Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਉਮੀਦਵਾਰ ਧਿਆਨ ਦੇਣ…ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤੇ ਹੁਕਮ ਜਾਰੀ

Nirmal Pandori by Nirmal Pandori
05/29/2024
in ਬਰਨਾਲਾ ਆਸ-ਪਾਸ
Reading Time: 1 min read
A A
0
ਉਮੀਦਵਾਰ ਧਿਆਨ ਦੇਣ…ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤੇ ਹੁਕਮ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 29 ਮਈ, (ਨਿਰਮਲ ਸਿੰਘ ਪੰਡੋਰੀ)-

-1 ਜੂਨ ਨੂੰ ਹੋਣ ਵਾਲੀ ਲੋਕ ਸਭਾ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਅਤੇ ਚੋਣ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਬਰਨਾਲਾ ਵਿੱਚ ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਤਰਾਂ ਦੀ ਪਬਲਿਕ ਮੀਟਿੰਗ ਕਰਨ ਅਤੇ ਰੈਲੀ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ 30 ਮਈ ਤੇ 2 ਜੂਨ  2024 ਤੱਕ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ, ਗੈਰ ਕਾਨੂੰਨੀ/ ਅਣਅਧਿਕਾਰਤ ਅਸੈਂਬਲੀ ਕਰਨ ਅਤੇ ਪੰਜ ਜਾਂ ਪੰਜ ਬੰਦਿਆਂ ਇੱਕਠੇ ਹੋਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ । ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਦੇ ਅਖੀਰਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਤੇ ਕੋਈ ਮਨਾਹੀ ਨਹੀਂ ਹੈ, ਇਸ ਲਈ ਇਹ ਹੁਕਮ ਇਸ ਸਮੇਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸੀਨੀਅਰ  ਕਪਤਾਨ ਪੁਲਿਸ, ਬਰਨਾਲਾ ਇਸ ਹੁਕਮ ਦੀ ਇੰਨ-ਬਿੰਨ ਪਾਲਣਾ ਕਰਵਾਉਣ ਲਈ ਜਿੰਮੇਵਾਰ ਹੋਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਾਵਰਕਾਮ ‘ਚ ਵੱਡੇ ਘਪਲੇ ਦਾ ਅਕਾਲੀ ਉਮੀਦਵਾਰ ਨੇ ਕੱਢਿਆ..ਪ੍ਰੈਸ ਕਾਨਫਰੰਸ ‘ਚ ਪੇਸ਼ ਕੀਤੇ ਪੂਰੇ ਤੱਥ, ਬਿਜਲੀ ਦੇ ਖੰਬੇ ਅਤੇ ਮੀਟਰ ਖਰੀਦਣ ‘ਚ ਵੀ ਵੱਡਾ ਘਪਲਾ

Next Post

ਡੀਸੀ ਦਾ ਪੱਖ…ਮੈਂ ਖੁਦ ਅੱਧਾ ਘੰਟਾ ਉਥੇ ਖੜਾ ਰਿਹਾ…ਪਾਇਲਟ ਜਾਂ ਮੰਤਰੀ ਹੀ ਜਾਣਦੇ ਹਨ ਕਿ ਜਹਾਜ਼ ਕਿਉਂ ਨਹੀਂ ਉਤਰਿਆ

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post
ਡੀਸੀ ਦਾ ਪੱਖ…ਮੈਂ ਖੁਦ ਅੱਧਾ ਘੰਟਾ ਉਥੇ ਖੜਾ ਰਿਹਾ…ਪਾਇਲਟ ਜਾਂ ਮੰਤਰੀ ਹੀ ਜਾਣਦੇ ਹਨ ਕਿ ਜਹਾਜ਼ ਕਿਉਂ ਨਹੀਂ ਉਤਰਿਆ

ਡੀਸੀ ਦਾ ਪੱਖ…ਮੈਂ ਖੁਦ ਅੱਧਾ ਘੰਟਾ ਉਥੇ ਖੜਾ ਰਿਹਾ…ਪਾਇਲਟ ਜਾਂ ਮੰਤਰੀ ਹੀ ਜਾਣਦੇ ਹਨ ਕਿ ਜਹਾਜ਼ ਕਿਉਂ ਨਹੀਂ ਉਤਰਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend