Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਰੀਜ਼ ਦਾ ਕੰਨ ਸੱਜਾ ਖਰਾਬ ਸੀ ਪਰ ਆਪਰੇਸ਼ਨ ਖੱਬੇ ਕੰਨ ਦਾ ਕਰ ਦਿੱਤਾ…ਸਰਕਾਰੀ ਹਸਪਤਾਲ ਦੇ ਡਾਕਟਰ ਦਾ ਕਾਰਨਾਮਾ…!

Nirmal Pandori by Nirmal Pandori
05/18/2024
in ਪੰਜਾਬ
Reading Time: 1 min read
A A
0
ਮਰੀਜ਼ ਦਾ ਕੰਨ ਸੱਜਾ ਖਰਾਬ ਸੀ ਪਰ ਆਪਰੇਸ਼ਨ ਖੱਬੇ ਕੰਨ ਦਾ ਕਰ ਦਿੱਤਾ…ਸਰਕਾਰੀ ਹਸਪਤਾਲ ਦੇ ਡਾਕਟਰ ਦਾ ਕਾਰਨਾਮਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਮਈ, Gee98 news service
-ਵੈਸੇ ਤਾਂ ਡਾਕਟਰਾਂ ਨੂੰ ਰੱਬ ਕਿਹਾ ਜਾਂਦਾ ਹੈ ਪ੍ਰੰਤੂ ਕਈ ਵਾਰੀ ਡਾਕਟਰਾਂ ਦੇ ਵੀ ਅਜੀਬ ਕਾਰਨਾਮੇ ਸਾਹਮਣੇ ਆ ਜਾਂਦੇ ਹਨ, ਜਿਸ ਨਾਲ ਮਰੀਜ਼ਾਂ ਦੀ ਜ਼ਿੰਦਗੀ ਬਰਬਾਦ ਵੀ ਹੋ ਜਾਂਦੀ ਹੈ। ਮਲੋਟ ਦੇ ਸਰਕਾਰੀ ਹਸਪਤਾਲ ਵਿੱਚ ਇੱਕ ਡਾਕਟਰ ਦਾ ਅਜਿਹਾ ਹੀ ਕਾਰਨਾਮਾ ਸਾਹਮਣੇ ਆਇਆ ਜਿੱਥੇ ਡਾਕਟਰ ਨੇ ਇੱਕ ਔਰਤ ਮਰੀਜ਼ ਦੇ ਸੱਜੇ ਕੰਨ ਦਾ ਆਪਰੇਸ਼ਨ ਕਰਨਾ ਸੀ, ਪਰ ਵਾਰਿਸਾਂ ਅਨੁਸਾਰ ਉਸ ਦੇ ਖੱਬੇ ਕੰਨ ਦਾ ਆਪਰੇਸ਼ਨ ਕਰ ਦਿੱਤਾ ਗਿਆ। ਸਰਕਾਰੀ ਹਸਪਤਾਲ ਮਲੋਟ ਵਿਖੇ ਦਾਖ਼ਲ ਇੱਕ ਔਰਤ ਦੇ ਪਤੀ ਨੇ ਆਪਣੀ ਬਿਮਾਰ ਪਤਨੀ ਦੀ ਗਾਥਾ ਦੱਸੀ ਕਿ ਉਹ ਸਰਕਾਰੀ ਹਸਪਤਾਲ ਮਲੋਟ ਵਿਖੇ ਦਾਖ਼ਲ ਹੋਏ ਸਨ ਜਿੱਥੇ ਉਸ ਦੀ ਪਤਨੀ ਦੇ ਕੰਨ ਦਾ ਆਪਰੇਸ਼ਨ, ਜਿਸ ‘ਚ ਕੰਨ ਦੀ ਹੱਡੀ ਖ਼ਰਾਬ ਹੋਈ ਦੱਸੀ ਗਈ ਸੀ, ਦਾ ਆਪਰੇਸ਼ਨ ਹੋਣਾ ਸੀ।ਸਰਕਾਰੀ ਹਸਪਤਾਲ ਵਿਖੇ ਈਐਨਟੀ ਮਾਹਿਰ ਡਾਕਟਰ ਨੇ ਸੱਜੇ ਕੰਨ ਦੀ ਬਜਾਏ ਖੱਬੇ ਕੰਨ ਦਾ ਆਪਰੇਸ਼ਨ ਕਰ ਦਿੱਤਾ। ਮਰੀਜ਼ ਦੇ ਪਤੀ ਨੇ ਦੱਸਿਆ ਕਿ ਜਦ ਉਸਨੇ ਸਬੰਧਿਤ ਡਾਕਟਰ ਨੂੰ ਗ਼ਲਤ ਆਪਰੇਸ਼ਨ ਕਰਨ ਬਾਰੇ ਪੁੱਛਿਆ ਤਾਂ ਉਹਨਾਂ ਨੇ ਕਿਹਾ ਕਿ ਨਹੀਂ, ਇਸ ਕੰਨ ‘ਚ ਵੀ ਬਿਮਾਰੀ ਸੀ। ਮਰੀਜ਼ ਦੇ ਪਤੀ ਨੇ ਦੱਸਿਆ ਕਿ ਜਦ ਉਸਨੇ ਇਸ ਸਬੰਧੀ ਐਸਐਮਓ ਕੋਲ ਗੱਲ ਕੀਤੀ ਤਾਂ ਡਾਕਟਰ ਮੰਨਿਆ ਕਿ ਆਪਰੇਸ਼ਨ ਗ਼ਲਤ ਹੋਇਆ ਹੈ ਅਤੇ ਡਾਕਟਰ ਤੁਰੰਤ ਹਸਪਤਾਲ ਵਿੱਚੋਂ ਚਲੇ ਗਏ। ਪੀੜਤ ਮਰੀਜ਼ ਦੇ ਪਤੀ ਨੇ ਇਹ ਵੀ ਦੋਸ਼ ਲਾਇਆ ਕਿ ਉਸ ਦੀ ਪਤਨੀ ਅਜੇ ਤੱਕ ਆਪਰੇਸ਼ਨ ਥੀਏਟਰ ਵਿੱਚ ਹੀ ਸੀ ਕਿ ਆਪਰੇਸ਼ਨ ਕਰਨ ਵਾਲੇ ਡਾਕਟਰ ਨੇ ਉਸ ਤੋਂ 10 ਹਜ਼ਾਰ ਰੁਪਏ ਮੰਗੇ ਅਤੇ ਕਿਹਾ ਕਿ ਹੱਡੀ ਬਦਲਣ ਦੀ ਫੀਸ ਹੈ। ਪਰ ਜਦ ਉਸਨੇ ਇਸ ਸਬੰਧੀ ਐਸਐਮਓ ਕੋਲ ਸ਼ਿਕਾਇਤ ਕੀਤੀ ਤਾਂ ਐਸਐਮਓ ਨੇ ਉਹ ਪੈਸੇ ਉਸ ਦੇ ਪਤੀ ਦੀ ਜੇਬ੍ਹ ਵਿੱਚ ਵਾਪਸ ਪਾਏ ਅਤੇ ਤੁਰੰਤ ਹਸਪਤਾਲ ਛੱਡ ਕੇ ਡਾਕਟਰ ਚਲੇ ਗਏ। ਪੀੜਤ ਪਤੀ ਨੇ ਇਹ ਵੀ ਕਿਹਾ ਕਿ ਜੇ ਪੈਸੇ ਜਾਇਜ਼ ਲਏ ਸਨ ਤਾਂ ਵਾਪਸ ਕਿਉਂ ਕੀਤੇ? ਪਰ ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲ ਵਿਖੇ 10 ਹਜ਼ਾਰ ਰੁਪਏ ਦੀ ਕੋਈ ਅਜਿਹੀ ਚੀਜ਼ ਲਿਆਂਦੀ ਜਾਂ ਪਾਈ ਨਹੀਂ ਗਈ ਜਿਸ ਦੀ ਕੀਮਤ 10 ਹਜ਼ਾਰ ਰੁਪਏ ਪ੍ਰਤੀਤ ਹੁੰਦੀ ਹੋਵੇ। ਪੀੜਤ ਪਤੀ ਨੇ ਇਹ ਵੀ ਕਿਹਾ ਕਿ ਹੁਣ ਉਹਨਾਂ ਨੂੰ ਹਸਪਤਾਲ ਵਿੱਚੋਂ ਕੋਈ ਛੁੱਟੀ ਵੀ ਨਹੀਂ ਦੇ ਰਿਹਾ ਕਿਉਂਕਿ ਡਾਕਟਰ ਤੁਰੰਤ ਹਸਪਤਾਲ ਛੱਡ ਕੇ ਚਲੇ ਗਏ ਅਤੇ ਹਸਪਤਾਲ ਵਿੱਚ ਜੋ ਸਟਾਫ ਹੈ ਉਹ ਇੱਕ-ਦੂਜੇ ਕੋਲ ਫਾਈਲ ਹੋਣ ਬਾਰੇ ਕਹਿ ਰਹੇ ਹਨ। ਮਰੀਜ਼ ਦੇ ਪਤੀ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ਕਿਉਂਕਿ ਉਸਦੀ ਪਤਨੀ ਦਾ ਜਿਹੜਾ ਕੰਨ ਖਰਾਬ ਸੀ ਉਹ ਉਸੇ ਤਰ੍ਹਾਂ ਹੀ ਪੀੜ੍ਹਤ ਅਤੇ ਪੀੜਾ ਝੱਲ ਰਹੀ ਹੈ, ਪ੍ਰੰਤੂ ਜਿਹੜਾ ਕੰਨ ਬਿਲਕੁਲ ਠੀਕ ਸੀ ਉਸ ਨੂੰ ਡਾਕਟਰਾਂ ਨੇ ਪਾੜ ਕੇ ਧਰ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#malwanews #newsupdate #dailyupdate#punjabnews
Previous Post

ਮਾਨਸਾ ਵਾਲਾ ਖੂੰਡੇਵਾਲਾ ਬੁੜਾ ਐਵੇਂ ਬਦਨਾਮ ਕਰਤਾ…ਭਾਜਪਾ ਵਰਕਰ ‘ਤੇ ਕੇਸ ਦਰਜ

Next Post

ਕੇਜਰੀਵਾਲ ਦਾ ਪੀਏ ਗ੍ਰਿਫਤਾਰ…ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਟਾਂ ਦੇ ਨਿਸ਼ਾਨ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਕੇਜਰੀਵਾਲ ਦਾ ਪੀਏ ਗ੍ਰਿਫਤਾਰ…ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਟਾਂ ਦੇ ਨਿਸ਼ਾਨ

ਕੇਜਰੀਵਾਲ ਦਾ ਪੀਏ ਗ੍ਰਿਫਤਾਰ…ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਟਾਂ ਦੇ ਨਿਸ਼ਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend