Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਵਜੋਤ ਸਿੱਧੂ ਖ਼ਿਲਾਫ਼ ਕਾਂਗਰਸ ਦੀ ਵੱਡੀ ਕਾਰਵਾਈ : ਕਾਂਗਰਸ ਨੇ ਸਿੱਧੂ ਦੇ ਸਿਆਸੀ ਖੰਭ ਕੁਤਰੇ

Nirmal Pandori by Nirmal Pandori
06/07/2024
in ਪੰਜਾਬ
Reading Time: 1 min read
A A
0
ਨਵਜੋਤ ਸਿੱਧੂ ਖ਼ਿਲਾਫ਼ ਕਾਂਗਰਸ ਦੀ ਵੱਡੀ ਕਾਰਵਾਈ : ਕਾਂਗਰਸ ਨੇ ਸਿੱਧੂ ਦੇ ਸਿਆਸੀ ਖੰਭ ਕੁਤਰੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,7 ਜੂਨ, Gee98 news service
-ਕਾਂਗਰਸ ਨੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਕਰਾਰਾ ਝਟਕਾ ਦਿੰਦੇ ਹੋਏ ਪਾਰਟੀ ਪਲੇਟਫਾਰਮ ‘ਤੇ ਖੁੱਡੇ ਲਾਈਨ ਲਗਾ ਦਿੱਤਾ ਹੈ। ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਨੂੰ ਅੰਮ੍ਰਿਤਸਰ ਪੂਰਬੀ ਦੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਹਟਾ ਕੇ ਸਿੱਧੂ ਦੀ ਥਾਂ ਕਾਂਗਰਸ ਨੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਗਿੱਲ ਨੂੰ ਹਲਕਾ ਇੰਚਾਰਜ ਲਗਾਇਆ ਗਿਆ ਹੈ। ਲੋਕ ਸਭਾ ਚੋਣਾਂ ਦੌਰਾਨ ਨਵਜੋਤ ਸਿੱਧੂ ਨੇ ਪਾਰਟੀ ਦੇ ਕਿਸੇ ਵੀ ਉਮੀਦਵਾਰ ਲਈ ਪ੍ਰਚਾਰ ਨਹੀਂ ਕੀਤਾ। ਲੋਕ ਸਭਾ ਚੋਣ 2024 ਲਈ ਕਰੀਬ 83 ਦਿਨਾਂ ਤੱਕ ਚੱਲੀ ਚੋਣ ਪ੍ਰਚਾਰ ਮੁਹਿੰਮ ਵਿੱਚੋਂ ਨਵਜੋਤ ਸਿੱਧੂ ਗਾਇਬ ਰਹੇ। ਉਹ ਨਾ ਤਾਂ ਕਿਸੇ ਚੋਣ ਮੰਚ ‘ਤੇ ਨਜ਼ਰ ਆਏ ਅਤੇ ਨਾ ਹੀ ਕਿਸੇ ਉਮੀਦਵਾਰ ਲਈ ਵੋਟਾਂ ਮੰਗੀਆਂ, ਹਾਲਾਂਕਿ ਆਈਪੀਐੱਲ ਵੀ ਚੋਣ ਪ੍ਰਚਾਰ ਦੇ ਆਖ਼ਰੀ ਪੜਾਅ ‘ਤੇ ਸਮਾਪਤ ਹੋ ਗਿਆ ਸੀ। ਸਿੱਧੂ ਰਾਹੁਲ ਗਾਂਧੀ ਦੀ ਪਟਿਆਲਾ ਰੈਲੀ ਵਿੱਚ ਵੀ ਨਜ਼ਰ ਨਹੀਂ ਆਏ।‌ ਜਸਬੀਰ ਸਿੰਘ ਡਿੰਪਾ ਗਿੱਲ ਨੇ ਹਲਕੇ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਕਾਂਗਰਸ ਪਾਰਟੀ ਦੇ ਆਗੂ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਾਂਗਰਸ ਵੱਲੋਂ ਜਸਬੀਰ ਗਿੱਲ ਹਲਕਾ ਇੰਚਾਰਜ ਲਗਾਉਣ ਸਬੰਧੀ ‌ਜਾਰੀ ਕਰਨ ਦੀ ਮਿਤੀ 14 ਅਪ੍ਰੈਲ 2024 ਲਿਖੀ ਹੋਈ ਹੈ। ਜਿਸ ਤੋਂ ਸਾਫ ਹੁੰਦਾ ਹੈ ਕਿ ਸਿੱਧੂ ਨੂੰ ਕਰੀਬ 2 ਮਹੀਨੇ ਪਹਿਲਾਂ ਹੀ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਹਟਾ ਦਿੱਤਾ ਗਿਆ ਸੀ‌ ਅਤੇ ਡਿੰਪਾ ਨੂੰ ਇਹ ਜਿੰਮੇਵਾਰੀ ਦੇ ਦਿੱਤੀ ਗਈ ਸੀ। ਦੱਸ ਦੇਈਏ ਕਿ ਨਵਜੋਤ ਸਿੰਘ ਨੇ ਅੰਮ੍ਰਿਤਸਰ ਪੂਰਬੀ ਤੋਂ 2017 ਵਿੱਚ ਵਿਧਾਨ ਸਭਾ ਚੋਣ ਲੜੀ ਸੀ ਅਤੇ ਜਿੱਤਣ ਤੋਂ ਬਾਅਦ ਕੈਬਨਿਟ ਮੰਤਰੀ ਬਣੇ ਸਨ। 2022 ਵਿੱਚ ਉਨ੍ਹਾਂ ਨੇ ਮੁੜ ਤੋਂ ਇਸ ਸੀਟ ਤੋਂ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ। 2012 ਵਿੱਚ ਨਵਜੋਤ ਸਿੱਧੂ ਦੇ ਪਤਨੀ ਨਵਜੋਤ ਕੌਰ ਨੇ ਇਸ ਸੀਟ ਤੋਂ ਚੋਣ ਲੜੀ ਸੀ ਅਤੇ ਇਸ ਸੀਟ ਤੋਂ ਜਿੱਤ ਹਾਸਲ ਕੀਤੀ ਸੀ। ਹੁਣ ਕਾਂਗਰਸ ਪਾਰਟੀ ਨੇ ਇਸ ਸੀਟ ਦੀ ਕਮਾਂਡ ਡਿੰਪਾ ਗਿੱਲ ਨੂੰ ਦੇ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #aappunjab #ppcc #bhagwant#barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਵੋਟਾਂ ਦੀ ਬਜਾਏ ਸੰਘਰਸ਼ ‘ਤੇ ਟੇਕ ਰੱਖਣ ਦਾ ਹੋਕਾ ਦੇਣ ਵਾਲਿਆਂ ਨੇ EVM ਦੀਆਂ ਚੀਕਾਂ ਕਢਵਾ ਦਿੱਤੀਆਂ

Next Post

31 ਸਾਲ ਪੁਰਾਣੇ ਮਾਮਲੇ ‘ਚ ਸਾਬਕਾ DIG ਨੂੰ 7 ਸਾਲ ਅਤੇ ਸਾਬਕਾ ਡੀਐਸਪੀ ਨੂੰ ਉਮਰ ਕੈਦ ਦੀ ਸਜ਼ਾ ਹੋਈ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post

31 ਸਾਲ ਪੁਰਾਣੇ ਮਾਮਲੇ 'ਚ ਸਾਬਕਾ DIG ਨੂੰ 7 ਸਾਲ ਅਤੇ ਸਾਬਕਾ ਡੀਐਸਪੀ ਨੂੰ ਉਮਰ ਕੈਦ ਦੀ ਸਜ਼ਾ ਹੋਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend