Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਮੰਗਵੀਂ ਨਹੀਂ ਮਿਲਣੀ…ਆਪਣੀ ਬਣਾ ਲੈ ਮਿੱਤਰਾ…ਪੰਜਾਬ ‘ਚ ਹੁਣ ਨਹੀਂ ਮਿਲਣਗੇ ਮੁਫ਼ਤ ਸਰਕਾਰੀ ਗੰਨਮੈਨ

Nirmal Pandori by Nirmal Pandori
06/23/2024
in ਪੰਜਾਬ
Reading Time: 1 min read
A A
0
ਹੁਣ ਮੰਗਵੀਂ ਨਹੀਂ ਮਿਲਣੀ…ਆਪਣੀ ਬਣਾ ਲੈ ਮਿੱਤਰਾ…ਪੰਜਾਬ ‘ਚ ਹੁਣ ਨਹੀਂ ਮਿਲਣਗੇ ਮੁਫ਼ਤ ਸਰਕਾਰੀ ਗੰਨਮੈਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,23 ਜੂਨ, Gee98 news service
-ਸਰਕਾਰੀ ਗੰਨਮੈਨ ਲੈ ਕੇ ਆਪਣੀ ਟੌਹਰ ‘ਚ ਵਾਧਾ ਕਰਨ ਦੇ ਸ਼ੌਕੀਨਾਂ ਨੂੰ ਹੁਣ ਇਹ ਸ਼ੌਕੀਨੀ ਮਹਿੰਗੀ ਪਵੇਗੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਲੋੜਵੰਦ ਲੋਕਾਂ ਨੂੰ ਸੁਰੱਖਿਆ ਦੇਣ ਸਬੰਧੀ ਆਪਣੇ ਨਿਯਮਾਂ ਵਿੱਚ ਤਬਦੀਲੀ ਕੀਤੀ ਹੈ। ਇਸ ਸਬੰਧੀ ਪੰਜਾਬ ਪੁਲਿਸ ਨੇ ਸਟੈਂਡਰਡ ਆਪਰੇਟਿੰਗ ਪ੍ਰੋਸੀਜਰ ਦਾ ਖਰੜਾ ਤਿਆਰ ਕਰਕੇ ਮਾਨਯੋਗ ਹਾਈਕੋਰਟ ਨੂੰ ਸੌਂਪ ਦਿੱਤਾ ਹੈ। ਸੂਤਰਾਂ ਅਨੁਸਾਰ ਇਸ ਡਰਾਫਟ ਮੁਤਾਬਕ ਜਿਸ ਵਿਅਕਤੀ ਨੂੰ ਧਮਕੀ ਦਿੱਤੀ ਗਈ ਹੈ, ਉਸ ਨੂੰ ਮੁਫਤ ਸੁਰੱਖਿਆ ਦਿੱਤੀ ਜਾਵੇਗੀ। ਜਿਨ੍ਹਾਂ ਦੀ ਆਮਦਨ 3 ਲੱਖ ਰੁਪਏ ਤੋਂ ਵੱਧ ਹੈ, ਉਨ੍ਹਾਂ ਤੋਂ ਪ੍ਰਤੀ ਕਰਮਚਾਰੀ ਲਗਭਗ 1.5 ਲੱਖ ਰੁਪਏ ਵਸੂਲੇ ਜਾਣਗੇ। ਨਵੇਂ ਡਰਾਫਟ ਮੁਤਾਬਕ ਜਿਨ੍ਹਾਂ ਲੋਕਾਂ ਨੂੰ ਸੁਰੱਖਿਆ ਦਿੱਤੀ ਗਈ ਹੈ, ਉਨ੍ਹਾਂ ਤੋਂ ਹਰ 3 ਮਹੀਨੇ ਬਾਅਦ ਦੇਖਿਆ ਜਾਵੇਗਾ ਕਿ ਸੁਰੱਖਿਆ ਦੇਣੀ ਹੈ ਜਾਂ ਨਹੀਂ, ਜੇਕਰ ਰਿਵਿਊ ‘ਚ ਪੁਲਿਸ ਨੂੰ ਲੱਗੇਗਾ ਕਿ ਸੁਰੱਖਿਆ ਦੀ ਲੋੜ ਨਹੀਂ ਤਾਂ ਸੁਰੱਖਿਆ ਵਾਪਸ ਲੈ ਲਈ ਜਾਵੇਗੀ। ਕੁਝ ਅਜਿਹੇ ਮਾਮਲੇ ਵੀ ਸਾਹਮਣੇ ਆਏ ਹਨ ਜਿੱਥੇ ਸੁਰੱਖਿਆ ਦੇ ਭੁੱਖੇ ਆਪਣੇ ਉੱਪਰ ਆਪ ਹੀ ਹਮਲਾ ਕਰਵਾ ਲੈਂਦੇ ਹਨ ਜਾਂ ਕਿਸੇ ਤੋਂ ਧਮਕੀ ਭਰਿਆ ਫੋਨ ਕਰਵਾ ਲੈਂਦੇ ਹਨ, ਪੁਲਿਸ ਨੇ ਕੁਝ ਅਜਿਹੇ ਲੋਕਾਂ ਨੂੰ ਕਾਬੂ ਵੀ ਕੀਤਾ ਹੈ। ‌ਇਹ ਨਵਾਂ ਖਰੜਾ ਜੁਲਾਈ ਤੋਂ ਲਾਗੂ ਕੀਤਾ ਜਾ ਸਕਦਾ ਹੈ। ਇਸ ਸਮੇਂ ਪੰਜਾਬ ਪੁਲਿਸ ਨੇ 900 ਦੇ ਕਰੀਬ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ, ਜਿਨ੍ਹਾਂ ਵਿੱਚੋਂ ਸਿਰਫ਼ 39 ਲੋਕ ਹੀ ਭੁਗਤਾਨ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਪੁਲਿਸ ਥਾਣਿਆਂ ਵਿੱਚ ਪੁਲਿਸ ਮੁਲਾਜ਼ਮਾਂ ਦੀ ਘੱਟ ਨਫਰੀ ਦੇ ਬਾਵਜੂਦ ਵੀ ਸਰਕਾਰਾਂ ਵੱਲੋਂ ਆਪਣੇ ਚਹੇਤਿਆਂ ਨੂੰ ਦਿੱਤੀ ਸੁਰੱਖਿਆ ਸਬੰਧੀ ਇੱਕ ਸਟੇਸ਼ਨ ਮਾਨਯੋਗ ਹਾਈਕੋਰਟ ਵਿੱਚ ਸੁਣਵਾਈ ਅਧੀਨ ਹੈ, ਜਿਸ ਉਪਰ ਹਾਈਕੋਰਟ ਨੇ ਸਖਤੀ ਦਿਖਾਈ ਹੈ। ਨਵੇਂ ਨਿਯਮਾਂ ਮੁਤਾਬਕ ਹੁਣ ਜਿਸ ਵਿਅਕਤੀ ਨੂੰ ਸੁਰੱਖਿਆ ਚਾਹੀਦੀ ਤੇ ਉਸ ਨੂੰ ਆਪਣੀ ਜੇਬ ਢਿੱਲੀ ਕਰਨੀ ਪਵੇਗੀ ਜਾਂ ਫਿਰ ਆਪਣੀ ਟੌਰ ਬਰਕਰਾਰ ਰੱਖਣ ਲਈ ਪ੍ਰਾਈਵੇਟ ਸੁਰੱਖਿਆ ਲੈਣੀ ਪਵੇਗੀ ਕਿਉਂਕਿ ਹੁਣ ਮੰਗਵੀਂ ਮੁਫਤ ਸੁਰੱਖਿਆ ਨਹੀਂ ਮਿਲੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲੇ ‘ਚ ਵਾਪਰੀ ਵੱਡੀ ਘਟਨਾ : ਇੱਕ ਕੋਠੀ ‘ਚੋਂ ਮਿਲੀਆਂ ਤਿੰਨ ਜਣਿਆਂ ਦੀਆਂ ਲਾਸ਼ਾਂ

Next Post

ਪਿੰਡ ਉਗੋਕੇ ਵਿਖੇ 19 ਕੁ ਸਾਲਾਂ ਦੇ ਨੌਜਵਾਨ ਦੀ ਛੱਪੜ ‘ਚ ਡੁੱਬਣ ਨਾਲ ਮੌਤ…ਪਿੰਡ ਵਿੱਚ ਸੋਗ ਦੀ ਲਹਿਰ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਪਿੰਡ ਉਗੋਕੇ ਵਿਖੇ 19 ਕੁ ਸਾਲਾਂ ਦੇ ਨੌਜਵਾਨ ਦੀ ਛੱਪੜ ‘ਚ ਡੁੱਬਣ ਨਾਲ ਮੌਤ…ਪਿੰਡ ਵਿੱਚ ਸੋਗ ਦੀ ਲਹਿਰ

ਪਿੰਡ ਉਗੋਕੇ ਵਿਖੇ 19 ਕੁ ਸਾਲਾਂ ਦੇ ਨੌਜਵਾਨ ਦੀ ਛੱਪੜ 'ਚ ਡੁੱਬਣ ਨਾਲ ਮੌਤ…ਪਿੰਡ ਵਿੱਚ ਸੋਗ ਦੀ ਲਹਿਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend