Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੋਣ ਡਿਊਟੀ ‘ਤੇ ਤਾਇਨਾਤ ਸਰਕਾਰੀ ਕਰਮਚਾਰੀ ਦੀ ਮੌਤ..ਮੰਨਿਆ ਜਾ ਰਿਹਾ ਹੈ ਕਿ ਗਰਮੀ ਕਾਰਨ ਪਿਆ ਦਿਲ ਦਾ ਦੌਰਾ

Nirmal Pandori by Nirmal Pandori
05/24/2024
in ਪੰਜਾਬ
Reading Time: 1 min read
A A
0
ਚੋਣ ਡਿਊਟੀ ‘ਤੇ ਤਾਇਨਾਤ ਸਰਕਾਰੀ ਕਰਮਚਾਰੀ ਦੀ ਮੌਤ..ਮੰਨਿਆ ਜਾ ਰਿਹਾ ਹੈ ਕਿ ਗਰਮੀ ਕਾਰਨ ਪਿਆ ਦਿਲ ਦਾ ਦੌਰਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 24 ਮਈ, Gee98 news service
-ਭਿਆਨਕ ਗਰਮੀ ਦੇ ਕਾਰਨ ਇੱਕ ਸਰਕਾਰੀ ਕਰਮਚਾਰੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਰਦੀਪ ਸਿੰਘ (44) ਵਾਸੀ ਪਿੰਡ ਜੰਡਿਆਲੀ (ਲੁਧਿਆਣਾ) ਕੋ-ਅਪ੍ਰੇਟਿਵ ਸੋਸਾਇਟੀ ਦਾ ਦਰਜਾ ਚਾਰ ਮੁਲਾਜ਼ਮ ਸੀ ਪਰ ਚੋਣਾਂ ਕਾਰਨ ਉਸ ਦੀ ਡਿਊਟੀ ਐਸ.ਡੀ.ਐਮ ਦਫ਼ਤਰ ਖੰਨਾ ਵਿਖੇ ਲਗਾਈ ਗਈ ਸੀ। ਡਿਊਟੀ ਦੌਰਾਨ ਉਹ ਬੇਹੋਸ਼ ਹੋ ਗਿਆ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਗੁਰਦੀਪ ਸਿੰਘ ਨੂੰ ਗਰਮੀ ਕਾਰਨ ਦਿਲ ਦਾ ਦੌਰਾ ਪਿਆ ਹੈ। ਫਿਲਹਾਲ ਥਾਣਾ ਸਿਟੀ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।
ਥਾਣਾ ਸਿਟੀ ਦੇ ਸਬ ਇੰਸਪੈਕਟਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੀ ਪਤਨੀ ਅਮਰਿੰਦਰ ਕੌਰ ਦੇ ਬਿਆਨਾਂ ‘ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ। ਜ਼ਿਕਰਯੋਗ ਹੈ ਕਿ ਵੱਡੇ ਅਫਸਰਾਂ ਦੇ ਦਫਤਰਾਂ ਦੇ ਗੇਟ ‘ਤੇ ਬੈਠ ਕੇ ਡਿਊਟੀ ਦੇਣ ਵਾਲੇ ਦਰਜਾ ਚਾਰ ਕਰਮਚਾਰੀਆਂ ਲਈ ਕੁਝ ਦਫਤਰਾਂ ਵਿੱਚ ਬੈਠਣ ਲਈ ਉਚਿਤ ਜਗ੍ਹਾ ਵੀ ਨਹੀਂ ਹੁੰਦੀ, ਕਈ ਵਾਰ ਤਾਂ ਅਜਿਹੇ ਹਾਲਾਤ ਵੀ ਵੇਖੇ ਹਨ ਕਿ ਜਿੰਨਾ ਚਿਰ ਵੱਡੇ ਸਾਹਿਬ ਏਸੀ ਲਗਾ ਕੇ ਦਫਤਰ ਬੈਠੇ ਰਹਿੰਦੇ ਹਨ ਉਨਾਂ ਚਿਰ ਬਾਹਰ ਦਰਜਾ ਚਾਰ ਕਰਮਚਾਰੀ ਨੂੰ ਇੱਕ ਲੱਤ ‘ਤੇ ਖੜੇ ਰਹਿਣਾ ਪੈਂਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

ਗੱਡੀਆਂ ‘ਚ ਪੁਲਿਸ ਫੜਦੀ ਆਂ…ਪਤੰਦਰ ਬੱਸ ‘ਚ ਲੈ ਕੇ ਬੈਠ ਗਿਆ 1 ਕਰੋੜ 20 ਲੱਖ…ਪਰ ਫੜਿਆ ਗਿਆ….!

Next Post

ਮੇਰੇ ਨਿੱਤ ਦੇ ਸ਼ਰਾਬੀਆ ਯਾਰਾ…ਇਹ ਖ਼ਬਰ ਤੇਰੇ ਲਈ ਅਹਿਮ ਹੈ…!

Nirmal Pandori

Nirmal Pandori

Related Posts

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
Load More
Next Post
ਮੇਰੇ ਨਿੱਤ ਦੇ ਸ਼ਰਾਬੀਆ ਯਾਰਾ…ਇਹ ਖ਼ਬਰ ਤੇਰੇ ਲਈ ਅਹਿਮ ਹੈ…!

ਮੇਰੇ ਨਿੱਤ ਦੇ ਸ਼ਰਾਬੀਆ ਯਾਰਾ…ਇਹ ਖ਼ਬਰ ਤੇਰੇ ਲਈ ਅਹਿਮ ਹੈ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend