Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਘਰ ਦੇ ਭੇਤੀਆਂ ਨੇ ਹੀ ਲੁੱਟ ਲਈ ਲੰਕਾ…ਨੌਕਰਾਣੀ,ਡਰਾਈਵਰ ਨੇ ਸਾਥੀਆਂ ਨਾਲ ਮਿਲ ਕੇ ਮਾਲਕ ਦੇ ਘਰ ਕੀਤੀ ਕਰੋੜਾਂ ਦੀ ਚੋਰੀ

Nirmal Pandori by Nirmal Pandori
06/09/2024
in ਪੰਜਾਬ
Reading Time: 1 min read
A A
0
ਘਰ ਦੇ ਭੇਤੀਆਂ ਨੇ ਹੀ ਲੁੱਟ ਲਈ ਲੰਕਾ…ਨੌਕਰਾਣੀ,ਡਰਾਈਵਰ ਨੇ ਸਾਥੀਆਂ ਨਾਲ ਮਿਲ ਕੇ ਮਾਲਕ ਦੇ ਘਰ ਕੀਤੀ ਕਰੋੜਾਂ ਦੀ ਚੋਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 9 ਜੂਨ, Gee98 news service
-ਘਰ ਵਿੱਚ ਕੰਮ ਕਰਨ ਵਾਲੀ ਸਾਬਕਾ ਨੌਕਰਾਣੀ ਨੇ ਆਪਣੇ ਡਰਾਈਵਰ ਪਿਤਾ ਨਾਲ ਮਿਲ ਕੇ ਆਪਣੇ ਹੀ ਮਾਲਕਾਂ ਦੇ ਘਰ ਲੱਖਾਂ ਰੁਪਏ, ਸੋਨੇ ਚਾਂਦੀ, ਹੀਰੇ ਦੇ ਗਹਿਣੇ ਅਤੇ ਹੋਰ ਕੀਮਤੀ ਸਮਾਨ ਦੀ ਚੋਰੀ ਕੀਤੀ ਪ੍ਰੰਤੂ ਪੁਲਿਸ ਨੇ ਇਹਨਾਂ ਚੋਰਾਂ ਨੂੰ ਇੱਕ ਮਹੀਨੇ ‘ਚ ਇਸ ਚੋਰੀ ਨੂੰ ਟਰੇਸ ਕੀਤਾ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਬਕਾ ਨੌਕਰਾਣੀ, ਉਸ ਦੇ ਡਰਾਈਵਰ ਪਿਤਾ ਅਤੇ ਚਾਰ ਹੋਰ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ। ਫੜੇ ਗਏ ਦੋਸ਼ੀਆਂ ਕੋਲੋਂ ਸੋੱਨੇ-ਚਾਂਦੀ ਦੇ ਗਹਿਣੇ, ਹੀਰੇ, ਆਈਫੋਨ, ਚੋਰੀ ਦੀ ਰਕਮ ਨਾਲ ਖਰੀਦੀ ਇਕ ਕਾਰ ਅਤੇ ਲੱਖਾਂ ਰੁਪਏ ਦੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਫਤਿਹਗੜ੍ਹ ਸਾਹਿਬ ਦੇ SP (I) ਰਾਕੇਸ਼ ਯਾਦਵ ਨੇ ਦੱਸਿਆ ਕਿ ਕਰੀਬ ਇੱਕ ਮਹੀਨਾ ਪਹਿਲਾਂ ਮੰਡੀ ਗੋਬਿੰਦਗੜ੍ਹ ਦੀ ਚੰਦਰਲੋਕ ਕਲੋਨੀ ਵਿੱਚ ਰਹਿਣ ਵਾਲੇ ਵੱਡੇ ਕਾਰੋਬਾਰੀ ਗੌਰਵ ਸਿੰਗਲਾ ਅਤੇ ਸੌਰਵ ਸਿੰਗਲਾ ਦੇ ਘਰ ਚੋਰੀ ਦੀ ਘਟਨਾ ਵਾਪਰੀ ਸੀ। ਉਨਾਂ ਦੱਸਿਆ ਕਿ ਪਰਿਵਾਰ 8 ਮਈ ਦੀ ਸ਼ਾਮ ਨੂੰ ਦਿੱਲੀ ਵਿੱਚ ਇੱਕ ਵਿਆਹ ਵਿੱਚ ਗਿਆ ਹੋਇਆ ਸੀ। ਉਸ ਨੇ ਆਪਣੇ ਨੌਕਰਾਂ ਨੂੰ ਘਰ ਦੀ ਰਾਖੀ ਕਰਨ ਲਈ ਛੱਡਿਆ ਸੀ। ਰਾਤ ਕਰੀਬ 12 ਵਜੇ ਚਾਰ ਅਣਪਛਾਤੇ ਨੌਜਵਾਨ ਘਰ ਦਾ ਪਿਛਲਾ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋਏ, ਦੋਵਾਂ ਨੌਕਰਾਂ ਨੂੰ ਬੰਧਕ ਬਣਾ ਕੇ ਬੈੱਡਰੂਮ ਵਿਚ ਦਾਖਲ ਹੋ ਗਏ। ਲਾਕਰ ਤੋੜ ਕੇ ਲੱਖਾਂ ਰੁਪਏ, ਚਾਂਦੀ ਦੇ ਦੋ ਡਿਨਰ ਸੈੱਟ, ਸੋਨਾ-ਚਾਂਦੀ, ਹੀਰੇ ਦੇ ਗਹਿਣੇ, ਕੀਮਤੀ ਧਾਤਾਂ, ਚਾਂਦੀ ਦੀਆਂ ਮੂਰਤੀਆਂ ਅਤੇ ਆਈਫੋਨ 15 ਪ੍ਰੋ ਚੋਰੀ ਕਰ ਲਿਆ ਗਿਆ। ਦੋਵੇਂ ਨੌਕਰਾਂ ਨੂੰ ਬੰਧਕ ਬਣਾ ਤੋਂ ਬਾਅਦ ਉਹ ਫਰਾਰ ਹੋ ਗਏ। ਗੌਰਵ ਸਿੰਗਲਾ ਨੇ ਦਿੱਲੀ ਤੋਂ ਵਾਪਸ ਆ ਕੇ 9 ਮਈ ਨੂੰ ਮੰਡੀ ਗੋਬਿੰਦਗੜ੍ਹ ਥਾਣੇ ਵਿੱਚ ਕੇਸ ਦਰਜ ਕਰਵਾਇਆ ਸੀ। ਐਸਪੀ ਯਾਦਵ ਨੇ ਦੱਸਿਆ ਕਿ ਗੁਰਦੀਪ ਸਿੰਘ ਉਰਫ਼ ਬੂਟਾ ਵਾਸੀ ਤਰਲੋਕਪੁਰੀ ਮੰਡੀ ਗੋਬਿੰਦਗੜ੍ਹ, ਕਰਨਵੀਰ ਸਿੰਘ ਵਾਸੀ ਬੀੜ ਕੁੰਭੜਾ, ਸੁਨੀਲ ਕੁਮਾਰ ਵਾਸੀ ਫੋਕਲ ਪੁਆਇੰਟ ਅਜਨਾਲਾ, ਰਕੀਬ ਖ਼ਾਨ ਵਾਸੀ ਗਾਂਧੀ ਨਗਰ ਮੰਡੀ ਗੋਬਿੰਦਗੜ੍ਹ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚੋਰੀ ਦਾ ਸਾਮਾਨ ਗੁਰਦੀਪ ਸਿੰਘ ਬੂਟਾ ਦੇ ਕਿਰਾਏ ਦੇ ਕਮਰੇ ਵਿੱਚੋਂ ਮਿਲਿਆ ਹੈ। ਜਾਂਚ ‘ਚ ਸਾਹਮਣੇ ਆਇਆ ਕਿ ਗੌਰਵ ਸਿੰਗਲਾ ਦੇ ਘਰ ਨੰਨੂ ਨਿਵਾਸੀ ਦਾਲੋਮਾਜਰਾ ਕੰਮ ਕਰਦੀ ਸੀ। ਨੰਨੂ ਦਾ ਪਿਤਾ ਤੇਜਿੰਦਰ ਸਿੰਘ ਉਨ੍ਹਾਂ ਦਾ ਡਰਾਈਵਰ ਸੀ। ਨੰਨੂ ਨੇ ਆਪਣੇ ਪਿਤਾ ਨਾਲ ਚੋਰੀ ਦੀ ਸਾਜ਼ਿਸ਼ ਰਚੀ। ਉਸ ਨੇ ਘਰ ‘ਤੇ ਨਜ਼ਰ ਰੱਖੀ। ਜਿਵੇਂ ਹੀ ਪਰਿਵਾਰ ਦਿੱਲੀ ਵਿਆਹ ਦੇ ਪ੍ਰੋਗਰਾਮ ‘ਚ ਗਿਆ ਤਾਂ ਬਾਅਦ ‘ਚ ਉਨ੍ਹਾਂ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰੀ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਐਸ਼ੋਪ੍ਰਸਤੀ ਕਰਨ ਲੱਗੇ। ਰਫੀਕ ਖਾਨ ਨੇ ਚੋਰੀ ਕੀਤੇ ਪੈਸਿਆਂ ਨਾਲ ਇੰਡੀਕਾ ਕਾਰ ਖਰੀਦੀ ਸੀ। ਕਰਨਵੀਰ ਨੇ ਨਵਾਂ ਮੋਟਰਸਾਈਕਲ ਖਰੀਦਿਆ ਹੈ। ਗੁਰਦੀਪ ਸਿੰਘ ਨੇ ਯਾਮਾਹਾ ਖਰੀਦੀ। ਨੰਨੂ ਨੂੰ 3 ਲੱਖ ਰੁਪਏ ਮਿਲੇ, ਜੋ ਆਪਣੇ ਐਚਡੀਐਫਸੀ ਬੈਂਕ ਖਾਤੇ ਵਿੱਚ ਜਮ੍ਹਾ ਕਰਵਾ ਦਿੱਤੇ। ਪੁਲਿਸ ਨੇ ਇਸ ਖਾਤੇ ਨੂੰ ਸੀਲ ਕਰ ਦਿੱਤਾ ਹੈ। ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਪੰਜਾਬ ਸਿਆਂ…! ਇਸ ਵਾਰ ਕੇਂਦਰੀ ਸੱਤਾ ‘ਚ ਤੇਰੀ ਝੋਲੀ ਖਾਲੀ ਰਹੇਗੀ ਜਾਂ ਪਹਿਲਾ ਵਾਂਗ ਕਿਸੇ ਹਾਰੇ ਹੋਏ ਆਗੂ ਦੇ ਸਿਰ ‘ਤੇ ਰੱਖੇਗੀ ਬੀਜੇਪੀ ਮੰਤਰੀ ਦਾ ਤਾਜ

Next Post

ਗੰਢਿਆਂ ਤੇ ਡੰਡਿਆਂ ਵਾਲੀ ਕਹਾਵਤ ਹੋਈ ਸੱਚ…ਵਪਾਰੀਆਂ ਅਤੇ ਕਿਸਾਨਾਂ ਦੀ ਏਕਤਾ ਨੂੰ ਸੂਲੀ ‘ਤੇ ਟੰਗ ਕੇ ਹੋਇਆ ਸਮਝੌਤਾ ਚਰਚਾ ‘ਚ…!

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਗੰਢਿਆਂ ਤੇ ਡੰਡਿਆਂ ਵਾਲੀ ਕਹਾਵਤ ਹੋਈ ਸੱਚ…ਵਪਾਰੀਆਂ ਅਤੇ ਕਿਸਾਨਾਂ ਦੀ ਏਕਤਾ ਨੂੰ ਸੂਲੀ 'ਤੇ ਟੰਗ ਕੇ ਹੋਇਆ ਸਮਝੌਤਾ ਚਰਚਾ 'ਚ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend