ਿਕਾਇਤ ਤੋਂ ਬਾਅਦ ਅਮਨਦੀਪ ਸਿੰਘ ਮਾਨ ਆਈਟੀ ਸੈੱਲ ਇੰਚਾਰਜ ਭਾਜਪਾ ਪਾਰਟੀ ਜ਼ਿਲਾ ਮਾਨਸਾ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਰੁਲਦੂ ਸਿੰਘ ਮਾਨਸਾ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਇੱਕ ਵਿਅਕਤੀ ਨੇ ਉਨ੍ਹਾਂ ਖ਼ਿਲਾਫ਼ ਵੀਡੀਓ ਅਪਲੋਡ ਕੀਤੀ ਹੈ, ਜਿਸ ਵਿੱਚ ਉਸ ਨੂੰ ਕਰਨਾਲ ਰੋਡ ‘ਤੇ ਆਲੀਸ਼ਾਨ ਹੋਟਲ ਦਾ ਮਾਲਕ ਦੱਸ ਕੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਵੱਲੋਂ ਭੱਦੀ ਸ਼ਬਦਾਵਲੀ ਵੀ ਵਰਤੀ ਗਈ ਹੈ। ਇਸ ਸਬੰਧੀ ਥਾਣਾ ਸਿਟੀ-2 ਮਾਨਸਾ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#malwanews #newsupdate #dailyupdate#punjabnews
Previous Post

ਲੋਕ ਸਭਾ ਚੋਣਾਂ 24…ਫਿਰੋਜ਼ਪੁਰ ਅਤੇ ਖਡੂਰ ਸਾਹਿਬ ‘ਚ ਕੋਈ ਨਹੀਂ ਨਿੱਤਰੀ ਮਾਈ ਭਾਗੋ..ਪੜ੍ਹੋ ਬਾਕੀ ਹਲਕਿਆਂ ਦਾ ਵੇਰਵਾ

Next Post

ਮਰੀਜ਼ ਦਾ ਕੰਨ ਸੱਜਾ ਖਰਾਬ ਸੀ ਪਰ ਆਪਰੇਸ਼ਨ ਖੱਬੇ ਕੰਨ ਦਾ ਕਰ ਦਿੱਤਾ…ਸਰਕਾਰੀ ਹਸਪਤਾਲ ਦੇ ਡਾਕਟਰ ਦਾ ਕਾਰਨਾਮਾ…!

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਮਰੀਜ਼ ਦਾ ਕੰਨ ਸੱਜਾ ਖਰਾਬ ਸੀ ਪਰ ਆਪਰੇਸ਼ਨ ਖੱਬੇ ਕੰਨ ਦਾ ਕਰ ਦਿੱਤਾ…ਸਰਕਾਰੀ ਹਸਪਤਾਲ ਦੇ ਡਾਕਟਰ ਦਾ ਕਾਰਨਾਮਾ…!

ਮਰੀਜ਼ ਦਾ ਕੰਨ ਸੱਜਾ ਖਰਾਬ ਸੀ ਪਰ ਆਪਰੇਸ਼ਨ ਖੱਬੇ ਕੰਨ ਦਾ ਕਰ ਦਿੱਤਾ…ਸਰਕਾਰੀ ਹਸਪਤਾਲ ਦੇ ਡਾਕਟਰ ਦਾ ਕਾਰਨਾਮਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend