Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਤਨੀ ਦਾ ਕਤਲ ਕਰਕੇ ਪਤੀ ਲਾਸ਼ ਕੋਲ ਹੀ ਬੈਠਾ ਰਿਹਾ..!

Nirmal Pandori by Nirmal Pandori
09/07/2021
in ਪੰਜਾਬ
Reading Time: 1 min read
A A
0
ਪਤਨੀ ਦਾ ਕਤਲ ਕਰਕੇ ਪਤੀ ਲਾਸ਼ ਕੋਲ ਹੀ ਬੈਠਾ ਰਿਹਾ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 07 ਸਤੰਬਰ (ਜੀ98 ਨਿਊਜ਼) : ਮੁਹਾਲੀ ਵਿਖੇ ਇਕ ਸੇਵਾ ਮੁਕਤ ਸਬ-ਇੰਸਪੈਕਟਰ ਵੱਲੋਂ ਆਪਣੀ 60 ਸਾਲਾਂ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਸਮੇਂ ਘਰ ਅੰਦਰ ਦੋਵੇਂ ਪਤੀ-ਪਤਨੀ ਹੀ ਸਨ। ਮੰਗਲਵਾਰ ਸਵੇਰੇ ਮਾਮੂਲੀ ਝਗੜੇ ਤੋਂ ਬਾਅਦ ਸਬ-ਇੰਸਪੈਕਟਰ ਕਰਤਾਰ ਸਿੰਘ ਨੇ ਆਪਣੀ ਪਤਨੀ ਕੁਲਦੀਪ ਕੌਰ ਨੂੰ ਕਤਲ ਕਰ ਦਿੱਤਾ ਅਤੇ ਕਤਲ ਤੋਂ ਬਾਅਦ ਮੁਲਜ਼ਮ ਕਾਫ਼ੀ ਸਮਾਂ ਕਮਰੇ ਦਾ ਦਰਵਾਜ਼ਾ ਬੰਦ ਕਰਕੇ ਕੁਲਦੀਪ ਕੌਰ ਦੀ ਲਾਸ਼ ਕੋਲ ਹੀ ਬੈਠਾ ਰਿਹਾ। ਘਟਨਾ ਦਾ ਪਤਾ ਗੁਆਂਢੀਆਂ ਨੂੰ ਉਦੋਂ ਲੱਗਿਆ ਜਦ ਕਤਲ ਕਰਨ ਸਮੇਂ ਗੁਆਂਢੀਆਂ ਨੇ ਕੁਲਦੀਪ ਕੌਰ ਦੀਆਂ ਚੀਕਾਂ ਸੁਣੀਆਂ । ਪੁਲਿਸ ਨੇ ਕਰਤਾਰ ਸਿੰਘ ਦੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਗਿ੍ਰਫਤਾਰ ਕਰ ਲਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਪੰਚਾਇਤੀ ਅਧਿਕਾਰੀਆਂ ਵੱਲੋਂ ਸੂਬੇ ਦੀਆਂ ਖੇਤ ਮਜ਼ਦੂਰ ਯੂਨੀਅਨਾਂ ਨਾਲ ਅਹਿਮ ਮੀਟਿੰਗ

Next Post

ਐਸਐਸਐਸ ਬੋਰਡ ਦੇ ਚੇਅਰਮੈਨ ਨੇ ਮੁੱਖ ਮੰਤਰੀ ਨੂੰ ਦਿੱਤੀ ਚਿਤਾਵਨੀ ਭਰੀ ਸਲਾਹ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਐਸਐਸਐਸ ਬੋਰਡ ਦੇ ਚੇਅਰਮੈਨ ਨੇ ਮੁੱਖ ਮੰਤਰੀ ਨੂੰ ਦਿੱਤੀ ਚਿਤਾਵਨੀ ਭਰੀ  ਸਲਾਹ

ਐਸਐਸਐਸ ਬੋਰਡ ਦੇ ਚੇਅਰਮੈਨ ਨੇ ਮੁੱਖ ਮੰਤਰੀ ਨੂੰ ਦਿੱਤੀ ਚਿਤਾਵਨੀ ਭਰੀ ਸਲਾਹ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend