Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਏਅਰ ਹੋਸਟੈੱਸ ਨੇ ਸ਼ਰਮ ਦੀ ਕੀਤੀ ਹੱਦ ਪਾਰ…ਆਪਣੇ ਪ੍ਰਾਈਵੇਟ ਪਾਰਟ ਵਿੱਚ ਲੁਕਾ ਕੇ ਲਿਆ ਰਹੀ ਸੀ ਸੋਨਾ…ਫੜੀ ਗਈ

Nirmal Pandori by Nirmal Pandori
05/31/2024
in ਪੰਜਾਬ
Reading Time: 1 min read
A A
0
ਏਅਰ ਹੋਸਟੈੱਸ ਨੇ ਸ਼ਰਮ ਦੀ ਕੀਤੀ ਹੱਦ ਪਾਰ…ਆਪਣੇ ਪ੍ਰਾਈਵੇਟ ਪਾਰਟ ਵਿੱਚ ਲੁਕਾ ਕੇ ਲਿਆ ਰਹੀ ਸੀ ਸੋਨਾ…ਫੜੀ ਗਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 31 ਮਈ, Gee98 news service

-ਜਲਦੀ ਅਤੇ ਜ਼ਿਆਦਾ ਅਮੀਰ ਹੋਣ ਦੀ ਲਾਲਸਾ ਵਿੱਚ ਕਈ ਵਾਰ ਲੋਕ ਸ਼ਰਮ ਦੀਆਂ ਵੀ ਹੱਦਾਂ ਟੱਪ ਦਿੰਦੇ ਹਨ। ਅਜਿਹਾ ਹੀ ਇੱਕ ਮਾਮਲਾ ਕੇਰਲਾ ਦੇ ਕਾਨੂੰਰ ਹਵਾਈ ਅੱਡੇ ‘ਤੇ ਸਾਹਮਣੇ ਆਇਆ ਹੈ ਜਿੱਥੇ ਇੱਕ ਏਅਰ ਹੋਸਟੈੱਸ ਕੋਲੋਂ ਕਰੀਬ ਇਕ ਕਿਲੋ ਸੋਨਾ ਬਰਾਮਦ ਹੋਇਆ ਹੈ। ਪੁਲਿਸ ਨੇ ਮੌਕੇ ਤੇ ਹੀ ਏਅਰ ਹੋਸਟੈੱਸ ਨੂੰ ਹਿਰਾਸਤ ਵਿੱਚ ਲੈ ਲਿਆ। ਏਅਰ ਹੋਸਟੇਸ ਕਥਿਤ ਤੌਰ ‘ਤੇ ਇਹ ਸੋਨਾ ਮਸਕਟ ਤੋਂ ਆਪਣੇ ਪ੍ਰਾਈਵੇਟ ਪਾਰਟ ‘ਚ ਛੁਪਾ ਕੇ ਲਿਆ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਸੋਨੇ ਦੀ ਤਸਕਰੀ ਕਰ ਚੁੱਕੀ ਹੈ।ਏਅਰ ਹੋਸਟੈੱਸ ਦੀ ਪਛਾਣ ਕੋਲਕਾਤਾ ਦੀ ਰਹਿਣ ਵਾਲੀ ਸੁਰਭੀ ਖਾਤੂਨ ਵਜੋਂ ਹੋਈ ਹੈ, ਜਿਸ ਕੋਲੋਂ ਕਰੀਬ 960 ਗ੍ਰਾਮ ਸੋਨਾ ਬਰਾਮਦ ਹੋਇਆ ਹੈ। ਇਹ ਸੋਨਾ ਰੈਵੇਨਿਊ ਇੰਟੈਲੀਜੈਂਸ ਵਿਭਾਗ ਨੇ ਜ਼ਬਤ ਕੀਤਾ ਹੈ। ਆਰੋਪੀ ਖਾਤੂਨ ਨੂੰ ਬਾਅਦ ਵਿਚ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ 14 ਦਿਨਾਂ ਦੇ ਰਿਮਾਂਡ ‘ਤੇ ਲਿਆ ਗਿਆ ਹੈ। ਸੁਰਭੀ ਮਸਕਟ ਤੋਂ ਕੰਨੂਰ ਵਿੱਚ ਉਤਰਨ ਵਾਲੀ ਏਅਰ ਇੰਡੀਆ ਐਕਸਪ੍ਰੈਸ ਫਲਾਈਟ ਦੀ ਕੈਬਿਨ ਕਰੂ ਮੈਂਬਰ ਸੀ। ਰਿਪੋਰਟ ਮੁਤਾਬਕ ਖਾਤੂਨ ਪਹਿਲਾਂ ਵੀ ਕਈ ਵਾਰ ਸੋਨੇ ਦੀ ਤਸਕਰੀ ਕਰ ਚੁੱਕੀ ਹੈ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਖੁਫੀਆ ਸੂਚਨਾ ਦੇ ਆਧਾਰ ‘ਤੇ ਡੀਆਰਆਈ ਕੰਨੂਰ ਦੀ ਟੀਮ ਨੇ ਇਕ ਏਅਰ ਹੋਸਟੈੱਸ ਨੂੰ ਗ੍ਰਿਫਤਾਰ ਕੀਤਾ ਹੈ। ਸੋਨੇ ਨੂੰ ਜਿਸ ਆਕਾਰ ਵਿਚ ਬਣਾ ਕੇ ਪ੍ਰਾਈਵੇਟ ਪਾਰਟ ਵਿਚ ਰੱਖਿਆ ਗਿਆ ਸੀ , ਉਸ ਤੋਂ ਏਅਰਪੋਰਟ ਦੇ ਸੁਰੱਖਿਆ ਅਧਿਕਾਰੀ ਵੀ ਹੈਰਾਨ ਹਨ। ਇਹ ਗੱਲ ਸਾਹਮਣੇ ਆਈ ਕਿ ਸੋਨੇ ਨੂੰ ਇੱਕ ਸੇਪ ਦਿੱਤੀ ਗਈ ਸੀ। ਸੂਤਰਾਂ ਦਾ ਦਾਅਵਾ ਹੈ ਕਿ ਭਾਰਤ ‘ਚ ਇਹ ਪਹਿਲਾ ਮਾਮਲਾ ਹੈ ਜਦੋਂ ਕਿਸੇ ਏਅਰਲਾਈਨ ਦੇ ਕਰੂ ਮੈਂਬਰ ਨੂੰ ਆਪਣੇ ਪ੍ਰਾਈਵੇਟ ਪਾਰਟਸ ‘ਚ ਸੋਨਾ ਲੁਕਾ ਕੇ ਤਸਕਰੀ ਕਰਨ ਦੇ ਆਰੋਪ ‘ਚ ਫੜਿਆ ਗਿਆ ਹੋਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਮੁਸਲਮਾਨਾਂ ਦੇ ਪਰਸਨਲ ਲਾਅ ਤਹਿਤ ਮੁਸਲਿਮ ਮਰਦ ਅਤੇ ਹਿੰਦੂ ਔਰਤ ਦੇ ਵਿਆਹ ਨੂੰ ਜਾਇਜ਼ ਨਹੀਂ ਮੰਨਿਆ ਜਾ ਸਕਦਾ- ਹਾਈਕੋਰਟ

Next Post

ਪਿੰਡ ਖਿਆਲੀ ਦੇ ਲੋਕਾਂ ਨੇ ਦਿੱਤੀ ਏਕਤਾ ਦੀ ਮਿਸਾਲ…ਨਹੀਂ ਲਗਾਇਆ ਕਿਸੇ ਪਾਰਟੀ ਦਾ ਪੋਲਿੰਗ ਬੂਥ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਪਿੰਡ ਖਿਆਲੀ ਦੇ ਲੋਕਾਂ ਨੇ ਦਿੱਤੀ ਏਕਤਾ ਦੀ ਮਿਸਾਲ…ਨਹੀਂ ਲਗਾਇਆ ਕਿਸੇ ਪਾਰਟੀ ਦਾ ਪੋਲਿੰਗ ਬੂਥ

ਪਿੰਡ ਖਿਆਲੀ ਦੇ ਲੋਕਾਂ ਨੇ ਦਿੱਤੀ ਏਕਤਾ ਦੀ ਮਿਸਾਲ…ਨਹੀਂ ਲਗਾਇਆ ਕਿਸੇ ਪਾਰਟੀ ਦਾ ਪੋਲਿੰਗ ਬੂਥ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend