Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਖਿਆਲੀ ਦੇ ਲੋਕਾਂ ਨੇ ਦਿੱਤੀ ਏਕਤਾ ਦੀ ਮਿਸਾਲ…ਨਹੀਂ ਲਗਾਇਆ ਕਿਸੇ ਪਾਰਟੀ ਦਾ ਪੋਲਿੰਗ ਬੂਥ

Nirmal Pandori by Nirmal Pandori
06/01/2024
in ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਖਿਆਲੀ ਦੇ ਲੋਕਾਂ ਨੇ ਦਿੱਤੀ ਏਕਤਾ ਦੀ ਮਿਸਾਲ…ਨਹੀਂ ਲਗਾਇਆ ਕਿਸੇ ਪਾਰਟੀ ਦਾ ਪੋਲਿੰਗ ਬੂਥ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,1 ਜੂਨ (ਨਿਰਮਲ ਸਿੰਘ ਪੰਡੋਰੀ)-
-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਖ਼ਿਆਲੀ ਦੇ ਲੋਕਾਂ ਨੇ ਭਾਈਚਾਰਕ ਸਾਂਝ ਦੀ ਵੱਡੀ ਮਿਸਾਲ ਪੈਦਾ ਕਰਦੇ ਹੋਏ ਲੋਕ ਸਭਾ ਚੋਣਾਂ ਦੌਰਾਨ ਪੋਲਿੰਗ ਸਟੇਸ਼ਨ ਦੇ ਨੇੜੇ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਕੋਈ ਪੋਲਿੰਗ ਬੂਥ ਨਹੀਂ ਲਗਾਇਆ। ‌ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਗਮਦੂਰ ਸਿੰਘ, ਨੌਜਵਾਨ ਸਮਾਜ ਸੇਵੀ ਮਨਦੀਪ ਸ਼ਰਮਾ, ਕੁਲਵੰਤ ਸਿੰਘ ਚਹਿਲ ਤੇ ਲੱਖਾ ਸਿੰਘ ਖ਼ਿਆਲੀ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਇਕੱਠ ਕਰਕੇ ਫੈਸਲਾ ਕੀਤਾ ਕਿ ਪੋਲਿੰਗ ਸਟੇਸ਼ਨ ਦੇ ਨੇੜੇ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਪੋਲਿੰਗ ਬਹੁਤ ਨਹੀਂ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਬੂਥ ਲੈਵਲ ਅਫਸਰਾਂ ਨੇ ਘਰਾਂ ਦੇ ਵਿੱਚ ਵੋਟ ਪਰਚੀਆਂ ਵੰਡ ਦਿੱਤੀਆਂ ਹਨ, ਵੋਟਰ ਆਪਣੇ ਘਰਾਂ ਤੋਂ ਪੋਲਿੰਗ ਸਟੇਸ਼ਨ ‘ਤੇ ਜਾਣਗੇ ਅਤੇ ਵੋਟ ਪਾ ਕੇ ਵਾਪਸ ਆ ਜਾਣਗੇ। ਉਹਨਾਂ ਕਿਹਾ ਕਿ ਕਈ ਵਾਰ ਪੋਲਿੰਗ ਬੂਥਾਂ ਕਾਰਨ ਹੀ ਮਾਹੌਲ ਤਣਾਅਪੂਰਨ ਬਣ ਜਾਂਦਾ ਹੈ। ਜੇਕਰ ਕੋਈ ਵੋਟਰ ਕਿਸੇ ਜਾਣ ਪਹਿਚਾਣ ਦੇ ਵਿਅਕਤੀ ਕੋਲ ਕਿਸੇ ਪਾਰਟੀ ਦੇ ਪੋਲਿੰਗ ਬੂਥ ‘ਤੇ ਖੜ ਜਾਵੇ ਤਾਂ ਦੂਜੀ ਪਾਰਟੀ ਵਾਲੇ ਬੰਦੇ ਇਤਰਾਜ਼ ਕਰਦੇ ਹਨ ਅਤੇ ਕੁਝ ਬੰਦੇ ਇਹ ਮੰਨ ਲੈਂਦੇ ਹਨ ਕਿ ਤੂੰ ਫਲਾਣੇ ਦੇ ਪੋਲਿੰਗ ਬੂਥ ‘ਤੇ ਖੜਾ ਸੀ ਤੂੰ ਉਸੇ ਪਾਰਟੀ ਨੂੰ ਵੋਟ ਪਾਈ ਹੈ। ਉਹਨਾਂ ਕਿਹਾ ਕਿ ਅਜਿਹਾ ਇਤਰਾਜ਼ ਕਈ ਵਾਰੀ ਸਾਰੀ ਉਮਰ ਮਨਾਂ ਵਿੱਚ ਬਣਿਆ ਰਹਿੰਦਾ ਹੈ। ‌ ਉਹਨਾਂ ਕਿਹਾ ਕਿ ਵੋਟ ਆਪਣੀ ਮਰਜ਼ੀ ਅਨੁਸਾਰ ਪਾਉਣਾ ਹਰ ਇੱਕ ਵੋਟਰ ਦਾ ਅਧਿਕਾਰ ਹੈ। ਇਸ ਲਈ ਕਿਸੇ ਵੀ ਵੋਟਰ ਨੂੰ ਪ੍ਰਭਾਵਿਤ ਨਹੀਂ ਕਰਨਾ ਚਾਹੀਦਾ ਜੋ ਕਾਨੂੰਨ ਅਨੁਸਾਰ ਜੁਰਮ ਵੀ ਹੈ। ਪਿੰਡ ਖਿਆਲੀ ਦੇ ਲੋਕਾਂ ਦੀ ਇਸ ਪਹਿਲ ਦੀ ਸ਼ਲਾਘਾ ਕਰਦੇ ਹੋਏ ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਪੂਨਮਦੀਪ ਕੌਰ ਅਤੇ ਐਸਡੀਐਮ ਮਹਿਲ ਕਲਾਂ/ਏਆਰਓ ਸਤਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੀ ਭਾਈਚਾਰਕ ਏਕਤਾ ਦੀ ਇਹ ਮਿਸਾਲ ਪਿੰਡਾਂ ਵਿੱਚ ਨਵੀਂ ਪਿਰਤ ਪਾਵੇਗੀ। ਇਸ ਮੌਕੇ ਲਖਬੀਰ ਸਿੰਘ, ਮਨਦੀਪ ਸਿੰਘ, ਕੁਲਵੰਤ ਸਿੰਘ, ਡਾਕਟਰ ਭੋਲਾ ਸਿੰਘ, ਸਚਨਪ੍ਰੀਤ ਸਿੰਘ ਪ੍ਰਧਾਨ ਬਾਬਾ ਫਤਿਹ ਸਿੰਘ ਕਲੱਬ, ਸੁਖਵਿੰਦਰ ਸਿੰਘ ਡਾਕਟਰ, ਗੁਰਮੀਤ ਸਿੰਘ, ਸੁਖਦੇਵ ਸਿੰਘ ਮਿੱਠੀ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ ਮਿੱਠੂ, ਦਲਜੀਤ ਸਿੰਘ, ਬੱਬੂ ਖਿਆਲੀ, ਮਦਨ ਮੋਹਨ ਸ਼ਰਮਾ ਆਦਿ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ-ਪਿੰਡ ਖਿਆਲੀ ਦੇ ਪੋਲਿੰਗ ਸਟੇਸ਼ਨ ਦੀ ਤਸਵੀਰ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਏਅਰ ਹੋਸਟੈੱਸ ਨੇ ਸ਼ਰਮ ਦੀ ਕੀਤੀ ਹੱਦ ਪਾਰ…ਆਪਣੇ ਪ੍ਰਾਈਵੇਟ ਪਾਰਟ ਵਿੱਚ ਲੁਕਾ ਕੇ ਲਿਆ ਰਹੀ ਸੀ ਸੋਨਾ…ਫੜੀ ਗਈ

Next Post

80 ਸਾਲ ਦੀ ਬਜ਼ੁਰਗ ਮਹਿਲਾ ਨੂੰ 5 ਦਿਨਾਂ ਬਾਅਦ ਹਸਪਤਾਲ ਤੋਂ ਮਿਲੀ ਛੁੱਟੀ…ਤੇ ਉਹ ਸਿੱਧਾ ਪੋਲਿੰਗ ਸਟੇਸ਼ਨ ‘ਤੇ ਵੋਟ ਪਾਉਣ ਗਈ

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post
80 ਸਾਲ ਦੀ ਬਜ਼ੁਰਗ ਮਹਿਲਾ ਨੂੰ 5 ਦਿਨਾਂ ਬਾਅਦ ਹਸਪਤਾਲ ਤੋਂ ਮਿਲੀ ਛੁੱਟੀ…ਤੇ ਉਹ ਸਿੱਧਾ ਪੋਲਿੰਗ ਸਟੇਸ਼ਨ ‘ਤੇ ਵੋਟ ਪਾਉਣ ਗਈ

80 ਸਾਲ ਦੀ ਬਜ਼ੁਰਗ ਮਹਿਲਾ ਨੂੰ 5 ਦਿਨਾਂ ਬਾਅਦ ਹਸਪਤਾਲ ਤੋਂ ਮਿਲੀ ਛੁੱਟੀ…ਤੇ ਉਹ ਸਿੱਧਾ ਪੋਲਿੰਗ ਸਟੇਸ਼ਨ 'ਤੇ ਵੋਟ ਪਾਉਣ ਗਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend