Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੋਟਾਂ ਦੀ ਬਜਾਏ ਸੰਘਰਸ਼ ‘ਤੇ ਟੇਕ ਰੱਖਣ ਦਾ ਹੋਕਾ ਦੇਣ ਵਾਲਿਆਂ ਨੇ EVM ਦੀਆਂ ਚੀਕਾਂ ਕਢਵਾ ਦਿੱਤੀਆਂ

Nirmal Pandori by Nirmal Pandori
06/07/2024
in ਪੰਜਾਬ
Reading Time: 1 min read
A A
0
ਵੋਟਾਂ ਦੀ ਬਜਾਏ ਸੰਘਰਸ਼ ‘ਤੇ ਟੇਕ ਰੱਖਣ ਦਾ ਹੋਕਾ ਦੇਣ ਵਾਲਿਆਂ ਨੇ EVM ਦੀਆਂ ਚੀਕਾਂ ਕਢਵਾ ਦਿੱਤੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਇੱਕ ਕਿਸਾਨ ਜਥੇਬੰਦੀ ਵੱਲੋਂ ਸੱਤਾਧਿਰ ਦੀ ਮਦਦ ਸਬੰਧੀ ਖਹਿਰਾ ਦੇ ਬਿਆਨ ਤੋਂ ਬਾਅਦ ਛਿੜੀ ਚਰਚਾ

ਚੰਡੀਗੜ੍ਹ,7 ਜੂਨ, Gee98 news service

-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਚੋਣ ਹਾਰਨ ਤੋਂ ਬਾਅਦ ਇੱਕ ਵੱਡਾ ਬਿਆਨ ਦਿੱਤਾ ਹੈ, ਜਿਸ ਨੇ ਕਿਸਾਨ ਜਥੇਬੰਦੀਆਂ ਦੀ ਪੰਜਾਬ ਦੀ ਰਾਜਨੀਤੀ ਵਿੱਚ ਸਿੱਧੀ ਦਖ਼ਲ ਅੰਦਾਜ਼ੀ ਸੰਬੰਧੀ ਇੱਕ ਵਾਰੀ ਫੇਰ ਚਰਚਾ ਛੇੜ ਦਿੱਤੀ ਹੈ। ਦੱਸ ਦੇਈਏ ਕਿ ਚੋਣ ਹਾਰਨ ਤੋਂ ਬਾਅਦ ਪਹਿਲੀ ਵਾਰ ਗੱਲ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ ਨੇ ਜਿੱਥੇ ਸੰਗਰੂਰ ਦੇ ਸਾਥ ਦੇਣ ਵਾਲੇ ਆਗੂਆਂ, ਵਰਕਰਾਂ, ਵੋਟਰਾਂ ਦਾ ਧੰਨਵਾਦ ਕੀਤਾ ਉਥੇ ਨਾਲ ਹੀ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਇੱਕ ਵੱਡੀ ਕਿਸਾਨ ਜਥੇਬੰਦੀ ਝਾੜੂ ਦੇ ਹੱਕ ਵਿੱਚ ਭੁਗਤੀ। ਖਹਿਰਾ ਦੇ ਇਸ ਬਿਆਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੀ ਰਣਨੀਤੀ ਸਬੰਧੀ ਚਰਚਾ ਦਾ ਬਾਜ਼ਾਰ ਗਰਮ ਹੋਣਾ ਸੁਭਾਵਿਕ ਹੀ ਹੈ। ਕੁਝ ‌ ਕਿਸਾਨ ਜਥੇਬੰਦੀਆਂ ਅਕਸਰ ਲੋਕਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਅਤੇ ਹੱਕਾਂ ਦੀ ਰਾਖੀ ਲਈ ਸਰਕਾਰਾਂ ਦੇ ਖ਼ਿਲਾਫ਼ ਸੰਘਰਸ਼ ‘ਤੇ ਟੇਕ ਰੱਖਣ ਦਾ ਹੋਕਾ ਦਿੰਦੀਆਂ ਹਨ ਪ੍ਰੰਤੂ ਇਹ ਹੈਰਾਨੀਜਨਕ ਅਤੇ ਵਿਚਾਰਨਯੋਗ ਹੈ ਕਿ ਲੋਕਾਂ ਨੂੰ ਵੋਟ ਤੰਤਰ ਅਤੇ ਲੋਕਤੰਤਰ ਦਾ ਵਿਰੋਧ ਕਰਨ ਦਾ ਹੋਕਾ ਦੇਣ ਵਾਲੇ ਖੁਦ ਵੋਟਾਂ ਦੀ ਕਿਸ਼ਤੀ ਵਿੱਚ ਸਵਾਰ ਹੋ ਜਾਂਦੇ ਹਨ, ਅਜਿਹੇ ਕਾਰਨਾਂ ਕਰਕੇ ਹੀ ਅਜੋਕੇ ਦੌਰ ‘ਚ ਜਨਤਕ ਜਥੇਬੰਦੀਆਂ ਦੀ ਭਰੋਸੇਯੋਗਤਾ ਆਮ ਲੋਕਾਂ ਵਿੱਚ ਘਟਦੀ ਜਾ ਰਹੀ ਹੈ। ਇਹਨਾਂ ਲੋਕ ਸਭਾ ਚੋਣਾਂ ਵਿੱਚ ਵੋਟਤੰਤਰ ਦੇ ਵਿਰੋਧ ਦਾ ਹੋਕਾ ਦੇਣ ਵਾਲੀਆਂ ਜਨਤਕ ਜਥੇਬੰਦੀਆਂ ਦੇ ਪਿੰਡ ਪੱਧਰੀ ਆਗੂਆਂ ਨੂੰ ‌ ਸੱਤਾਧਾਰੀ ਪਾਰਟੀ ਦੇ ਹੱਕ ਵਿੱਚ ਪੂਰੀ ਸਰਗਰਮੀ ਨਾਲ ਕੰਮ ਕਰਦੇ ਹੋਏ ਵੇਖਿਆ ਗਿਆ। ‌ ਹੁਣ ਜੇਕਰ ਕੋਈ ਜਥੇਬੰਦੀ ਆਮ ਲੋਕਾਂ ਨੂੰ ਵੋਟਤੰਤਰ ਦਾ ਵਿਰੋਧ ਕਰਕੇ ਸੰਘਰਸ਼ ‘ਤੇ ਟੇਕ ਰੱਖਣ ਦਾ ਹੋਕਾ ਦਿੰਦੀ ਹੋਵੇ ਪਰੰਤੂ ਉਸ ਦੇ ਆਪਣੇ ਬਲਾਕ/ਪਿੰਡ ਪੱਧਰੀ ਆਗੂਆਂ ਨੇ ਚੋਣਾਂ ਵਿੱਚ ਸਰਗਰਮ ਭੂਮਿਕਾ ਨਿਭਾ ਕੇ ਵੋਟਾਂ ਪਾਉਣ ਅਤੇ ਭਗਤਾਉਣ ਲਈ ਪੂਰਾ ਜ਼ੋਰ ਲਾਇਆ ਹੋਵੇ ਤਾਂ ਅਜਿਹੀਆਂ ਜਥੇਬੰਦੀਆਂ ਦੀ ਭਰੋਸੇ ਯੋਗਤਾ ‘ਤੇ ਸਵਾਲ ਉੱਠਣੇ ਸੁਭਾਵਿਕ ਹੀ ਹਨ ਕਿਉਂਕਿ ਜੇਕਰ ਜਥੇਬੰਦੀਆਂ ਦੇ ਆਗੂਆਂ,ਵਰਕਰਾਂ ਨੇ ਵੋਟਤੰਤਰ ਦਾ ਵਿਰੋਧ ਕੀਤਾ ਹੁੰਦਾ ਤਾਂ ਨੋਟਾ ਨੂੰ ਸੈਂਕੜਿਆਂ ਦੀ ਗਿਣਤੀ ਵਿੱਚ ਵੋਟਾਂ ਪੈਣੀਆਂ ਸਨ। ਇਹ ਹਾਥੀ ਦੇ ਦੰਦਾਂ ਵਾਲੀ ਰਣਨੀਤੀ/ਰਾਜਨੀਤੀ ਸਮਝ ਤੋਂ ਬਾਹਰ ਨਹੀਂ ਬਲਕਿ ਸਮਝ ਵਿੱਚ ਆਉਣ ਵਾਲੀ ਹੀ ਹੈ ਕਿ “ਗੰਗਾਧਰ ਹੀ ਸ਼ਕਤੀਮਾਨ” ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੌਣ ਹੈ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ..ਭਰਾ ਹੈ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਆਗੂ

Next Post

ਨਵਜੋਤ ਸਿੱਧੂ ਖ਼ਿਲਾਫ਼ ਕਾਂਗਰਸ ਦੀ ਵੱਡੀ ਕਾਰਵਾਈ : ਕਾਂਗਰਸ ਨੇ ਸਿੱਧੂ ਦੇ ਸਿਆਸੀ ਖੰਭ ਕੁਤਰੇ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਨਵਜੋਤ ਸਿੱਧੂ ਖ਼ਿਲਾਫ਼ ਕਾਂਗਰਸ ਦੀ ਵੱਡੀ ਕਾਰਵਾਈ : ਕਾਂਗਰਸ ਨੇ ਸਿੱਧੂ ਦੇ ਸਿਆਸੀ ਖੰਭ ਕੁਤਰੇ

ਨਵਜੋਤ ਸਿੱਧੂ ਖ਼ਿਲਾਫ਼ ਕਾਂਗਰਸ ਦੀ ਵੱਡੀ ਕਾਰਵਾਈ : ਕਾਂਗਰਸ ਨੇ ਸਿੱਧੂ ਦੇ ਸਿਆਸੀ ਖੰਭ ਕੁਤਰੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend