Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੰਗੀ ਖ਼ਬਰ : ਇਲੈਕਟਰੋਨਿਕ ਉਤਪਾਦਾਂ ਦੀ ਗਰੰਟੀ/ਵਾਰੰਟੀ ਸਬੰਧੀ ਬਦਲਣਗੇ ਨਿਯਮ.. ਪੜੋ ਗਾਹਕਾਂ ਦੇ ਹੱਕ ਦੀ ਖ਼ਬਰ

Nirmal Pandori by Nirmal Pandori
06/23/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,23 ਜੂਨ, Gee98 news service
-ਕੇਂਦਰ ਸਰਕਾਰ ਦਾ ਵਿਚਾਰ ਹੈ ਕਿ white Goods ਦੀ ਸ਼੍ਰੇਣੀ ਵਿੱਚ ਆਉਣ ਵਾਲੇ ਸਮਾਨ ਦੀ ਵਾਰੰਟੀ, ਵਿਕਰੀ ਦੀ ਮਿਤੀ ਤੋਂ ਨਹੀਂ ਸਗੋਂ ਇਸਟਾਲੇਸ਼ਨ ਦੀ ਮਿਤੀ ਤੋਂ ਸ਼ੁਰੂ ਹੋਣੀ ਚਾਹੀਦੀ ਹੈ। ‌white Goods ਉਹ ਸਮਾਨ ਹੁੰਦਾ ਹੈ ਜਿਨਾਂ ਨੂੰ ਵਿਕਰੀ ਤੋਂ ਬਾਅਦ ਮਾਹਰਾਂ ਵੱਲੋਂ ਸਥਾਪਿਤ ਕੀਤਾ ਜਾਂਦਾ ਹੈ ਜਿਵੇਂ ਕਿ ਟੈਲੀਵਿਜ਼ਨ ਅਤੇ ਏਸੀ ਆਦਿ। ਖਪਤਕਾਰ ਮਾਮਲਿਆਂ ਦੇ ਸਕੱਤਰ ਵੱਲੋਂ ਇਸ ਸਬੰਧੀ ਵੱਖ-ਵੱਖ ਕੰਪਨੀਆਂ ਨੂੰ ਪੱਤਰ ਲਿਖ ਕੇ 15 ਦਿਨਾਂ ਦੇ ਅੰਦਰ ਅੰਦਰ ਰਾਏ ਮੰਗੀ ਗਈ ਹੈ। ‌ਸਰਕਾਰ ਦਾ ਕਹਿਣਾ ਹੈ ਕਿ ਇਲੈਕਟ੍ਰਾਨਿਕ ਉਪਕਰਨਾਂ ਦੀ ਵਾਰੰਟੀ ਪੀਰੀਅਡ, ਜਿਨ੍ਹਾਂ ਨੂੰ ਮਾਹਿਰਾਂ ਦੁਆਰਾ ਇੰਸਟਾਲ ਕਰਨ ਦੀ ਲੋੜ ਹੁੰਦੀ ਹੈ, ਉਦੋਂ ਤੱਕ ਸ਼ੁਰੂ ਨਹੀਂ ਹੋਣੀ ਚਾਹੀਦੀ ਜਦੋਂ ਤੱਕ ਉਹ ਇੰਸਟਾਲ ਨਹੀਂ ਹੋ ਜਾਂਦੇ। ਕਈ ਵਾਰ ਅਜਿਹੀਆਂ ਵਸਤੂਆਂ ਬਿਨਾਂ ਇੰਸਟਾਲ ਕੀਤੇ ਲੰਬੇ ਸਮੇਂ ਤੱਕ ਗਾਹਕਾਂ ਕੋਲ ਰਹਿੰਦੀਆਂ ਹਨ। ਅਜਿਹੀ ਸਥਿਤੀ ਵਿੱਚ, ਜਦੋਂ ਵਿਕਰੀ ਦੀ ਮਿਤੀ ਤੋਂ ਵਾਰੰਟੀ ਦੀ ਮਿਆਦ ਸ਼ੁਰੂ ਹੁੰਦੀ ਹੈ, ਤਾਂ ਗਾਹਕਾਂ ਨੂੰ ਨੁਕਸਾਨ ਹੁੰਦਾ ਹੈ। ਖਪਤਕਾਰ ਮਾਮਲਿਆਂ ਦੀ ਸਕੱਤਰ ਅਤੇ ਮੁੱਖ ਕਮਿਸ਼ਨਰ ਨਿਧੀ ਖਰੇ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਾਰੰਟੀ ਪੀਰੀਅਡ ਦੇ ਸਬੰਧੀ ਵਿਚਾਰ ਕੀਤਾ ਗਿਆ ਕਿ ਕੰਪਨੀਆਂ ਵੱਲੋਂ ਖਰੀਦ ਦੀ ਮਿਤੀ ਤੋਂ ਵਾਰੰਟੀ ਪੀਰੀਅਡ ਸ਼ੁਰੂ ਕਰਨਾ ਗਲਤ ਹੈ। ਇਹ ਹੋਣਾ ਚਾਹੀਦਾ ਹੈ ਕਿ ਵਾਰੰਟੀ ਦੀ ਮਿਆਦ ਉਸ ਦਿਨ ਤੋਂ ਗਿਣੀ ਜਾਣੀ ਚਾਹੀਦੀ ਹੈ ਜਿਸ ਦਿਨ ਤੋਂ ਸਾਜ਼ੋ-ਸਾਮਾਨ ਦੀ ਵਰਤੋਂ ਸ਼ੁਰੂ ਹੁੰਦੀ ਹੈ। ਖਰੇ ਨੇ ਕਿਹਾ ਕਿ ਗਾਹਕਾਂ ਨੂੰ ਉਤਪਾਦ ਖਰੀਦਣ ਸਮੇਂ ਵਾਰੰਟੀ ਦੀ ਮਿਆਦ ਬਾਰੇ ਸਹੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੂੰ ਦੱਸਿਆ ਜਾਣਾ ਚਾਹੀਦਾ ਹੈ ਕਿ ਵਾਰੰਟੀ ਦੀ ਮਿਆਦ ਕਦੋਂ ਸ਼ੁਰੂ ਹੋਵੇਗੀ।ਪਿਛਲੇ ਸਾਲ ਨਵੰਬਰ ‘ਚ ਵੀ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ white Goods ਬਣਾਉਣ ਵਾਲੀਆਂ ਕੰਪਨੀਆਂ ਨੂੰ ਆਪਣੀ ਗਾਰੰਟੀ ਅਤੇ ਵਾਰੰਟੀ ਨੀਤੀ ‘ਚ ਸੋਧ ਕਰਨ ਲਈ ਪੱਤਰ ਲਿਖਿਆ ਸੀ। ਇਹ ਪੱਤਰ ਸੀਆਈਆਈ, ਫਿੱਕੀ, ਐਸੋਚੈਮ ਅਤੇ ਪੀਐਚਡੀਸੀਸੀਆਈ ਵਰਗੀਆਂ 6 ਉਦਯੋਗਿਕ ਸੰਸਥਾਵਾਂ ਅਤੇ ਸੈਮਸੰਗ, ਐਲਜੀ, ਪੈਨਾਸੋਨਿਕ, ਬਲੂ ਸਟਾਰ, ਕੈਂਟ, ਵਰਲਪੂਲ, ਵੋਲਟਾਸ, ਬੋਸ਼, ਹੈਵੇਲਜ਼, ਫਿਲਿਪਸ, ਤੋਸ਼ੀਬਾ, ਢਾਈਕਿਨ, ਸੋਨੀ, ਹਿਟਾਚੀ, ਆਈ.ਐਫ.ਬੀ. , ਗੋਦਰੇਜ, ਹਾਇਰ, ਫੋਰਬਸ ਅਤੇ ਲੋਇਡ ਵਰਗੀਆਂ ਕੰਪਨੀਆਂ ਨੂੰ ਲਿਖਿਆ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਰਾਮ ਰਾਜਿਆ ਕਾਲੋਨੀ ਦੀ ਘਟਨਾ ਦਾ ਕੀ ਹੈ ਸੱਚ..! ਚਿਖ਼ਾ ਵਿੱਚ ਹੀ ਸੜ ਜਾਣਗੇ ਪਹਾੜ ਜਿੱਡੇ ਸਵਾਲਾਂ ਦੇ ਜਵਾਬ..।

Next Post

ਬੰਟੀ ਰੋਮਾਣਾ ਮੇਰੀ ਕਿਰਦਾਰਕੁਸ਼ੀ ਕਰਨ ਤੋਂ ਬਾਜ ਆਵੇ, ਨਹੀਂ ਤਾਂ ਅਜਿਹੇ ਭੇਤ ਖੋਲਾਂਗਾ ਕਿ ਯਾਦ ਰੱਖੂ- ਚਰਨਜੀਤ ਬਰਾੜ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਬੰਟੀ ਰੋਮਾਣਾ ਮੇਰੀ ਕਿਰਦਾਰਕੁਸ਼ੀ ਕਰਨ ਤੋਂ ਬਾਜ ਆਵੇ, ਨਹੀਂ ਤਾਂ ਅਜਿਹੇ ਭੇਤ ਖੋਲਾਂਗਾ ਕਿ ਯਾਦ ਰੱਖੂ- ਚਰਨਜੀਤ ਬਰਾੜ

ਬੰਟੀ ਰੋਮਾਣਾ ਮੇਰੀ ਕਿਰਦਾਰਕੁਸ਼ੀ ਕਰਨ ਤੋਂ ਬਾਜ ਆਵੇ, ਨਹੀਂ ਤਾਂ ਅਜਿਹੇ ਭੇਤ ਖੋਲਾਂਗਾ ਕਿ ਯਾਦ ਰੱਖੂ- ਚਰਨਜੀਤ ਬਰਾੜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend