Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਠੀਕਰੀਵਾਲਾ ਵਿਖੇ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਹੋਇਆ ਇਕੱਠ…ਲੱਡੂਆਂ ਨਾਲ ਤੋਲਿਆ

Nirmal Pandori by Nirmal Pandori
05/29/2024
in ਬਰਨਾਲਾ ਆਸ-ਪਾਸ
Reading Time: 1 min read
A A
0
ਠੀਕਰੀਵਾਲਾ ਵਿਖੇ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਹੋਇਆ ਇਕੱਠ…ਲੱਡੂਆਂ ਨਾਲ ਤੋਲਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,29 ਮਈ, Gee98 news service
ਹਲਕਾ ਸੰਗਰੂਰ ਤੋਂ ਲੋਕ ਸਭਾ ਦੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੇ ਇਤਿਹਾਸਕ ਨਗਰ ਠੀਕਰੀਵਾਲ ਵਿੱਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ। ਪਿੰਡ ਵਿੱਚ ਪਹੁੰਚੇ ਸਰਦਾਰ ਝੂੰਦਾਂ ਨੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਨੂੰ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ। ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ ਅਤੇ ਹਰਬੰਸ ਸਿੰਘ ਔਲਖ ਦੀ ਅਗਵਾਈ ਵਿੱਚ ਰੱਖੇ ਵੱਡੇ ਇਕੱਠ ਨੂੰ ਸੰਬੋਧਨ ਕੀਤਾ। ਇਸ ਸਮੇਂ ਸ ਝੂੰਦਾਂ ਦੇ ਹੱਕ ਵਿੱਚ ਅਕਾਲੀ ਲੀਡਰਸ਼ਿਪ ਨੇ ਵੋਟਾਂ ਮੰਗੀਆਂ।ਹਲਕਾ ਬਰਨਾਲ਼ਾ ਦੇ ਇੰਚਾਰਜ ਸ ਕੁਲਵੰਤ ਸਿੰਘ ਕੀਤੂ, ਹਲਕਾ ਮਹਿਲ ਕਲਾਂ ਦੇ ਇੰਚਾਰਜ ਜੱਥੇਦਾਰ ਨਾਥ ਸਿੰਘ ਹਮੀਦੀ ਅਤੇ ਜੱਥੇਦਾਰ ਪਰਮਜੀਤ ਸਿੰਘ ਖਾਲਸਾ, ex ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਸ੍ਰੀ ਸੰਜੀਵ ਸੋਰੀ ਸਾਬਕਾ ਪ੍ਰਧਾਨ ਨਗਰ ਕੌਂਸਲਰ ਬਰਨਾਲ਼ਾ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸੀਨੀਅਰ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ,ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਸੋਨੀ ਜਾਗਲ ਨੇ ਵੀ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਹ ਆਪਸ ਵਿੱਚ ਰਲੇ ਹੋਏ ਹਨ, ਕਿਉਕਿ ਪੰਜ਼ਾਬ ਵਿੱਚ ਲੋਕਾਂ ਨਾਲ਼ ਧੋਖਾ ਕਰ ਰਹੇ ਨੇਂ ਵੱਖ ਵੱਖ ਚੋਣ ਲੜ ਕੇ ਅਤੇ ਬਾਕੀ ਰਾਜਾਂ ਵਿਚ ਇਹਨਾ ਦਾ ਗੱਠਜੋੜ ਹੈ। ਸ੍ਰੋਮਣੀ ਅਕਾਲੀ ਦਲ ਨੇ ਹਮੇਸਾ ਪੰਜ਼ਾਬ ਦੀ ਆਵਾਜ਼ ਬਣ ਕੇ ਕਿਸਾਨਾਂ ਮਜ਼ਦੂਰਾਂ ਦੀ ਅਗਵਾਈ ਕੀਤੀ। ਸਿੱਖ ਕੌਮ ਅਤੇ ਕਿਸਾਨਾਂ ਦੇ ਵੱਡੇ ਮਸਲਿਆਂ ਨੂੰ ਕੇਂਦਰ ਅੱਗੇ ਚੁੱਕਿਆ, ਭਾਵੇ ਕਿ ਇਸੇ ਹੀ ਕਰਕੇ ਭਾਰਤੀ ਜਨਤਾ ਪਾਰਟੀ ਨਾਲੋ ਅਕਾਲੀ ਦਲ ਨੇ ਆਪਣਾ ਗੱਠਜੋੜ ਤੋੜਿਆ ਅਤੇ ਇਕੱਲਿਆਂ ਹੀ ਚੋਣ ਲੜ੍ਹ ਰਹੀ ਹੈ। ਉਹਨਾਂ ਕਿਹਾ ਕਿ ਜਿਹੜੀਆਂ ਗਰੀਬ ਲੋਕਾਂ ਦੇ ਲਈ ਬਾਦਲ ਸਰਕਾਰ ਨੇ ਭਲਾਈ ਸਕੀਮਾਂ ਚਲਾਈਆਂ ਸਨ ਉਹਨਾਂ ਨੂੰ ਬੰਦ ਕਰ ਦਿੱਤਾ। ਆਪ ਨੇ 1000 ਰੁਪਏ ਹਰ ਮਹੀਨੇ ਬੀਬੀਆਂ ਨੂੰ ਦੇਣ ਲਈ ਵਾਅਦਾ ਕੀਤਾ ਸੀ, ਪਰ ਅੱਜ ਤੱਕ ਕਿਸੇ ਨੂੰ ਨਹੀਂ ਮਿਲਿਆ ਨਾ ਹੀ ਇਹ ਦੇਣਗੇ ਸਗੋਂ ਹੁਣ ਫ਼ਿਰ ਤੁਹਾਡੇ ਕੋਲ ਆ ਕੇ ਝੂਠੇ ਵਾਅਦੇ ਕਰ ਰਹੇ ਹਨ। ਇਸ ਸਮੇ ਇਕਬਾਲ ਸਿੰਘ ਝੂੰਦਾਂ ਨੂੰ ਲੱਡੂਆਂ ਦੇ ਨਾਲ ਤੋਲਿਆ ਗਿਆ। ਮੈਨੇਜਰ ਸੁਰਜੀਤ ਸਿੰਘ, ਹਰਬੰਸ ਸਿੰਘ ਔਲਖ, ਹਰਪ੍ਰੀਤ ਸਿੰਘ ਔਲਖ, ਜੋਧਾ ਸਿੰਘ ਰੰਧਾਵਾ, ਅਮਨਦੀਪ ਸਿੰਘ ਔਲਖ, ਅਵਤਾਰ ਸਿੰਘ ਮਾਨ , ਭਜਨ ਸਿੰਘ ਭੁੱਲਰ, ਕੁਲਵੰਤ ਸਿੰਘ ਔਲਖ, ਰਣਜੀਤ ਸਿੰਘ ਗਿਲ,ਆਦਿ ਨੇ ਸਮੁੱਚੀ ਲੀਡਰਸ਼ਿਪ ਦਾ ਸਨਮਾਨ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

ਹਲਕਾ ਮਹਿਲ ਕਲਾਂ ‘ਚ ਦਲ ਬਦਲੂਆਂ ਦੀ ਸਿਆਸੀ ਖੇਡ…ਵੋਟਰ ਲੱਭ ਰਹੇ ਨੇ ਕਿ ਧੰਨੇ ਦਾ ਮਾਸੜ ਕੌਣ ਆਂ…!

Next Post

ਪਾਵਰਕਾਮ ‘ਚ ਵੱਡੇ ਘਪਲੇ ਦਾ ਅਕਾਲੀ ਉਮੀਦਵਾਰ ਨੇ ਕੱਢਿਆ..ਪ੍ਰੈਸ ਕਾਨਫਰੰਸ ‘ਚ ਪੇਸ਼ ਕੀਤੇ ਪੂਰੇ ਤੱਥ, ਬਿਜਲੀ ਦੇ ਖੰਬੇ ਅਤੇ ਮੀਟਰ ਖਰੀਦਣ ‘ਚ ਵੀ ਵੱਡਾ ਘਪਲਾ

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post
ਪਾਵਰਕਾਮ ‘ਚ ਵੱਡੇ ਘਪਲੇ ਦਾ ਅਕਾਲੀ ਉਮੀਦਵਾਰ ਨੇ ਕੱਢਿਆ..ਪ੍ਰੈਸ ਕਾਨਫਰੰਸ ‘ਚ ਪੇਸ਼ ਕੀਤੇ ਪੂਰੇ ਤੱਥ, ਬਿਜਲੀ ਦੇ ਖੰਬੇ ਅਤੇ ਮੀਟਰ ਖਰੀਦਣ ‘ਚ ਵੀ ਵੱਡਾ ਘਪਲਾ

ਪਾਵਰਕਾਮ 'ਚ ਵੱਡੇ ਘਪਲੇ ਦਾ ਅਕਾਲੀ ਉਮੀਦਵਾਰ ਨੇ ਕੱਢਿਆ..ਪ੍ਰੈਸ ਕਾਨਫਰੰਸ 'ਚ ਪੇਸ਼ ਕੀਤੇ ਪੂਰੇ ਤੱਥ, ਬਿਜਲੀ ਦੇ ਖੰਬੇ ਅਤੇ ਮੀਟਰ ਖਰੀਦਣ 'ਚ ਵੀ ਵੱਡਾ ਘਪਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend