Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰਧਾਨ ਮੰਤਰੀ ਬਾਜੇਕੇ ਨੇ ਕਰਤਾ ਐਲਾਨ…ਲੜੇਗਾ ਜ਼ਿਮਨੀ ਚੋਣ

Nirmal Pandori by Nirmal Pandori
06/25/2024
in ਪੰਜਾਬ
Reading Time: 1 min read
A A
0
ਪ੍ਰਧਾਨ ਮੰਤਰੀ ਬਾਜੇਕੇ ਨੇ ਕਰਤਾ ਐਲਾਨ…ਲੜੇਗਾ ਜ਼ਿਮਨੀ ਚੋਣ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਜੂਨ, Gee98 news service
-ਪੰਜਾਬ ਦੇ ਕੁਝ ਵਿਧਾਇਕਾਂ ਦੇ ਮੈਂਬਰ ਪਾਰਲੀਮੈਂਟ ਚੁਣੇ ਜਾਣ ਤੋਂ ਬਾਅਦ ਖਾਲੀ ਹੋਈਆਂ ਸੀਟਾਂ ‘ਤੇ ਜ਼ਿਮਨੀ ਚੋਣ ਦਾ ਐਲਾਨ ਭਾਵੇਂ ਅਜੇ ਹੋਣਾ ਬਾਕੀ ਹੈ ਪਰੰਤੂ ਇਹਨਾਂ ਸੀਟਾਂ ‘ਤੇ ਜ਼ਿਮਨੀ ਚੋਣਾਂ ਲੜਨ ਵਾਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਗਿੱਦੜਬਾਹਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਇੱਕ ਚਰਚਿਤ ਨਾਮ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਜੇਲੂ ਵਿੱਚ ਬੰਦ ਪ੍ਰਧਾਨ ਮੰਤਰੀ ਬਾਜੇਕੇ ਗਿੱਦੜਬਾਹਾ ਦੀ ਜ਼ਿਮਨੀ ਚੋਣ ਲੜਨਗੇ। ਇਸ ਦਾ ਐਲਾਨ ਪ੍ਰਧਾਨ ਮੰਤਰੀ ਬਾਜੇਕੇ ਦੇ ਪੁੱਤਰ ਨੇ ਇੱਕ ਵੀਡੀਓ ਪਾ ਕੇ ਕੀਤਾ ਤੇ ਸਿੱਖ ਸੰਗਤ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ। ਪ੍ਰਧਾਨ ਮੰਤਰੀ ਬਾਜੇਕੇ ਦੇ ਪੁੱਤਰ ਨੇ ਕਿਹਾ ਕਿ ਉਹਨਾਂ ਦੇ ਪਿਤਾ ਜੀ ਜੇਲ੍ਹ ਵਿੱਚੋਂ ਹੀ ਗਿੱਦੜਬਾਹਾ ਦੀ ਜ਼ਿਮਨੀ ਚੋਣ ਲੜਨਗੇ। ਦੱਸ ਦੇਈਏ ਕਿ ਗਿੱਦੜਬਾਹਾ ਦੀ ਸੀਟ ਉਥੋਂ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ ਹੈ। ਅੰਮ੍ਰਿਤਪਾਲ ਸਿੰਘ ਦੇ ਨਾਲ ਐਨਐਸਏ ਤਹਿਤ ਜੇਲ੍ਹ ‘ਚ ਬੰਦ ਪ੍ਰਧਾਨ ਮੰਤਰੀ ਬਾਜੇਕੇ ਵੱਲੋਂ ਚੋਣ ਲੜਨ ਦੇ ਐਲਾਨ ਤੋਂ ਬਾਅਦ ਗਿੱਦੜਬਾਹਾ ‘ਚ ਹਲਚਲ ਸ਼ੁਰੂ ਹੋ ਚੁੱਕੀ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਿੰਡ ਉਗੋਕੇ ਵਿਖੇ ਛੱਪੜ ‘ਚ ਡੁੱਬ ਕੇ ਮਰਨ ਵਾਲੇ ਨੌਜਵਾਨ ਦੇ ਪਰਿਵਾਰ ਲਈ ਬਸਪਾ ਆਗੂਆਂ ਨੇ ਕੀਤੀ ਸਰਕਾਰੀ ਮੱਦਦ ਤੇ ਨੌਕਰੀ ਦੀ ਮੰਗ

Next Post

ਵੱਡੇ ਸਾਬ੍ਹ ਦੇ ਹੁਕਮ : ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਫੋਨ ਨਹੀਂ ਦੇਖ ਸਕਣਗੇ…!

Nirmal Pandori

Nirmal Pandori

Related Posts

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
Load More
Next Post
ਵੱਡੇ ਸਾਬ੍ਹ ਦੇ ਹੁਕਮ : ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਫੋਨ ਨਹੀਂ ਦੇਖ ਸਕਣਗੇ…!

ਵੱਡੇ ਸਾਬ੍ਹ ਦੇ ਹੁਕਮ : ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਫੋਨ ਨਹੀਂ ਦੇਖ ਸਕਣਗੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend