Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਲੂਕਾ ਨੂੰ ਅਕਾਲੀ ਦਲ ਚੋਂ ਬਾਹਰ ਕੱਢਣ ਦੀ ਤਿਆਰੀ… ਭੂੰਦੜ ਨੂੰ ਬਣਾਇਆ ਅਨੁਸ਼ਾਸਨੀ ਕਮੇਟੀ ਦਾ ਚੇਅਰਮੈਨ

Nirmal Pandori by Nirmal Pandori
06/15/2024
in ਪੰਜਾਬ
Reading Time: 1 min read
A A
0
ਮਲੂਕਾ ਨੂੰ ਅਕਾਲੀ ਦਲ ਚੋਂ ਬਾਹਰ ਕੱਢਣ ਦੀ ਤਿਆਰੀ… ਭੂੰਦੜ ਨੂੰ ਬਣਾਇਆ ਅਨੁਸ਼ਾਸਨੀ ਕਮੇਟੀ ਦਾ ਚੇਅਰਮੈਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਜੂਨ, Gee98 news service
-ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ, ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਮਲੂਕਾ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਜਾਵੇਗਾ।‌ ਬੀਤੇ ਕੱਲ੍ਹ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਮਲੂਕਾ ਦੇ ਖਿਲਾਫ ਕਾਰਵਾਈ ਕਰਦੇ ਹੋਏ ਮਲੂਕਾ ਨੂੰ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਤੋਂ ਹਟਾ ਕੇ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਅਨੁਸ਼ਾਸਨੀ ਕਮੇਟੀ ਦੇ ਮੈਂਬਰਾਂ ਦੀ ਗਿਣਤੀ ਘਟਾ ਕੇ ਵੀ ਤਿੰਨ ਤੱਕ ਸੀਮਤ ਕਰ ਦਿੱਤੀ ਗਈ ਹੈ।ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਕਸ ‘ਤੇ ਜਾਣਕਾਰੀ ਸਾਾਂਝੀ ਕੀਤੀ ਹੈ ਕਿ ਪਾਰਟੀ ਪ੍ਰਧਾਨ ਨੇ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਤਿੰਨ ਮੈਂਬਰੀ ਅਨੁਸ਼ਾਸ਼ਨੀ ਕਮੇਟੀ ਗਠਿਤ ਕੀਤੀ ਹੈ। ਜਿਸ ’ਚ ਗੁਲਜ਼ਾਰ ਸਿੰਘ ਰਾਣੀਕੇ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਬਤੌਰ ਮੈਂਬਰ ਲਿਆ ਗਿਆ ਹੈ। ਜਦਕਿ ਪਹਿਲਾਂ ਪੰਜ ਮੈਂਬਰੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਸਨ। ਕਮੇਟੀ ’ਚ ਡਾ. ਸੁਖਵਿੰਦਰ ਸਿੰਘ ਸੁੱਖੀ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਤੇ ਸ਼ਰਨਜੀਤ ਸਿੰਘ ਢਿਲੋਂ ਮੈਂਬਰ ਸਨ। ਜ਼ਿਕਰਯੋਗ ਹੈ ਕਿ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ, ਲੋਕ ਸਭਾ ਚੋਣਾਂ ਦੌਰਾਨ ਆਈਏਐੱਸ ਦੇ ਅਹੁੱਦੇ ਤੋ ਅਸਤੀਫ਼ਾ ਦੇ ਕੇ ਭਾਜਪਾ ’ਚ ਸ਼ਾਮਲ ਹੋ ਗਈ ਸੀ। ਪਰਮਪਾਲ ਕੌਰ ਨੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਦੇ ਮੁਕਬਾਲੇ ਚੋਣ ਲੜੀ। ਹਾਲਾਂਕਿ ਮਲੂਕਾ ਕਿਸੇ ਚੋਣ ਪ੍ਰਚਾਰ ਵਿਚ ਨਜ਼ਰ ਨਹੀ ਆਏ ਪਰ ਉਨ੍ਹਾਂ ’ਤੇ ਪਾਰਟੀ ਉਮੀਦਵਾਰ ਖ਼ਿਲਾਫ਼ ਭੁਗਤਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਕੱਲ ਕੋਰ ਕਮੇਟੀ ਦੀ ਮੀਟਿੰਗ ’ਚ ਅਨੁਸ਼ਾਸ਼ਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤਣ ਦੀ ਮੰਗ ਉੱਠੀ ਸੀ। ਹੁਣ ਦੇਖਣਾ ਹੋਵੇਗਾ ਕਿ ਆਗਾਮੀ ਦਿਨਾਂ ’ਚ ਕਿਹੜੇ ਕਿਹੜੇ ਆਗੂਆਂ ਖ਼ਿਲਾਫ਼ ਸ਼ਿਕਾਇਤਾਂ ਆਉਣਗੀਆਂ ਤੇ ਜਥੇਦਾਰ ਭੂੰਦੜ ਕੀ ਕਾਰਵਾਈ ਕਰਨਗੇ? ਪਾਰਟੀ ਪ੍ਰਧਾਨ ਨੇ ਬੀਤੇ ਕੱਲ੍ਹ ਕੋਰ ਕਮੇਟੀ ਦੀ ਮੀਟਿੰਗ ’ਚ ਮਲੂਕਾ ਨੂੰ ਕੋਈ ਸੱਦਾ ਨਹੀ ਦਿੱਤਾ ਸੀ ਤੇ ਅੱਜ ਉਨ੍ਹਾਂ ਨੂੰ ਅਨੁਸ਼ਾਸ਼ਨੀ ਕਮੇਟੀ ਤੋ ਹਟਾ ਦਿੱਤਾ ਹੈ। ਸਿਆਸੀ ਹਲਕਿਆਂ ’ਚ ਚਰਚਾ ਹੈ ਕਿ ਅਗਲੇ ਦਿਨਾਂ ’ਚ ਪਾਰਟੀ ਉਨ੍ਹਾਂ ਖ਼ਿਲਾਫ਼ ਅਨੁਸ਼ਾਸ਼ਨੀ ਕਾਰਵਾਈ ਅਮਲ ’ਚ ਲਿਆ ਸਕਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਹਾਲ-ਏ-ਪੰਜਾਬ…ਵਪਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ,ਜਾਨ ਤੋਂ ਮਾਰਨ ਦੀ ਦਿੱਤੀ ਧਮਕੀ

Next Post

ਅਦਾਲਤ ‘ਚ ਚੱਲ ਰਹੇ ਕੇਸ ਸਬੰਧੀ ਲਾਪਰਵਾਹੀ ਵਰਤਣ ਵਾਲੇ 6 ਪ੍ਰਿੰਸੀਪਲ ਅਤੇ 6 ਹੈੱਡਮਾਸਟਰਾਂ ਖ਼ਿਲਾਫ਼ ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਅਦਾਲਤ ‘ਚ ਚੱਲ ਰਹੇ ਕੇਸ ਸਬੰਧੀ ਲਾਪਰਵਾਹੀ ਵਰਤਣ ਵਾਲੇ 6 ਪ੍ਰਿੰਸੀਪਲ ਅਤੇ 6 ਹੈੱਡਮਾਸਟਰਾਂ ਖ਼ਿਲਾਫ਼ ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ

ਅਦਾਲਤ 'ਚ ਚੱਲ ਰਹੇ ਕੇਸ ਸਬੰਧੀ ਲਾਪਰਵਾਹੀ ਵਰਤਣ ਵਾਲੇ 6 ਪ੍ਰਿੰਸੀਪਲ ਅਤੇ 6 ਹੈੱਡਮਾਸਟਰਾਂ ਖ਼ਿਲਾਫ਼ ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend