Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਪੁਲਿਸ ਦੇ DSP ਨੇ ਕੀਤੀ ਆਤਮਹੱਤਿਆ…ਇੱਕ ਸਾਲ ਪਹਿਲਾਂ ਹੋਏ ਸਨ ਸੇਵਾਮੁਕਤ

Nirmal Pandori by Nirmal Pandori
06/19/2024
in ਪੰਜਾਬ
Reading Time: 1 min read
A A
0
ਪੰਜਾਬ ਪੁਲਿਸ ਦੇ DSP ਨੇ ਕੀਤੀ ਆਤਮਹੱਤਿਆ…ਇੱਕ ਸਾਲ ਪਹਿਲਾਂ ਹੋਏ ਸਨ ਸੇਵਾਮੁਕਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਜੂਨ, Gee98 news service
-ਕਰੀਬ ਇੱਕ ਸਾਲ ਪਹਿਲਾਂ ਪੰਜਾਬ ਪੁਲਿਸ ਦੀ ਨੌਕਰੀ ਤੋਂ ਸੇਵਾ ਮੁਕਤ ਹੋਣ ਵਾਲੇ ਇੱਕ ਡੀਐਸਪੀ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ‌ ਲੁਧਿਆਣਾ ਦੇ ਸਰਾਭਾ ਨਗਰ ਨੇੜੇ ਗ੍ਰੀਨ ਐਵੇਨਿਊ ਆਪਣੇ ਘਰ ਅੰਦਰ ਹੀ ਡੀਐਸਪੀ ਬਰਜਿੰਦਰ ਸਿੰਘ ਭੁੱਲਰ ਨੇ ਇਸ ਦੁਖਦਾਈ ਘਟਨਾ ਨੂੰ ਅੰਜਾਮ ਦਿੱਤਾ। ‌ ਪ੍ਰਾਪਤ ਜਾਣਕਾਰੀ ਅਨੁਸਾਰ ਡੀਐਸਪੀ ਭੁੱਲਰ ਆਪਣੇ ਮਾਤਾ ਪਿਤਾ ਨਾਲ ਰਹਿੰਦੇ ਸਨ ਅਤੇ ਉਹਨਾਂ ਦੀ ਪਤਨੀ ਅਤੇ ਬੱਚੇ ਵਿਦੇਸ਼ ਰਹਿੰਦੇ ਹਨ। ‌ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜਦੋਂ ਥਾਣਾ ਸਰਾਭਾ ਨਗਰ ਦੀ ਪੁਲਿਸ ਮੌਕੇ ’ਤੇ ਪੁੱਜੀ। ਡੀ.ਐੱਸ.ਪੀ. ਦੀ ਲਾਸ਼ ਕਮਰੇ ’ਚ ਕੁਰਸੀ ’ਤੇ ਪਈ ਸੀ। ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਈ। ਜਾਣਕਾਰੀ ਮੁਤਾਬਕ ਬਰਜਿੰਦਰ ਸਿੰਘ ਭੁੱਲਰ ਲਗਭਗ 1 ਸਾਲ ਪਹਿਲਾਂ ਰਿਟਾਇਰ ਹੋਏ ਸਨ, ਜਦ ਉਹ ਰਿਟਾਇਰਡ ਹੋਏ ਤਾਂ ਉਨ੍ਹਾਂ ਦੀ ਅੰਤਿਮ ਪੋਸਟਿੰਗ ਆਈ.ਆਰ.ਬੀ. ਵਿਚ ਸੀ। ਪਤਾ ਲੱਗਾ ਹੈ ਕਿ ਬਰਜਿੰਦਰ ਸਿੰਘ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਉਹ ਅਕਸਰ ਘਰ ’ਚ ਇਕੱਲੇ ਕਮਰੇ ’ਚ ਬੈਠੇ ਰਹਿੰਦੇ ਸੀ। ਬੀਤੇ ਦਿਨ ਉਨ੍ਹਾਂ ਨੇ ਕਮਰੇ ’ਚ ਕੁਰਸੀ ’ਤੇ ਬੈਠ ਕੇ ਖੁਦ ਨੂੰ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਲਈ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਮੌਤ ਹੋ ਗਈ। ਗੋਲੀ ਦੀ ਆਵਾਜ਼ ਸੁਣ ਕੇ ਮਾਤਾ-ਪਿਤਾ ਕਮਰੇ ’ਚ ਪੁੱਜੇ ਤਾਂ ਅੱਗੇ ਬਰਜਿੰਦਰ ਦੀ ਲਾਸ਼ ਪਈ ਸੀ। ਐੱਸ.ਐੱਚ.ਓ. ਪਰਮਵੀਰ ਸਿੰਘ ਮੁਤਾਬਕ ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾ ਦਿੱਤਾ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਇਕਲੌਤਾ ਪੁੱਤ ਸੀ ਮਾਪਿਆਂ ਦਾ, ਰਜਵਾਹੇ ‘ਤੇ ਨਹਾਉਣ ਗਿਆ ਡੁੱਬ ਗਿਆ…ਮਿਲੀ ਲਾਸ਼

Next Post

ਭਗਵੰਤ ਮਾਨ ਸਰਕਾਰ ਦਾ ਇੱਕ ਹੋਰ “ਯੂ ਟਰਨ”… ਨਹਿਰੀ ਪਟਵਾਰੀਆਂ ਅੱਗੇ ਝੁਕੀ ਸਰਕਾਰ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਭਗਵੰਤ ਮਾਨ ਸਰਕਾਰ ਦਾ ਇੱਕ ਹੋਰ "ਯੂ ਟਰਨ"… ਨਹਿਰੀ ਪਟਵਾਰੀਆਂ ਅੱਗੇ ਝੁਕੀ ਸਰਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend