Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਜ਼ਿਲ੍ਹਾ ਲੀਡਰਸ਼ਿਪ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

Nirmal Pandori by Nirmal Pandori
06/14/2024
in ਪੰਜਾਬ
Reading Time: 1 min read
A A
0
ਕੇਵਲ ਸਿੰਘ ਢਿੱਲੋਂ ਨੇ ਭਾਜਪਾ ਜ਼ਿਲ੍ਹਾ ਲੀਡਰਸ਼ਿਪ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

filter: 0; fileterIntensity: 0.0; filterMask: 0; brp_mask:0; brp_del_th:null; brp_del_sen:null; delta:null; module: video;hw-remosaic: false;touch: (-1.0, -1.0);sceneMode: 0;cct_value: 0;AI_Scene: (-1, -1);aec_lux: 0.0;aec_lux_index: 0;albedo: ;confidence: ;motionLevel: -1;weatherinfo: null;temperature: 45;

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੀ ਵਧੀ ਵੋਟ ਫ਼ੀਸਦ ’ਤੇ ਪ੍ਰਗਟਾਈ ਤਸੱਲੀ­ ਤੀਜੀ ਵਾਰ ਐਨਡੀਏ ਦੀ ਸਰਕਾਰ ਬਨਣ ’ਤੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ

ਬਰਨਾਲਾ,14 ਜੂਨ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਵਿਖੇ ਅੱਜ ਭਾਜਪਾ ਦੇ ਸੂਬਾ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਬਰਨਾਲਾ ਜ਼ਿਲ੍ਹਾ ਲੀਡਰਸ਼ਿਪ­ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਹਨਾਂ ਲੰਘੀਆਂ ਲੋਕ ਸਭਾ ਚੋਣਾਂ ਸਬੰਧੀ ਚਰਚਾ ਕੀਤੀ ਅਤੇ ਭਾਜਪਾ ਨੂੰ ਸੂਬੇ ਭਰ ਵਿੱਚ ਮਿਲੇ ਚੰਗੇ ਹੁੰਗਾਰੇ ਲਈ ਤਸੱਲੀ ਪ੍ਰਗਟ ਕੀਤੀ। ਕੇਵਲ ਸਿੰਘ ਢਿੱਲੋਂ ਨੇ ਇਸ ਮੌਕੇ ਕਿਹਾ ਕਿ ਭਾਜਪਾ ਪਹਿਲੀ ਵਾਰ ਆਪਣੇ ਦਮ ’ਤੇ ਲੋਕ ਸਭਾ ਚੋਣਾ ਇਕੱਲੇ ਲੜੀ ਹੈ ਅਤੇ ਪਾਰਟੀ ਦੀ ਵੋਟ ਫ਼ੀਸਦ ਵਿਧਾਨ ਸਭਾ ਦੇ 6.6 ਪ੍ਰਤੀਸ਼ਤ ਦੇ ਮੁਕਾਬਲੇ 18.5 ਪ੍ਰਤੀਸ਼ਤ ਹੋਈ ਹੈ। ਉਹਨਾਂ ਕਿਹਾ ਕਿ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਵੀ ਪਾਰਟੀ ਨੂੰ ਚੰਗਾ ਰਿਸਪਾਂਸ ਮਿਲਿਆ ਹੈ। ਸ਼ਹਿਰ ਦੇ ਬਹੁ ਗਿਣਤੀ ਬੂਥਾਂ ਨੂੰ ਭਾਜਪਾ ਨੇ ਲੀਡ ਕੀਤਾ ਹੈ। ਉਹਨਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅੱਤ ਦੀ ਗਰਮੀ ਵਿੱਚ ਪਾਰਟੀ ਲਈ ਕੰਮ ਕਰਨ ’ਤੇ ਧੰਨਵਾਦ ਕੀਤਾ­ ਉਥੇ ਨਾਲ ਹੀ ਉਹਨਾਂ ਕੇਂਦਰੀ ਸੱਤਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਤੀਜੀ ਵਾਰ ਐਨਡੀਏ ਦੀ ਸਰਕਾਰ ਬਨਣ ’ਤੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ। ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਸਮੇਤ ਸੂਬੇ ਦੇ ਹੋਰ ਹਲਕਿਆਂ ਦੀਆ ਜ਼ਿਮਨੀ ਚੋਣਾਂ ਜਿੱਤਣ ਲਈ ਪੂਰੀ ਵਾਹ ਲਗਾਉਣ ਲਈ ਕੇ ਪਾਰਟੀ ਵਰਕਰਾਂ ਨੂੰ ਉਤਸ਼ਾਹਿਤ ਕੀਤਾ। ਉਥੇ ਉਹਨਾਂ ਕਿਹਾ ਕਿ ਆਉਣ ਵਾਲੀਆਂ 2027 ਵਿਧਾਨ ਚੋਣਾਂ ਲਈ ਹੁਣੇ ਤੋਂ ਤਿਆਰੀਆਂ ਵਿੱਢਦ ਦੀ ਲੋੜ ਹੈ। ਭਾਜਪਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪਾਰਟੀ ਨੀਤੀਆਂ ਨੂੰ ਘਰ ਘਰ ਲੈ ਕੇ ਜਾਣ ਦੀ ਲੋੜ ਹੈ। ਇਸ ਸਮੇਂ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ­ ਪ੍ਰੇਮ ਪ੍ਰੀਤਮ ਜਿੰਦਲ ਸਾਬਕਾ, ਸੁਭਾਸ਼ ਮੱਕੜਾ, ਸੋਮਨਾਥ ਸਹੌਰੀਆ ਸਾਬਕਾ, ਕੁਲਦੀਪ ਸਹੋਰੀਆ, ਪਰਵੀਨ ਬਾਂਸਲ, ਗੁਰਸ਼ਰਨ ਸਿੰਘ, ਕੁਲਦੀਪ ਧਾਲੀਵਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਚੇਅਰਮੈਨ ਜੀਵਨ ਕੁਮਾਰ ਧਨੌਲਾ, ਜੱਗਾ ਸਿੰਘ ਮਾਨ­­  ਨਰਿੰਦਰ ਗਰਗ ਨੀਟਾ, ਸ਼੍ਰੀ ਮੋਨੂ ਭਾਜਪਾ ਯੂਥ ਲੀਡਰ, ਲਵਲੀਨ ਸ਼ਰਮਾ, ਬੀਬੀ ਪਰਮਜੀਤ ਕੌਰ ਚੀਮਾ ਜ਼ਿਲ੍ਹਾ ਪ੍ਰਧਾਨ ਮਹਿਲਾ ਮੰਡਲ, ਰਜਿੰਦਰ ਉੱਪਲ, ਪਰਮਿੰਦਰ ਖੁਰਮੀ, ਮੰਗਲ ਦੇਵ ਸ਼ਰਮ, ਐਡਵੋਕੇਟ ਵਿਸ਼ਾਲ­ ਅਸ਼ੋਕ ਕੁਮਾਰ ਚੇਅਰਮੈਨ­ ਗੁਰਜੰਟ ਸਿੰਘ ਕਰਮਗੜ੍ਹ­ ਬਲਜਿੰਦਰ ਸਿੰਘ­ ਹਰਬਖਸ਼ੀਸ ਸਿੰਘ ਗੋਨੀ ਐਮਸੀ­ ਧਰਮ ਸਿੰਘ ਫੌਜੀ ਐਮਸੀ­  ਸਮੇਤ ਸਮੁੱਚੀ ਲੀਡਰਸ਼ਿਪ ਮੌਜ਼ੂਦ ਰਹੀ। 

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੱਲ੍ਹ ਤੋਂ ਤਿੰਨ ਦਿਨ ਬੰਦ ਰਹਿਣਗੇ ਪੰਜਾਬ ਦੇ ਸਰਕਾਰੀ ਅਦਾਰੇ

Next Post

ਹਾਲ-ਏ-ਪੰਜਾਬ…ਵਪਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ,ਜਾਨ ਤੋਂ ਮਾਰਨ ਦੀ ਦਿੱਤੀ ਧਮਕੀ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਹਾਲ-ਏ-ਪੰਜਾਬ…ਵਪਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ,ਜਾਨ ਤੋਂ ਮਾਰਨ ਦੀ ਦਿੱਤੀ ਧਮਕੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend