Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

4 ਸਾਲਾਂ ਤੋਂ ਨਹੀਂ ਲਗਾਈ ਝੋਨੇ ਦੀ ਪਰਾਲੀ ਤੇ ਕਣਕ ਨਾੜ ਨੂੰ ਅੱਗ

Nirmal Pandori by Nirmal Pandori
09/08/2021
in ਪੰਜਾਬ
Reading Time: 1 min read
A A
0
4 ਸਾਲਾਂ ਤੋਂ ਨਹੀਂ ਲਗਾਈ ਝੋਨੇ ਦੀ ਪਰਾਲੀ ਤੇ ਕਣਕ ਨਾੜ ਨੂੰ ਅੱਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮਹਿਲ ਕਲਾਂ ਦੇ ਵਾਤਾਵਰਣ ਪੱਖੀ ਦੋ ਕਿਸਾਨਾਂ ਦਾ ਸ਼ਲਾਘਾਯੋਗ ਉਪਰਾਲਾ
ਬਰਨਾਲਾ, 8 ਸਤੰਬਰ (ਨਿਰਮਲ ਸਿੰਘ ਪੰਡੋਰੀ) : ਜ਼ਿਲਾ ਬਰਨਾਲਾ ਦੇ ਪਿੰਡ ਮਹਿਲ ਕਲਾਂ ਦੇ ਕਿਸਾਨ ਕਮਲਪ੍ਰੀਤ ਸਿੰਘ ਅਤੇ ਭੁਪਿੰਦਰ ਸਿੰਘ ਹੋਰਨਾਂ ਲਈ ਮਿਸਾਲ ਵਜੋਂ ਸਾਹਮਣੇ ਆਏ ਹਨ, ਜਿਨਾਂ ਨੇ 150 ਏਕੜ ਤੋਂ ਵੱਧ ਰਕਬੇ ਵਿਚ ਪਿਛਲੇ 4 ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਹੀਂ ਲਾਈ ਹੈ। ਕਿਸਾਨ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਕਰੀਬ 4 ਸਾਲ ਪਹਿਲਾਂ ਸੰਘਣੀ ਧੁੰਦ ਅਤੇ ਪਰਾਲੀ ਦੇ ਧੂੰਏਂ ਕਾਰਨ ਉਸ ਨੇ ਭਿਆਨਕ ਸੜਕ ਹਾਦਸ ਦੇਖਿਆ, ਜਿਸ ਮਗਰੋਂ ਉਸ ਨੇ ਫੈਸਲਾ ਕਰ ਲਿਆ ਕਿ ਉਹ ਕਦੇ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਾਵੇਗਾ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਅਤੇ ਵਾਤਾਵਰਣ ਨੂੰ ਕੋਈ ਨੁਕਸਾਨ ਨਾ ਪੁੱਜੇ। ਉੁਸ ਨੇ ਦੱਸਿਆ ਕਿ ਉਹ ਕਰੀਬ 150 ਏਕੜ ਰਕਬੇ ਵਿਚ ਖੇਤੀ ਕਰਦਾ ਹੈ, ਜਿਸ ਵਿਚ ਆਲੂ ਤੇ ਹੋਰ ਫਸਲਾਂ ਬੀਜਦਾ ਹੈ। ਪਹਿਲਾਂ ਆਲੂ ਵਾਲੀ 20 ਏਕੜ ਜ਼ਮੀਨ ਤੋਂ ਸ਼ੁਰੂਆਤ ਕੀਤੀ ਤੇ ਹੁਣ ਉਹ ਸਾਰੀ 150 ਏਕੜ ਵਿਚ ਫਸਲੀ ਰਹਿੰਦ-ਖੂੰਹਦ ਨੂੰ ਆਧੁਨਿਕ ਮਸ਼ੀਨਰੀ ਨਾਲ ਜ਼ਮੀਨ ਵਿਚ ਹੀ ਵਾਹ ਦਿੰਦੇ ਹਨ। ਇਸ ਨਾਲ ਕਣਕ ਦਾ ਝਾੜ 20 ਤੋਂ 25 ਕੁਇੰਟਲ ਤੱਕ ਹੁੰਦਾ ਹੈ ਤੇ ਝੋਨੇ ਦਾ ਝਾੜ ਵੀ ਚੋਖਾ ਨਿਕਲਦਾ ਹੈ। ਕਮਲਪ੍ਰੀਤ ਨੇ ਦੱਸਿਆ, ‘‘ਉਸ ਨੇ ਥੋੜੇ-ਥੋੜੇ ਰਕਬੇ ਤੋਂ ਪਰਾਲੀ ਦਾ ਸੁਚੱਜਾ ਨਿਬੇੜਾ ਕਰਨ ਦੀ ਸ਼ੁਰੂਆਤ ਕੀਤੀ। ਜਦੋਂ ਉਸ ਨੇ ਪਰਾਲੀ ਸਾੜਨੀ ਬੰਦ ਕੀਤੀ ਤਾਂ ਦੇਖਿਆ ਕਿ ਜ਼ਮੀਨ ਵਿਚ ਮਿੱਤਰ ਕੀੜੇ ਵਧਣ ਲੱਗੇ ਪਏ, ਜਿਸ ਤੋਂ ਉਸ ਨੂੰ ਅਹਿਸਾਸ ਹੋਇਆ ਕਿ ਉਸ ਨੇ ਜ਼ਮੀਨ ਵਿਚ ਜ਼ਹਿਰਾਂ ਦਾ ਛਿੜਕਾਅ ਕਰ ਕੇ ਅਤੇ ਫਸਲੀ ਰਹਿੰਦ-ਖੂੰਹਦ ਨੂੰ ਸਾੜ ਕੇ ਕੁਦਰਤ ਦਾ ਅਤੇ ਆਪਣਾ ਵੱਡਾ ਨੁਕਸਾਨ ਕੀਤਾ ਹੈ, ਜਦੋਂਕਿ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਮਿੱਤਰ ਕੀੜੇ ਬੇਹੱਦ ਸਹਾਈ ਹਨ ’’ ।
ਇਸੇ ਤਰਾਂ ਕਿਸਾਨ ਭੁਪਿੰਦਰ ਸਿੰਘ ਵਾਸੀ ਮਹਿਲ ਕਲਾਂ ਨੇ ਦੱਸਿਆ ਕਿ ਉਸ ਨੇ ਵੀ 4 ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਾਈ ਹੈ ਤੇ ਝੋਨੇ ਦਾ ਝਾੜ ਵੀ ਪ੍ਰਤੀ ਏਕੜ ਡੇਢ ਤੋਂ 2 ਕੁਇੰਟਲ ਵਧਿਆ ਹੈ। ਇਸ ਤੋਂ ਇਲਾਵਾ ਕਣਕ ਦਾ ਵੀ ਚੰਗਾ ਝਾੜ ਨਿਕਲਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

03/10/2026
Load More
Previous Post

ਰੋਡਵੇਜ,ਪੀਆਰਟੀਸੀ ਨੂੰ ਰਗੜਾ ਲਾਉਣ ਵਾਲੀਆਂ ਪ੍ਰਾਈਵੇਟ ਲਾਰੀਆਂ ਹੋਣਗੀਆਂ ਬੰਦ..?

Next Post

ਚਿੱਠੀਆਂ ਤਾਂ ਇਹੋ ਦੱਸਦੀਆਂ ਨੇ ਕਿ.. ਮੇਹਣੋ-ਮੇਹਣੀ ਹੋ ਕੇ ਟੁੱਟਗੀ..!

Nirmal Pandori

Nirmal Pandori

Related Posts

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

by Nirmal Pandori
03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

by Nirmal Pandori
03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
Load More
Next Post
ਚਿੱਠੀਆਂ ਤਾਂ ਇਹੋ ਦੱਸਦੀਆਂ ਨੇ ਕਿ.. ਮੇਹਣੋ-ਮੇਹਣੀ ਹੋ ਕੇ ਟੁੱਟਗੀ..!

ਚਿੱਠੀਆਂ ਤਾਂ ਇਹੋ ਦੱਸਦੀਆਂ ਨੇ ਕਿ.. ਮੇਹਣੋ-ਮੇਹਣੀ ਹੋ ਕੇ ਟੁੱਟਗੀ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend