Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ਦਾ ਮੁੰਡਾ ਜੱਜ ਬਣਿਆ…ਨਰੇਸ਼ ਗਰਗ ਨੇ ਪੰਜਾਬ ਤੇ ਹਰਿਆਣੇ ਦੀ ਪ੍ਰੀਖਿਆ ‘ਚੋਂ ਕੀਤਾ ਟਾੱਪ

Nirmal Pandori by Nirmal Pandori
05/30/2024
in ਪੰਜਾਬ
Reading Time: 1 min read
A A
0
ਬਰਨਾਲੇ ਦਾ ਮੁੰਡਾ ਜੱਜ ਬਣਿਆ…ਨਰੇਸ਼ ਗਰਗ ਨੇ ਪੰਜਾਬ ਤੇ ਹਰਿਆਣੇ ਦੀ ਪ੍ਰੀਖਿਆ ‘ਚੋਂ ਕੀਤਾ ਟਾੱਪ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 30 ਮਈ, Gee98 news service
-ਸਾਹਿਤ ਦਾ ਮੱਕਾ ਮੰਨੇ ਜਾਂਦੇ ਸ਼ਹਿਰ ਬਰਨਾਲਾ ਦੀ ਜ਼ਹਿਨੀਅਤ ਨੇ ਸਮੇਂ ਸਮੇਂ ‘ਤੇ ਦੁਨੀਆਂ ਭਰ ਵਿੱਚ ਬਰਨਾਲਾ ਦਾ ਨਾਮ ਰੌਸ਼ਨ ਕੀਤਾ ਹੈ। ਗੱਲ ਭਾਵੇਂ ਰਾਜਨੀਤਿਕ ਖੇਤਰ ਦੀ ਹੋਵੇ, ਧਾਰਮਿਕ ਖੇਤਰ ਦੀ ਹੋਵੇ ਜਾਂ ਕਾਰੋਬਾਰ, ਪੜ੍ਹਾਈ, ਖੇਡਾਂ, ਸਮਾਜਿਕ ਖੇਤਰ, ਕਲਾ ਸੱਭਿਆਚਾਰ ਅਤੇ ਕਾਨੂੰਨ ਦੇ ਖੇਤਰ ਵਿੱਚ ਬਾਬਾ ਆਲਾ ਸਿੰਘ ਦੇ ਵਾਰਿਸਾਂ ਨੇ ਆਪਣੀ ਕਾਬਲੀਅਤ ਦਾ ਡੰਕਾ ਵਜਾ ਕੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ। ਬਰਨਾਲਾ ਦੇ ਧੀਆਂ ਪੁੱਤਾਂ ਦੀ ਪ੍ਰਾਪਤੀਆਂ ਦੀ ਇਸ ਗਾਨੀ ‘ਚ ਇੱਕ ਹੋਰ ਮਣਕਾ ਜੋੜਦੇ ਹੋਏ ਬਰਨਾਲਾ ਦੇ ਹੋਣਹਾਰ ਵਕੀਲ ਨਰੇਸ਼ ਗਰਗ ਨੇ ਐਡੀਸ਼ਨਲ ਸੈਸ਼ਨ ਜੱਜ ਦੀ ਪਦਵੀ ਪ੍ਰਾਪਤ ਕੀਤੀ ਹੈ।‌ ਨਰੇਸ਼ ਗਰਗ ਦੀ ਇਸ ਪ੍ਰਾਪਤੀ ਦਾ ਅਹਿਮ ਪੱਖ ਇਹ ਵੀ ਹੈ ਕਿ ਮੌਜੂਦਾ ਦੌਰ ‘ਚ ਪੰਚਕੂਲਾ ਵਿਖੇ ਡਿਪਟੀ ਡੀ.ਏ. ਦੀ ਨੌਕਰੀ ਕਰਦੇ ਹੋਏ ਉਸਨੇ ਹੁਣ ਪੰਜਾਬ ਤੇ ਹਰਿਆਣਾ ਦੀ ਪ੍ਰੀਖਿਆ ਵਿੱਚ ਟਾੱਪ ਕੀਤਾ ਹੈ। ਸ਼ੁਰੂ ਤੋਂ ਹੀ ਹਲੀਮੀ ਅਤੇ ਨਿਮਰਤਾ ਦੇ ਧਾਰਨੀ ਨਰੇਸ਼ ਗਰਗ ਦਾ ਨਿਸ਼ਾਨਾ ਹਮੇਸ਼ਾ ਆਪਣੇ ਟੀਚੇ ‘ਤੇ ਰਿਹਾ ਤੇ ਆਖ਼ਰ ਉਸਨੇ ਆਪਣੀ ਇਕਾਗਰਤਾ ਤੇ ਮਿਹਨਤ ਸਦਕਾ ਇਹ ਨਿਸ਼ਾਨਾ ਫੁੰਡ ਹੀ ਲਿਆ। ਇੱਥੇ ਇਹ ਵੀ ਦੱਸ ਦੇਈਏ ਕਿ ਨਰੇਸ਼ ਗਰਗ ਦੇ ਪਿਤਾ ਸ੍ਰੀ ਰਘੁਬੀਰ ਪ੍ਰਕਾਸ਼ ਗਰਗ ਬਰਨਾਲਾ ਨਗਰ ਕੌਂਸਲ ਦੇ ਮੀਤ ਪ੍ਰਧਾਨ ਰਹੇ ਹਨ ਅਤੇ ਉਹਨਾਂ ਦੇ ਭਰਾ ਨਰਿੰਦਰ ਗਰਗ ਨੀਟਾ ਮੌਜੂਦਾ ਸਮੇਂ ‘ਚ ਨਗਰ ਕੌਂਸਲ ਬਰਨਾਲਾ ਦੇ ਮੀਤ ਪ੍ਰਧਾਨ ਹਨ। ਨਰੇਸ਼ ਗਰਗ ਦਾ ਪਰਿਵਾਰ ਬਰਨਾਲਾ ਦੇ ਚੋਣਵੇਂ ਪਰਿਵਾਰਾਂ ਵਿੱਚੋਂ ਹੈ ਅਤੇ ਨਰੇਸ਼ ਗਰਗ ਦੀ ਇਸ ਪ੍ਰਾਪਤੀ ਨੇ ਆਪਣੇ ਪਰਿਵਾਰ ਦੀ ਸਮਾਜਿਕ ਚਮਕ ਵਿੱਚ ਹੋਰ ਵਾਧਾ ਕੀਤਾ ਹੈ। ਪਰਿਵਾਰ ਦੇ ਲਾਡਲੇ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਪਿਤਾ ਰਘਵੀਰ ਪ੍ਰਕਾਸ਼ ਗਰਗ ਅਤੇ ਉਹਨਾਂ ਦੇ ਭਰਾਤਾ ਨਰਿੰਦਰ ਗਰਗ ਨੀਟਾ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

ਯੂਥ ਚੱਲਿਆ ਬੂਥ : ਲੋਕ ਸਭ ਚੋਣਾਂ 2024 ‘ਚ ਨੌਜਵਾਨਾਂ ਦੀ ਸ਼ਮੂਲੀਅਤ ਵਧਾਉਣ ਲਈ ਕਰਵਾਈ ਗਈ ਵਾਕਾਥਨ

Next Post

DC ਨੇ ਕਿਹਾ..ਇਹ ਸ਼ਰਾਰਤ ਆਂ,ਬੀਜੇਪੀ ਕਹਿੰਦੀ..ਕਿਸੇ ਦੀ ਸਾਜਿਸ਼ ਹੈ..PM ਮੋਦੀ ਦੇ ਹੈਲੀਪੈਡ ਵਾਲੀ ਜਗ੍ਹਾ ਵੱਲ ਕਿਸੇ ਨੇ ਨਹਿਰ ਦਾ ਖੋਲ ਦਿੱਤਾ ਪਾਣੀ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
DC ਨੇ ਕਿਹਾ..ਇਹ ਸ਼ਰਾਰਤ ਆਂ,ਬੀਜੇਪੀ ਕਹਿੰਦੀ..ਕਿਸੇ ਦੀ ਸਾਜਿਸ਼ ਹੈ..PM ਮੋਦੀ ਦੇ ਹੈਲੀਪੈਡ ਵਾਲੀ ਜਗ੍ਹਾ ਵੱਲ ਕਿਸੇ ਨੇ ਨਹਿਰ ਦਾ ਖੋਲ ਦਿੱਤਾ ਪਾਣੀ

DC ਨੇ ਕਿਹਾ..ਇਹ ਸ਼ਰਾਰਤ ਆਂ,ਬੀਜੇਪੀ ਕਹਿੰਦੀ..ਕਿਸੇ ਦੀ ਸਾਜਿਸ਼ ਹੈ..PM ਮੋਦੀ ਦੇ ਹੈਲੀਪੈਡ ਵਾਲੀ ਜਗ੍ਹਾ ਵੱਲ ਕਿਸੇ ਨੇ ਨਹਿਰ ਦਾ ਖੋਲ ਦਿੱਤਾ ਪਾਣੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend