Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਓਮ ਪ੍ਰਕਾਸ਼ ਚੌਟਾਲਾ ਦੀਆਂ ਐਨਕਾਂ ਖ਼ਤਰੇ ਵਿੱਚ….ਚੋਣ ਕਮਿਸ਼ਨ ਦੇ ਨਿਯਮਾਂ ‘ਚ ਫਸ ਗਈ ਚੌਟਾਲਾ ਦੀ ਪਾਰਟੀ

Nirmal Pandori by Nirmal Pandori
06/11/2024
in ਪੰਜਾਬ
Reading Time: 1 min read
A A
0
ਓਮ ਪ੍ਰਕਾਸ਼ ਚੌਟਾਲਾ ਦੀਆਂ ਐਨਕਾਂ ਖ਼ਤਰੇ ਵਿੱਚ….ਚੋਣ ਕਮਿਸ਼ਨ ਦੇ ਨਿਯਮਾਂ ‘ਚ ਫਸ ਗਈ ਚੌਟਾਲਾ ਦੀ ਪਾਰਟੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 11 ਜੂਨ, Gee98 news service
-ਭਾਰਤੀ ਚੋਣ ਕਮਿਸ਼ਨ ਹਰਿਆਣਾ ਦੇ ਵੱਡੇ ਆਗੂ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀਆਂ “ਐਨਕਾਂ” ਵਾਪਸ ਲੈਣ ਦੀ ਤਿਆਰੀ ਕਰ ਰਿਹਾ ਹੈ। ਜੇਕਰ ਹਰਿਆਣਾ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਇੰਡੀਅਨ ਨੈਸ਼ਨਲ ਲੋਕ ਦਲ ਦਾ ਪ੍ਰਦਰਸ਼ਨ ਚੰਗਾ ਨਾ ਰਿਹਾ ਤਾਂ ਪਾਰਟੀ ਦੀ ਮਾਨਤਾ ਰੱਦ ਹੋ ਜਾਵੇਗੀ ਅਤੇ ਪਾਰਟੀ ਤੋਂ ਚੋਣ ਨਿਸ਼ਾਨ “ਐਨਕਾਂ” ਵਾਪਸ ਲੈ ਲਿਆ ਜਾਵੇਗਾ। ‌ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਜੇਕਰ ਕੋਈ ਪਾਰਟੀ ਲਗਾਤਾਰ ਦੋ ਚੋਣਾਂ ਲੋਕ ਸਭਾ ਤੇ ਵਿਧਾਨ ਸਭਾ ਵਿੱਚ ਨਿਰਧਾਰਿਤ ਵੋਟ ਫੀਸਦੀ ਪ੍ਰਾਪਤ ਨਹੀਂ ਕਰਦੀ ਤਾਂ ਉਸਦਾ ਸਟੇਟ ਪਾਰਟੀ ਦਾ ਦਰਜਾ ਖਤਮ ਹੋ ਜਾਂਦਾ ਹੈ। ‌ ਇਹਨਾਂ ਨਿਯਮਾਂ ਅਨੁਸਾਰ ਕਿਸੇ ਵੀ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ 6 ਫੀਸਦੀ ਵੋਟ ਅਤੇ ਇੱਕ ਸੀਟ ਜਾਂ 8 ਫੀਸਦੀ ਵੋਟ ਲੈਣ ਦੀ ਲੋੜ ਹੁੰਦੀ ਹੈ ਵਿਧਾਨ ਸਭਾ ਚੋਣਾਂ ਵਿੱਚ 6 ਫੀਸਦੀ ਵੋਟ ਅਤੇ ਦੋ ਸੀਟਾਂ ਹੋਣੀਆਂ ਚਾਹੀਦੀਆਂ ਹਨ। ‌ ਇਹਨਾਂ ਨਿਯਮਾਂ ਅਨੁਸਾਰ ਜੇਕਰ ਲਗਾਤਾਰ ਦੋ ਚੋਣਾਂ ‘ਚ ਪਾਰਟੀ ਅਜਿਹਾ ਪ੍ਰਦਰਸ਼ਨ ਨਹੀਂ ਕਰਦੀ ਤਾਂ ਉਸ ਦੀ ਸਟੇਟ ਮਾਨਤਾ ਰੱਦ ਹੋ ਜਾਂਦੀ ਹੈ ਤੇ ਉਸਦਾ ਚੋਣ ਨਿਸ਼ਾਨ ਵੀ ਚੋਣ ਕਮਿਸ਼ਨ ਵਾਪਸ ਲੈ ਲੈਂਦਾ ਹੈ। ‌ ਇੰਡੀਅਨ ਨੈਸ਼ਨਲ ਲੋਕ ਦਲ ਵੀ ਅਜਿਹੀ ਸਥਿਤੀ ਵਿੱਚ ਪਹੁੰਚ ਗਿਆ ਹੈ ਕਿਉਂਕਿ ਉਹ ਲੋੜੀਂਦੀ ਵੋਟ ਫੀਸਦੀ ਪ੍ਰਾਪਤ ਨਹੀਂ ਕਰ ਸਕਿਆ। ‌ ਹੁਣ ਇੰਡੀਅਨ ਨੈਸ਼ਨਲ ਲੋਕ ਦਲ ਨੂੰ ਹਰਿਆਣਾ ‘ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੱਕ ਦਾ ਸਮਾਂ ਮਿਲਿਆ ਹੈ। ‌ ਦੱਸ ਦੇਈਏ ਕਿ 2016 ਵਿੱਚ ਚੋਣ ਚਿੰਨ੍ਹ ਸਬੰਧੀ ਹੁਕਮਾਂ ਦੇ ਮਾਮਲੇ ‘ਚ ਇਕ ਸੋਧ ਕੀਤੀ ਗਈ ਸੀ ਜਿਸ ਤੋਂ ਇੰਡੀਅਨ ਨੈਸ਼ਨਲ ਲੋਕ ਦਲ ਨੂੰ ਕੁਝ ਰਾਹਤ ਮਿਲੀ ਹੈ। ਇਸ ਸੋਧ ਦੇ ਅਨੁਸਾਰ ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਮਾਨਤਾ ਖਤਮ ਹੋਣ ਤੋਂ ਬਾਅਦ ਵੀ ਅਗਲੀਆਂ ਲੋਕ ਸਭਾ ਜਾਂ ਵਿਧਾਨ ਸਭਾ ਚੋਣਾਂ ਤੱਕ ਸਟੇਟ ਪਾਰਟੀ ਜਾਂ ਨੈਸ਼ਨਲ ਪਾਰਟੀ ਦਾ ਟੈਗ ਲਗਾਉਣ ਦੀ ਇਜਾਜ਼ਤ ਮਿਲੀ ਰਹਿੰਦੀ ਹੈ, ਪ੍ਰੰਤੂ ਜੇਕਰ ਅਗਲੀਆਂ ਚੋਣਾਂ ਵਿੱਚ ਪਾਰਟੀ ਲੋੜੀਂਦੀ ਵੋਟ ਫੀਸਦੀ ਪ੍ਰਾਪਤ ਕਰਨ ਵਿੱਚ ਕਾਮਯਾਬ ਨਹੀਂ ਹੁੰਦੀ ਤਾਂ ਉਸਦਾ ਰਾਜ ਜਾਂ ਨੈਸ਼ਨਲ ਪਾਰਟੀ ਦਾ ਦਰਜਾ ਆਪਣੇ ਆਪ ਹੀ ਖਤਮ ਹੋ ਜਾਵੇਗਾ। ਪਿਛਲੀਆਂ ਦੋ ਚੋਣਾਂ ਵਿੱਚ ਮਾੜੀ ਸਥਿਤੀ ਕਾਰਨ ਵੀ ਇੰਡੀਅਨ ਨੈਸ਼ਨਲ ਲੋਕਦਲ ਨੂੰ ਇਸ ਸੋਧ ਦਾ ਹੁਣ ਫਾਇਦਾ ਮਿਲਿਆ ਹੈ। ਇੰਡੀਅਨ ਨੈਸ਼ਨਲ ਲੋਕ ਦਲ ਕੋਲ ਹੁਣ ਹਰਿਆਣਾ ‘ਚ ਹੋਣ ਵਾਲੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਤੱਕ ਦਾ ਆਪਣੀ ਸਥਿਤੀ ਸੁਧਾਰਨ ਦਾ ਸਮਾਂ ਹੈ। ਇੰਡੀਅਨ ਨੈਸ਼ਨਲ ਲੋਕ ਦਲ ਦੀ ਸਥਾਪਨਾ ਚੌਧਰੀ ਦੇਵੀ ਲਾਲ ਨੇ 1987 ਵਿੱਚ ਕੀਤੀ ਸੀ ਜੋ ਹਰਿਆਣਾ ਦਾ ਇੱਕੋ ਇੱਕ ਖੇਤਰੀ ਦਲ ਹੈ ਅਤੇ ਹੁਣ ਉਹਨਾਂ ਦੇ ਸਪੁੱਤਰ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਇਸ ਦੇ ਮੁਖੀ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਸਿੱਲ੍ਹੀ ਸਿੱਲ੍ਹੀ ਆਉਂਦੀ ਏ ਹਵਾ…ਕੋਈ ਦਿਨ ਦਿਹਾੜੇ ਲੁੱਟ ਕੇ ਲੈ ਗਿਆ ਪੰਜਾਬ ਦੇ ਭਾਜਪਾ ਆਗੂਆਂ ਨੂੰ….!

Next Post

ਵਿਜੀਲੈਂਸ ਦੇ ਇੰਸਪੈਕਟਰ ਨੇ ਪੰਜਾਬ ਪੁਲਿਸ ਦਾ ASI ਰੰਗੇ ਹੱਥੀਂ ਫੜ ਲਿਆ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਵਿਜੀਲੈਂਸ ਦੇ ਇੰਸਪੈਕਟਰ ਨੇ ਪੰਜਾਬ ਪੁਲਿਸ ਦਾ ASI ਰੰਗੇ ਹੱਥੀਂ ਫੜ ਲਿਆ

ਵਿਜੀਲੈਂਸ ਦੇ ਇੰਸਪੈਕਟਰ ਨੇ ਪੰਜਾਬ ਪੁਲਿਸ ਦਾ ASI ਰੰਗੇ ਹੱਥੀਂ ਫੜ ਲਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend