Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਹਿਮ ਜਾਣਕਾਰੀ : ਸੰਗਰੂਰ ਹਲਕੇ ਦੇ ਕੁੱਲ 23 ਉਮੀਦਵਾਰਾਂ ਨੂੰ ਕਿੰਨੀਆਂ-ਕਿੰਨੀਆਂ ਵੋਟਾਂ ਪਈਆਂ…ਪੜ੍ਹੋ ਪੂਰਾ ਵੇਰਵਾ

Nirmal Pandori by Nirmal Pandori
06/05/2024
in ਪੰਜਾਬ
Reading Time: 1 min read
A A
0
ਅਹਿਮ ਜਾਣਕਾਰੀ : ਸੰਗਰੂਰ ਹਲਕੇ ਦੇ ਕੁੱਲ 23 ਉਮੀਦਵਾਰਾਂ ਨੂੰ ਕਿੰਨੀਆਂ-ਕਿੰਨੀਆਂ ਵੋਟਾਂ ਪਈਆਂ…ਪੜ੍ਹੋ ਪੂਰਾ ਵੇਰਵਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,5 ਜੂਨ, (ਨਿਰਮਲ ਸਿੰਘ ਪੰਡੋਰੀ)-

-ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਕੁੱਲ 364085 ਵੋਟਾਂ ਮਿਲੀਆਂ, ਜਿਨਾਂ ਵਿੱਚੋਂ ਮੀਤ ਹੇਅਰ ਨੂੰ 3,62,791 ਵੋਟਾਂ ਪੋਲਿੰਗ ਸਟੇਸ਼ਨਾਂ ‘ਤੇ ਮਿਲੀਆਂ ਜਦਕਿ 1294 ਵੋਟਾਂ ਮੀਤ ਹੇਅਰ ਨੂੰ ਪੋਸਟਲ ਬੈਲੇਟ ਪੇਪਰ ਰਾਹੀਂ ਪਈਆਂ। ਦੂਜੇ ਸਥਾਨ ‘ਤੇ ਰਹੇ ਕਾਂਗਰਸ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਨੂੰ 191525 ਵੋਟਾਂ ਮਿਲੀਆਂ ਜਿਨਾਂ ਵਿੱਚੋਂ 190209 ਪੋਲਿੰਗ ਸਟੇਸ਼ਨਾਂ ਅਤੇ 1316 ਪੋਸਟਲ ਬੈਲਟ ਪੇਪਰ ਰਾਹੀਂ ਮਿਲੀਆਂ। ਤੀਜੇ ਸਥਾਨ ‘ਤੇ ਰਹੇ ਸਿਮਰਨਜੀਤ ਸਿੰਘ ਮਾਨ ਨੂੰ 1,87,246 ਵੋਟਾਂ ਮਿਲੀਆਂ ਜਿਨਾਂ ਵਿੱਚੋਂ 186543 ਪੋਲਿੰਗ ਸਟੇਸ਼ਨਾਂ ਅਤੇ 703 ਪੋਸਟਲ ਬੈਲੇਟ ਪੇਪਰਾਂ ਰਾਹੀਂ ਪਈਆਂ। ਭਾਰਤੀ ਜਨਤਾ ਪਾਰਟੀ ਦੇ ਅਰਵਿੰਦ ਖੰਨਾ ਨੂੰ 128253 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਇਕਬਾਲ ਸਿੰਘ ਝੂੰਦਾਂ ਨੂੰ 62488, ਬਸਪਾ ਦੇ ਡਾਕਟਰ ਮੱਖਣ ਸਿੰਘ ਨੂੰ 37,731, ਇੰਡੀਆ ਗ੍ਰੀਨ ਪਾਰਟੀ ਦੀ ਹਰਪ੍ਰੀਤ ਕੌਰ ਨੂੰ 1105, ਆਜ਼ਾਦ ਸਮਾਜ ਪਾਰਟੀ ਦੇ ਹਰਭਜਨ ਸਿੰਘ ਨੂੰ 3431, ਆਦਰਸ਼ ਜਨਤਾ ਪਾਰਟੀ ਦੇ ਕਮਲ ਕੁਮਾਰ ਵਰਮਾ ਨੂੰ 1376, ਪੰਜਾਬ ਨੈਸ਼ਨਲ ਪਾਰਟੀ ਦੇ ਕ੍ਰਿਸ਼ਨ ਦੇਵ ਨੂੰ 1815, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਜਗਤਾਰ ਸਿੰਘ ਨੂੰ 1225, ਭਾਰਤੀਆ ਜਨ ਸਮਾਨ ਪਾਰਟੀ ਦੇ ਜ਼ਿਲ੍ਹੇ ਸਿੰਘ ਨੂੰ 1548,‌ ਆਪਣੀ ਏਕਤਾ ਪਾਰਟੀ ਦੇ ਪ੍ਰਦੀਪ ਕੁਮਾਰ ਨੂੰ 5139, ਆਮ ਜਨਤਾ ਪਾਰਟੀ ਦੇ ਰੰਗੀ ਖਾਨ ਨੂੰ 1581 ਅਤੇ ਆਜ਼ਾਦ ਉਮੀਦਵਾਰ ਅਮਰਪ੍ਰੀਤ ਸਿੰਘ ਨੂੰ 1693, ਆਜ਼ਾਦ ਉਮੀਦਵਾਰ ਸੁਖਵਿੰਦਰ ਸਿੰਘ ਨੂੰ 3225, ਆਜ਼ਾਦ ਉਮੀਦਵਾਰ ਚੰਨਣਵੀਰ ਸਿੰਘ ਨੂੰ 1283, ਆਜ਼ਾਦ ਉਮੀਦਵਾਰ ਜਸਵੰਤ ਸਿੰਘ ਨੂੰ 2224, ਆਜ਼ਾਦ ਉਮੀਦਵਾਰ ਪੱਪੂ ਕੁਮਾਰ ਨੂੰ 1827, ਆਜ਼ਾਦ ਉਮੀਦਵਾਰ ਬਲਵਿੰਦਰ ਸਿੰਘ ਨੂੰ 2288, ਆਜ਼ਾਦ ਉਮੀਦਵਾਰ ਬਲਵਿੰਦਰ ਸਿੰਘ ਸੇਖੋ ਨੂੰ 2572, ਆਜ਼ਾਦ ਉਮੀਦਵਾਰ ਰਾਜਾ ਸਿੰਘ ਨੂੰ 1040 ਅਤੇ ਆਜ਼ਾਦ ਉਮੀਦਵਾਰ ਵਿਜੇ ਸਿਆਲ ਨੂੰ 1145 ਵੋਟਾਂ ਪਈਆਂ ਹਨ। ਇਸ ਤੋਂ ਇਲਾਵਾ ਸੰਗਰੂਰ ਲੋਕ ਸਭਾ ਹਲਕੇ ਦੇ 3820 ਵੋਟਰਾਂ ਨੂੰ ਸਾਰੇ ਉਮੀਦਵਾਰਾਂ ਵਿੱਚੋਂ ਕੋਈ ਪਸੰਦ ਨਹੀਂ ਆਇਆ ਜਿਨਾਂ ਨੇ NOTA ਦਾ ਬਟਨ ਦਬਾਇਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਿੱਲ ਪਾਸ ਕਰਨ ਬਦਲੇ ਇੱਕ ਲੱਖ ਦੀ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ JE ਵਿਜੀਲੈਂਸ ਦੀ ਕੁੜਿੱਕੀ ‘ਚ

Next Post

ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ

ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend