Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੰਗੇ ਸਮਾਜ ਦੀ ਸਿਰਜਣਾ ਲਈ ਨੌਜਵਾਨ ਦਾ ਖੇਡਾਂ ਨਾਲ ਜੁੜਨਾ ਜ਼ਰੂਰੀ: ਐਸਡੀਐਮ ਵਾਲੀਆ

Nirmal Pandori by Nirmal Pandori
09/09/2021
in ਪੰਜਾਬ
Reading Time: 1 min read
A A
0
ਚੰਗੇ ਸਮਾਜ ਦੀ ਸਿਰਜਣਾ ਲਈ ਨੌਜਵਾਨ ਦਾ ਖੇਡਾਂ ਨਾਲ ਜੁੜਨਾ ਜ਼ਰੂਰੀ: ਐਸਡੀਐਮ ਵਾਲੀਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

—ਖੇਡ ਸਟੇਡੀਅਮ ਦਾ ਦੌਰਾ, ਵੱਖ ਵੱਖ ਖੇਡਾਂ ਦੇ ਜੇਤੂਆਂ ਦਾ ਸਨਮਾਨ

ਬਰਨਾਲਾ, 9 ਸਤੰਬਰ (ਨਿਰਮਲ ਸਿੰਘ ਪੰਡੋਰੀ) ; ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜਿੱਥੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਜਾਂਦੀ ਹੈ, ਉਥੇ ਖੇਡ ਕਿੱਟਾਂ ਦੀ ਵੰਡ ਵੀ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਸਿੰਘ ਵਾਲੀਆ ਨੇ ਸਥਾਨਕ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਵੱਖ ਵੱਖ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਕਹੇ। ਇਸ ਮੌਕੇ ਸ੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਬੇਹੱਦ ਜ਼ਰੂਰੀ ਹੈ। ਉਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਚੱਲ ਰਹੇ ਕਿੱਕ ਬਾਕਸਿੰਗ ਖੇਡ ਸੈਂਟਰ ਦੇ ਮੁੱਖ ਕੋਚ ਜਸਪ੍ਰੀਤ ਸਿੰਘ ਦੀ ਟਰੇਨਿੰਗ ਸਦਕਾ ਪਿਛਲੇ ਦਿਨੀਂ ਪੰਜਾਬ ਸਟੇਟ ਕਿੱਕ ਬਾਕਸਿੰਗ ਜੂਨੀਅਰ ਅਤੇ ਸੀਨੀਅਰ (ਜੋ ਮੁਕਾਬਲਾ ਮਾਨਸਾ ਵਿਖੇ ਹੋਇਆ) ਦੇ ਜੇਤੂਆਂ ਦਾ ਸਨਮਾਨ ਕੀਤਾ। ਇਨਾਂ ਵਿਚ ਅਕਾਸ਼ਦੀਪ ਸਿੰਘ ਨੇ ਗੋਲਡ ਮੈਡਲ (94), ਕੋਮਲਪ੍ਰੀਤ ਸਿੰਘ ਨੇ ਗੋਲਡ ਅਤੇ ਸਿਲਵਰ (84), ਗੁਰਪ੍ਰੀਤ ਸਿੰਘ ਨੇ ਬਰੌਨਜ਼ ਮੈਡਲ (59) ਅਤੇ ਮਨਪ੍ਰੀਤ ਕੌਰ ਬਰੌਨਜ਼ (65 ਕਿਲੋਵਰਗ) ਪ੍ਰਾਪਤ ਕੀਤਾ। ਜੂਨੀਅਰ ਵਰਗ ਵਿਚ ਗੁਰਪਿੰਦਰ ਸਿੰਘ ਨੇ 2 ਗੋਲਡ ਮੈਡਲ (84), ਅਜੈ ਕੁਮਾਰ ਨੇ ਗੋਲਡ (54), ਪ੍ਰਿੰਸ ਸ਼ਰਮਾ ਨੇ ਸਿਲਵਰ (67), ਹਰਸ਼ਪ੍ਰੀਤ ਸਿੰਘ (69), ਮਨਿੰਦਰ ਸਿੰਘ (60), ਹਰਸ਼ਪ੍ਰੀਤ ਸਿੰਘ ਨੇ ਕ੍ਰਮਵਾਰ ਸਿਲਵਰ ਮੈਡਲ (57), ਕਰਨਵੀਰ ਸਿੰਘ (57), ਪ੍ਰਭਜੋਤ ਸਿੰਘ (57) ਨਵਜੋਤ ਸਿੰਘ ਤੇ ਮਨਪ੍ਰੀਤ ਸਿੰਘ (51) ਅਤੇ ਲਵਪ੍ਰੀਤ ਸਿੰਘ (75) ਵਰਗ ਕਿਲੋਗ੍ਰਾਮ ਵਿਚ ਕ੍ਰਮਵਾਰ ਬਰੌਨਜ਼ ਮੈਡਲ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ। ਇਸੇ ਤਰਾਂ ਸੀਨੀਅਰ ਨੈਸ਼ਨਲ ਗੋਆ ਵਿਖੇ ਹੋਈਆਂ ਅਗਸਤ ਮਹੀਨੇ ’ਚ ਖੇਡਾਂ ਵਿਚ ਅਕਾਸ਼ਦੀਪ ਸਿੰਘ (94) ਅਤੇ ਗੁਰਪ੍ਰੀਤ ਸਿੰਘ ਨੇ ਭਾਗ ਲਿਆ। ਜੂਨੀਅਰ ਵਰਗ ਵਿਚ ਜੇਤੂ ਅਜੈ ਕੁਮਾਰ, ਵਿੱਕੀ ਸਿੰਘ, ਮਨਿੰਦਰ ਸਿੰਘ (60) ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਜ਼ਿਲਾ ਖੇਡ ਅਫ਼ਸਰ ਬਰਨਾਲਾ ਬਲਵਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਵਿਜੈ ਭਾਸਕਰ ਸ਼ਰਮਾ ਨੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨ ਸਾਡਾ ਸਰਮਾਇਆ ਹਨ। ਇੱਕ ਚੰਗੇ ਸਮਾਜ ਲਈ ਨੌਜਵਾਨਾਂ ਦਾ ਤੰਦਰੁਸਤ ਹੋਣਾ ਬਹੁਤ ਜ਼ਰੂਰੀ ਹੈ। ਉਨਾਂ ਹੋਰ ਵੀ ਨੌਜਵਾਨਾਂ ਨੂੰ ਅਜਿਹੇ ਨੌਜਵਾਨਾਂ ਤੋ ਪ੍ਰੇਰਿਤ ਹੋ ਕੇ ਖੇਡ ਮੈਦਾਨਾਂ ਵਿਚ ਭਾਗ ਲੈਣ ਦੀ ਅਪੀਲ ਕੀਤੀ। ਇਸ ਮੌਕੇ ਅਥਲੈਟਿਕਸ ਕੋਚ ਜਸਪ੍ਰੀਤ ਸਿੰਘ ਬਰਨਾਲਾ, ਗੁਰਵਿੰਦਰ ਕੌਰ ਮੁੱਖ ਕੋਚ ਵੇਟ ਲਿਫਟਿੰਗ, ਵਾਲੀਵਾਲ ਕੋਚ ਅਜੇ ਨਾਗਰ, ਟੇਬਲ ਟੈਨਿਸ ਕੋਚ ਵਰਿੰਦਰਜੀਤ ਕੌਰ ਆਦਿ ਵੀ ਹਾਜ਼ਰ ਸਨ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

05/16/2026
Load More
Previous Post

ਡਿਪਟੀ ਕਮਿਸ਼ਨਰ ਨੇ ਐਸ ਡੀ ਕਾਲਜ ਵਿਖੇ ਚੱਲ ਰਹੇ ਫ਼ਰੀ ਪੁਲਿਸ ਸਿਖਲਾਈ ਕੈਂਪ ਦੇ ਸਿੱਖਿਆਰਥੀਆਂ ਨੂੰ ਕਿੱਟਾਂ ਅਤੇ ਬੂਟ ਵੰਡੇ

Next Post

ਰਿਸ਼ਵਤ ਲੈਂਦੀ ਪਟਵਾਰਨ ਵਿਜੀਲੈਂਸ ਦੇ ਸਿਕੰਜ਼ੇ ’ਚ

Nirmal Pandori

Nirmal Pandori

Related Posts

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ
ਪੰਜਾਬ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

by Nirmal Pandori
05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ
ਪੰਜਾਬ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

by Nirmal Pandori
05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

by Nirmal Pandori
05/16/2026
ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ
ਪੰਜਾਬ

ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ

by Nirmal Pandori
05/16/2026
17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ
ਪੰਜਾਬ

17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ

by Nirmal Pandori
05/16/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
Load More
Next Post
ਰਿਸ਼ਵਤ ਲੈਂਦੀ ਪਟਵਾਰਨ ਵਿਜੀਲੈਂਸ ਦੇ ਸਿਕੰਜ਼ੇ ’ਚ

ਰਿਸ਼ਵਤ ਲੈਂਦੀ ਪਟਵਾਰਨ ਵਿਜੀਲੈਂਸ ਦੇ ਸਿਕੰਜ਼ੇ ’ਚ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend