Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਫੇਰ ਮੰਗ ਲਈ 21 ਦਿਨਾਂ ਦੀ ਪੈਰੋਲ..ਹਾਈਕੋਰਟ ਨੇ ਕੀਤੀ ਸਖ਼ਤ ਟਿੱਪਣੀ

Nirmal Pandori by Nirmal Pandori
06/14/2024
in ਪੰਜਾਬ
Reading Time: 1 min read
A A
0
…ਪੰਜਾਬ ਚੋਣਾਂ ਤੋਂ ਪਹਿਲਾਂ ਡੇਰਾ ਸਿਰਸਾ ਮੁਖੀ ਆਵੇਗਾ ਬਾਹਰ…? ਹਾਈਕੋਰਟ ਤੋਂ ਕੀਤੀ ਪੈਰੋਲ ਸਬੰਧੀ ਹੁਕਮਾਂ ‘ਚ ਸੋਧ ਦੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਜੂਨ, Gee98 news service

-ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ 21 ਦਿਨਾਂ ਦੀ ਪੈਰੋਲ ਲੈਣ ਲਈ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਡੇਰਾਮੁਖੀ ਨੇ ਮੰਗ ਕੀਤੀ ਹੈ ਕਿ ਉਸਨੇ ਡੇਰੇ ਦੇ ਇੱਕ ਸਮਾਗਮ ਵਿੱਚ ਸ਼ਾਮਿਲ ਹੋਣਾ ਹੈ ਇਸ ਲਈ ਪੈਰੋਲ ਦਿੱਤੀ ਜਾਵੇ। ਪੈਰੋਲ ਲੈਣ ਲਈ ਡੇਰਾ ਮੁਖੀ ਦੀ ਦਲੀਲ ਸੁਣਨ ਤੋਂ ਬਾਅਦ ਮਾਨਯੋਗ ਹਾਈਕੋਰਟ ਨੇ ਨਾਰਾਜ਼ਗੀ ਭਰੇ ਲਹਿਜ਼ੇ ਵਿਚ ਕਿਹਾ ਕਿ “ਤੁਸੀਂ ਸਮਾਗਮ ਰੱਦ ਕਰ ਦੇਵੋ, ਪਹਿਲਾਂ ਸਮਾਗਮ ਰੱਖ ਲੈਂਦੇ ਹੋ ਅਤੇ ਫਿਰ ਉਸ ਵਿੱਚ ਸ਼ਾਮਿਲ ਹੋਣ ਦਾ ਬਹਾਨਾ ਬਣਾ ਕੇ ਪੈਰੋਲ ਮੰਗਦੇ ਹੋ, ਇਸ ਤਰ੍ਹਾਂ ਤੁਸੀਂ ਦਬਾਅ ਬਣਾਉਂਦੇ ਹੋ”। ‌ਦੱਸ ਦੇਈਏ ਕਿ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤੇ ਹੋਏ ਹਨ ਕਿ ਡੇਰਾ ਮੁਖੀ ਨੂੰ ਸਿੱਧੇ ਤੌਰ ‘ਤੇ ਪੈਰੋਲ ਨਾ ਦਿੱਤੀ ਜਾਵੇ ਇਸ ਲਈ ਡੇਰਾ ਮੁਖੀ ਵੱਲੋਂ ਹਾਈਕੋਰਟ ਤੱਕ ਪਹੁੰਚ ਕੀਤੀ ਗਈ ਹੈ। ‌ ਡੇਰਾ ਮੁਖੀ ਨੇ ਇਸ ਸਬੰਧੀ ਇਹ ਅਰਜ਼ੀ ਵੱਖਰੇ ਤੌਰ ‘ਤੇ ਹਰਿਆਣਾ ਸਰਕਾਰ ਨੂੰ ਵੀ ਦਿੱਤੀ ਹੈ। ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਡੇਰਾ ਮੁਖੀ ਦੀ 21 ਦਿਨਾਂ ਦੀ ਪੈਰੋਲ ਸਬੰਧੀ ਅਰਜ਼ੀ ‘ਤੇ ਵਿਚਾਰ ਕੀਤਾ ਜਾ ਰਿਹਾ ਪ੍ਰੰਤੂ ਅੰਤਮ ਫੈਸਲਾ ਮਾਨਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਹੀ ਲਿਆ ਜਾਵੇਗਾ। ਜਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੇਰਾ ਸਿਰਸਾ ਮੁਖੀ ਨੂੰ ਹਰਿਆਣਾ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ਦਿੱਤੇ ਜਾਣ ਦੇ ਖ਼ਿਲਾਫ਼ ਇੱਕ ਪਟੀਸ਼ਨ ਹਾਈਕੋਰਟ ਵਿੱਚ ਦਾਇਰ ਕੀਤੀ ਹੋਈ ਹੈ ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਹੀ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਡੇਰਾ ਮੁਖੀ ਨੂੰ ਪੈਰੋਲ ਨਾ ਦੇਣ ਸਬੰਧੀ ਹੁਕਮ ਦਿੱਤੇ ਹੋਏ ਹਨ। ਹੁਣ ਡੇਰਾ ਮੁਖੀ ਦੀ ਤਾਜ਼ਾ ਅਰਜ਼ੀ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਉਤੇ ਸ਼੍ਰੋਮਣੀ ਕਮੇਟੀ ਸਮੇਤ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ ਨੇ ਕਿਹਾ ਹੈ ਕਿ ਜੁਲਾਈ ਮਹੀਨੇ ਵਿੱਚ ਜਦੋਂ ਛੁੱਟੀਆਂ ਖਤਮ ਹੋਣਗੀਆਂ ਤਾਂ ਇਸ ਅਰਜ਼ੀ ਦੀ ਸੁਣਵਾਈ ਕਾਰਜਕਾਰੀ ਚੀਫ਼ ਜਸਟਿਸ ਦੀ ਬੈਂਚ ਹੀ ਕਰੇਗੀ, ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#sgpc#hsgpc#simranjitsinghmann
Previous Post

ਜੇਲ੍ਹ ‘ਚ ਬੰਦ ਗਰਭਵਤੀ ਔਰਤ ਨੂੰ ਜਣੇਪੇ ਲਈ ਹਾਈਕੋਰਟ ਨੇ ਦਿੱਤੀ ਇੱਕ ਸਾਲ ਦੀ ਅੰਤਰਿਮ ਜ਼ਮਾਨਤ

Next Post

ਪੰਜਾਬ ‘ਚ ਬਿਜਲੀ ਦੀਆਂ ਦਰਾਂ ‘ਚ ਵਾਧਾ…16 ਜੂਨ ਤੋਂ ਹੋਵੇਗਾ ਲਾਗੂ

Nirmal Pandori

Nirmal Pandori

Related Posts

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
Load More
Next Post
ਪੰਜਾਬ ‘ਚ ਬਿਜਲੀ ਦੀਆਂ ਦਰਾਂ ‘ਚ ਵਾਧਾ…16 ਜੂਨ ਤੋਂ ਹੋਵੇਗਾ ਲਾਗੂ

ਪੰਜਾਬ 'ਚ ਬਿਜਲੀ ਦੀਆਂ ਦਰਾਂ 'ਚ ਵਾਧਾ...16 ਜੂਨ ਤੋਂ ਹੋਵੇਗਾ ਲਾਗੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend