Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜ਼ਿਮਨੀ ਚੋਣ : ਅੰਮ੍ਰਿਤਪਾਲ ਸਿੰਘ ਦੇ ਨਾਲ ਜੇਲ੍ਹ ‘ਚ ਬੰਦ ਕੁਲਵੰਤ ਸਿੰਘ ਰਾਊਕੇ ਨੇ ਕੀਤਾ ਚੋਣ ਲੜਨ ਦਾ ਐਲਾਨ

Nirmal Pandori by Nirmal Pandori
06/29/2024
in ਪੰਜਾਬ
Reading Time: 1 min read
A A
0
ਬਰਨਾਲਾ ਜ਼ਿਮਨੀ ਚੋਣ : ਅੰਮ੍ਰਿਤਪਾਲ ਸਿੰਘ ਦੇ ਨਾਲ ਜੇਲ੍ਹ ‘ਚ ਬੰਦ ਕੁਲਵੰਤ ਸਿੰਘ ਰਾਊਕੇ ਨੇ ਕੀਤਾ ਚੋਣ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,29 ਜੂਨ, Gee98 news service
-ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਲਈ ਇੱਕ ਚਰਚਿਤ ਨਾਮ ਸਾਹਮਣੇ ਆਇਆ ਹੈ। ‌ਭਾਈ ਅੰਮ੍ਰਿਤਪਾਲ ਸਿੰਘ ਨਾੜ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਕੁਲਵੰਤ ਸਿੰਘ ਰਾਊਕੇ ਨੇ ਬਰਨਾਲਾ ਦੀ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ ਦੇ ਭਰਾ ਮਹਾਂ ਸਿੰਘ ਨੇ ਦੱਸਿਆ ਕਿ ਜੇਲ੍ਹ ਵਿੱਚੋਂ ਫੋਨ ‘ਤੇ ਗੱਲਬਾਤ ਕਰਦੇ ਹੋਏ ਕੁਲਵੰਤ ਸਿੰਘ ਰਾਊਕੇ ਨੇ ਬਰਨਾਲਾ ਦੀ ਜ਼ਿਮਨੀ ਚੋਣ ਲੜਨ ਸਬੰਧੀ ਕਿਹਾ ਹੈ ਕਿ ਉਹ ਸਮੁੱਚੀਆਂ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਥਕ ਉਮੀਦਵਾਰ ਦੇ ਤੌਰ ‘ਤੇ ਬਰਨਾਲਾ ਦੀ ਜ਼ਿਮਨੀ ਚੋਣ ਲੜਨਗੇ। ਦੱਸ ਦੇਈਏ ਕਿ ਦੀਪ ਸਿੱਧੂ ਵੱਲੋਂ “ਵਾਰਿਸ ਪੰਜਾਬ ਦੇ” ਜਥੇਬੰਦੀ ਦੇ ਗਠਨ ਤੋਂ ਲੈ ਕੇ ਜਥੇਬੰਦੀ ਦੀਆਂ ਗਤੀਵਿਧੀਆਂ ਵਿੱਚ ਕੁਲਵੰਤ ਸਿੰਘ ਰਾਊਕੇ ਦੀ ਅਹਿਮ ਭੂਮਿਕਾ ਰਹੀ ਹੈ। ਕੁਲਵੰਤ ਸਿੰਘ ਰਾਊਕੇ ਦਾ ਪੰਥਕ ਪਿਛੋਕੜ ਹੈ। ਕੁਲਵੰਤ ਸਿੰਘ ਦੇ ਪਿਤਾ ਚੜਤ ਸਿੰਘ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਨਜ਼ਦੀਕੀ ਸਨ ਅਤੇ ਉਹ ਵੀ ਐਨਐਸਏ ਤਹਿਤ ਲੰਮਾ ਸਮਾਂ ਜੇਲ੍ਹ ਬੰਦ ਰਹੇ ਸਨ। ਕੁਲਵੰਤ ਸਿੰਘ ਦੇ ਰਾਓਕੇ ਦੇ ਪਿਤਾ ਚੜਤ ਸਿੰਘ ਨੂੰ 1993 ‘ਚ ਪੰਜਾਬ ਪੁਲਿਸ ਘਰੋਂ ਗ੍ਰਿਫਤਾਰ ਕਰਕੇ ਲੈ ਗਈ ਸੀ ਪ੍ਰੰਤੂ ਅਜੇ ਤੱਕ ਉਹਨਾਂ ਦੀ ਕੋਈ ਉਘ ਸੁਘ ਨਹੀਂ ਨਿਕਲੀ। ਜ਼ਿਕਰਯੋਗ ਹੈ ਕਿ ਐਨਐਸਏ ਐਕਟ ਤਹਿਤ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਜੇਲ੍ਹ ‘ਚ ਬੰਦ ਪ੍ਰਧਾਨ ਮੰਤਰੀ ਬਾਜੇਕੇ ਨੇ ਵੀ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਹੋਟਲ ‘ਚ ਰੇਡ ਕਰਨ ਵਾਲੇ SHO ਸਮੇਤ ਚਾਰ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

Next Post

ਤਾਏ ਦੀ ਧੀ ਚੱਲੀ, ਮੈਂ ਕਿਉਂ ਰਹਾਂ ਕੱਲੀ…ਪ੍ਰਮੁੱਖ ਟੈਲੀਕਾਮ ਕੰਪਨੀਆਂ ਦਾ ਕਰਾਰਾ ਝਟਕਾ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਸਾਵਧਾਨ ! 1 ਦਸੰਬਰ ਤੋਂ ਬਦਲ ਜਾਣਗੇ ਨਵੇਂ ਮੋਬਾਈਲ ਸਿਮ ਖਰੀਦਣ ਦੇ ਨਿਯਮ,ਜਾਣਕਾਰੀ ਹੈ ਜ਼ਰੂਰੀ..ਨਹੀਂ ਹੋਵੇਗੀ ਪਰੇਸ਼ਾਨੀ

ਤਾਏ ਦੀ ਧੀ ਚੱਲੀ, ਮੈਂ ਕਿਉਂ ਰਹਾਂ ਕੱਲੀ…ਪ੍ਰਮੁੱਖ ਟੈਲੀਕਾਮ ਕੰਪਨੀਆਂ ਦਾ ਕਰਾਰਾ ਝਟਕਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend