Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿੰਗੀ ਖ਼ਬਰ : JIO ਦਾ ਗਾਹਕਾਂ ਨੂੰ ਵੱਡਾ ਝਟਕਾ…19 ਟੈਰਿਫ ਪਲਾਨ ਦੀਆਂ ਕੀਮਤਾਂ ‘ਚ 22 ਫੀਸਦੀ ਤੱਕ ਦਾ ਵੱਡਾ ਵਾਧਾ

Nirmal Pandori by Nirmal Pandori
06/28/2024
in ਪੰਜਾਬ
Reading Time: 1 min read
A A
0
ਮਹਿੰਗੀ ਖ਼ਬਰ : JIO ਦਾ ਗਾਹਕਾਂ ਨੂੰ ਵੱਡਾ ਝਟਕਾ…19 ਟੈਰਿਫ ਪਲਾਨ ਦੀਆਂ ਕੀਮਤਾਂ ‘ਚ 22 ਫੀਸਦੀ ਤੱਕ ਦਾ ਵੱਡਾ ਵਾਧਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 28 ਜੂਨ, Gee98 news service
-ਦੇਸ਼ ਦੀ ਮਸ਼ਹੂਰ ਟੈਲੀਕਾਮ ਕੰਪਨੀ ਰਿਲਾਇੰਸ ਜੀਓ ਨੇ ਆਪਣੇ ਪ੍ਰੀਪੇਡ ਟੈਰਿਫ ਪਲਾਨ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਪੋਸਟ ਪੇਡ ਦੇ ਕੁਝ ਪਲੈਨ ਦੇ ਰੇਟਾਂ ‘ਚ ਵੀ ਵਾਧਾ ਕੀਤਾ ਹੈ । ਜੀਓ ਨੇ ਆਪਣੀਆਂ ਵੱਖ ਵੱਖ ਸਕੀਮਾਂ ਦੇ ਟੈਰਿਫ ਪਲਾਨ ਵਿੱਚ ਲੱਗਭੱਗ 22 ਫੀਸਦੀ ਤੱਕ ਦਾ ਵਾਧਾ ਕੀਤਾ ਹੈ । ਕੰਪਨੀ ਦੇ ਨਵੇਂ ਟੈਰਿਫ ਪਲਾਨ 3 ਜੁਲਾਈ ਤੋਂ ਸ਼ੁਰੂ ਹੋਣਗੇ। ਕੰਪਨੀ ਦਾ ਬੇਸ ਪਲਾਨ ਪਹਿਲਾਂ 155 ਰੁਪਏ ਦਾ ਸੀ, ਜੋ ਵਧ ਕੇ 189 ਰੁਪਏ ਹੋ ਜਾਵੇਗਾ। ਅਜਿਹੇ ‘ਚ ਟੈਰਿਫ ‘ਚ ਵਾਧਾ 22 ਫੀਸਦੀ ਹੈ। ਰਿਲਾਇੰਸ ਜੀਓ ਨੇ ਆਪਣੇ 19 ਪਲਾਨ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ, ਜਿਨ੍ਹਾਂ ਵਿੱਚੋਂ 17 ਪ੍ਰੀਪੇਡ ਅਤੇ 2 ਪੋਸਟ ਪਲਾਨ ਹਨ। ਇਹ ਪਹਿਲੀ ਵਾਰ ਹੈ ਜਦੋਂ ਜਿਓ ਨੇ ਏਅਰਟੈੱਲ ਤੋਂ ਪਹਿਲਾਂ ਟੈਰਿਫ ਵਧਾਏ ਹਨ। ਜੀਓ ਦੇ ਗਾਹਕਾਂ ਵਿੱਚ ਵਧੇ ਹੋਏ ਰੇਟਾਂ ਨਾਲ ਇੱਕ ਵਾਰ ਤਾਂ ਹਾਹਾਕਾਰ ਮੱਚ ਗਈ ਹੈ ਕਿਉਂਕਿ ਕੰਪਨੀ ਵੱਲੋਂ ਸਿੱਧਾ ਹੀ 22 ਫੀਸਦੀ ਤੱਕ ਦਾ ਵਾਧਾ ਕੀਤਾ ਗਿਆ ਹੈ। ਨਵੇਂ ਰੇਟਾਂ ਮੁਤਾਬਕ ਜੀਓ ਦਾਮਹੀਨਾਵਾਰ 155 ਵਾਲਾ ਪੈਕੇਜ ਦੋ 2GB ਦਾ ਹੁਣ 189 ਵਿੱਚ ਮਿਲੇਗਾ। ਇਸੇ ਤਰ੍ਹਾਂ 209 ਰੁਪਏ ਵਾਲਾ 249 ਰੁਪਏ ਵਿੱਚ, 239 ਰੁਪਏ ਵਾਲਾ 299 ਰੁਪਏ ਵਿੱਚ, 299 ਪਏ ਵਾਲਾ ਪੈਕੇਜ 349 ਵਿੱਚ, 349 ਵਾਲਾ ਪੈਕਜ 399 ਵਿੱਚ ਅਤੇ 399 ਰੁਪਏ ਵਾਲਾ 28 ਦਿਨਾਂ ਦਾ ਪੈਕੇਜ 449 ਰੁਪਏ ਵਿੱਚ ਮਿਲੇਗਾ। ਇਸੇ ਤਰ੍ਹਾਂ JIO ਕੰਪਨੀ ਨੇ ਆਪਣੇ ਦੋ ਮਹੀਨੇ, ਤਿੰਨ ਮਹੀਨੇ ਅਤੇ ਸਲਾਨਾ ਪੈਕੇਜ ਵਿੱਚ ਵੀ ਵੱਡਾ ਵਾਧਾ ਕੀਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਬਰਨਾਲਾ ਦੇ ਵਪਾਰੀ ਤੋਂ ਮੰਗੀ ਡੇਢ ਕਰੋੜ ਦੀ ਫਿਰੌਤੀ….ਪਰ ਫ਼ਿਰੌਤੀ ਦੀ ਰਕਮ ਲੈਣ ਆਏ ਪੁਲਿਸ ਨੇ ਚੁੱਕ ਲਏ…!

Next Post

ਕਰਜ਼ੇ ਦੀ ਪੰਡ ਹੋਵੇਗੀ ਹੋਰ ਭਾਰੀ…ਪੰਜਾਬ ਸਰਕਾਰ ਵੱਲੋਂ 2000 ਕਰੋੜ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਕਰਜ਼ੇ ਦੀ ਪੰਡ ਹੋਵੇਗੀ ਹੋਰ ਭਾਰੀ…ਪੰਜਾਬ ਸਰਕਾਰ ਵੱਲੋਂ 2000 ਕਰੋੜ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ

ਕਰਜ਼ੇ ਦੀ ਪੰਡ ਹੋਵੇਗੀ ਹੋਰ ਭਾਰੀ…ਪੰਜਾਬ ਸਰਕਾਰ ਵੱਲੋਂ 2000 ਕਰੋੜ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend