Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁਸਲਿਮ ਟਾਈਗਰ ਫੋਰਸ ਪੰਜਾਬ ਦਾ ਸਥਾਪਨਾ ਦਿਵਸ ਸ਼ਾਨੋ ਸ਼ੌਕਤ ਨਾਲ ਸੰਪੰਨ

Nirmal Pandori by Nirmal Pandori
06/30/2024
in ਪੰਜਾਬ
Reading Time: 1 min read
A A
0
ਮੁਸਲਿਮ ਟਾਈਗਰ ਫੋਰਸ ਪੰਜਾਬ ਦਾ ਸਥਾਪਨਾ ਦਿਵਸ ਸ਼ਾਨੋ ਸ਼ੌਕਤ ਨਾਲ ਸੰਪੰਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਅਦਨਾਨ ਅਲੀ ਖਾਨ ਪਟਿਆਲਾ ਬਣੇ ਮੁਖੀ
-ਸਬੀਨਾ ਬੇਗਮ ਬਣੇ ਇਸਤਰੀ ਵਿੰਗ ਦੇ ਸੂਬਾ ਚੇਅਰਪਰਸਨ

ਚੰਡੀਗੜ੍ਹ ,30 ਜੂਨ (Gee98 news)-ਮੁਸਲਿਮ ਭਾਈਚਾਰੇ ਦਾ ਇੱਕ ਪ੍ਰਭਾਵਸ਼ਾਲੀ ਇਕੱਠ ਪਿਛਲੇ ਦਿਨ ਪਟਿਆਲਾ ਵਿਖੇ ਹੋਇਆ ਜਿਸ ਵਿੱਚ ਸੂਬਾ ਭਰ ਤੋਂ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਦੋ ਡਾਕਟਰ ਨੱਥੂ ਮੁਹੰਮਦ ਨੇ ਮਹਿਲ ਕਲਾਂ ਨੇ ਦੱਸਿਆ ਕਿ ਇਸ ਭਰਵੇਂ ਇਕੱਠ ਵਿੱਚ ਮੁਸਲਿਮ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਕੀਤਾ ਗਿਆ। ਪੰਜਾਬ ਭਰ ਚੋਂ ਆਏ ਮੁਸਲਿਮ ਭਾਈਚਾਰੇ ਨੇ “‘ਮੁਸਲਿਮ ਟਾਈਗਰ ਫੋਰਸ ਪੰਜਾਬ”‘ ਦੇ ਮੁੱਖੀ ਵਜੋਂ ਅਦਨਾਨ ਅਲੀ ਖਾਨ ਪਟਿਆਲਾ ਨੂੰ ਆਪਣਾ ਮੁੱਖੀ ਚੁਣਿਆ। ਸਮੂਹ ਇਕੱਤਰ ਹੋਏ ਲੋਕਾਂ ਵੱਲੋਂ ਉਹਨਾਂ ਨੂੰ ਪਗੜੀ ਦੀ ਰਸਮ ਅਦਾ ਕੀਤੀ ਅਤੇ ਤੇ ਨਾਲ ਹੀ ਕਿਰਪਾਨ ਦੇ ਕੇ ਆਪਣਾ ਆਗੂ ਨਿਯੁਕਤ ਕੀਤਾ । ਇਸ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਅਦਨਾਨ ਅਲੀ ਖਾਨ ਪਟਿਆਲਾ ਨੇ ਕਿਹਾ ਕਿ ਮੁਸਲਿਮ ਭਾਈਚਾਰੇ ਦੀ ਮੁੱਖ ਮੰਗ ਵਜੋਂ ਪੰਜਾਬ ਸਰਕਾਰ ਮੁਸਲਿਮ ਭਾਈਚਾਰੇ ਨੂੰ 5% ਰਿਜਰਵੇਸ਼ਨ, ਸਰਕਾਰੀ ਨੌਕਰੀਆਂ ਅਤੇ ਐਜੂਕੇਸ਼ਨ ਦਿੱਤੀ ਜਾਵੇ । ਪੰਜਾਬੀ ਮੁਸਲਿਮ ਭਾਈਚਾਰੇ ਦੀ ਦੂਜੀ ਵੱਡੀ ਮੰਗ ਹੈ ਕਿ ਪੰਜਾਬ ਵਕਫ ਬੋਰਡ ਨੂੰ ਐਸ.ਜੀ.ਪੀ.ਸੀ.(SGPC) ਦੀ ਤਰਜ਼ ‘ਤੇ ਧਾਰਮਿਕ ਸੰਸਥਾ ਐਲਾਨਿਆ ਜਾਵੇ। ਪੰਜਾਬ ਵਾਕਫ ਬੋਰਡ ਦਾ ਨਾਮ ਬਦਲ ਕੇ ‘”ਪੰਜਾਬ ਵਕਫ ਪ੍ਰਬੰਧਕ ਕਮੇਟੀ'” (PWPC) ਰੱਖਿਆ ਜਾਵੇ। ਪੰਜਾਬ ਦੇ ਹਰ ਜ਼ਿਲ੍ਹੇ ਵਿੱਚੋਂ ਪੰਜਾਬ ਵਕਫ ਬੋਰਡ ਦੇ ਮੈਂਬਰਾਂ ਦੀ ਚੋਣ ਪ੍ਰਕਿਰਿਆ ਰਾਹੀਂ ਚੁਣੇ ਜਾਣ ਦੀ ਕਾਨੂੰਨੀ ਵਿਵਸਥਾ ਕਾਇਮ ਕੀਤੀ ਜਾਵੇ। ਟਾਈਗਰ ਫੋਰਸ ਪੰਜਾਬ ਵੱਲੋਂ ਆਉਣ ਵਾਲੇ ਦਿਨਾਂ ‘ਚ ਭਾਈਚਾਰੇ ਨੂੰ ਉੱਪਰ ਚੁੱਕਣ ਲਈ ਹਰ ਸ਼ਹਿਰ ‘ਚ ਮਾਡਰਨ ਮਦਰਸਾ ਸਕੂਲ, ਮਰਕਜ, ਸਕਿਲ ਜੋਬ ਟ੍ਰੇਨਿੰਗ ਇੰਸਟੀਟਿਊਟ, ਜਿਸ ਵਿੱਚ ਕੰਪਿਊਟਰ ਸਕੂਲ , ਮੁਹੱਲਾ ਕਲੀਨਿਕ ਬਣਾਏ ਜਾਣਗੇ ਅਤੇ ਮੁਸਲਿਮ ਲੈਂਡ ਮਾਫੀਆ ਤੋਂ ਪੰਜਾਬ ਵਕਫ ਬੋਰਡ ਦੀ ਜਾਇਦਾਦ ਨੁੰ ਖ਼ਾਲੀ ਕਰਵਾਇਆ ਜਾਏਗਾ। ਇਸ ਸਮੇਂ ਮੁਸਲਿਮ ਟਾਈਗਰ ਫੋਰਸ ਪੰਜਾਬ ਬੌਡੀ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ। ਜਿਸ ਵਿੱਚ ਅਦਨਾਨ ਅਲੀ ਖਾਨ ਪਟਿਆਲਾ ਨੂੰ ਸੂਬਾ ਚੇਅਰਮੈਨ, ਰਿਆਜ਼ ਖਾਨ ਸੰਗਰੂਰ ਨੂੰ ਸੂਬਾ ਵਾਇਸ ਚੇਅਰਮੈਨ, ਮੁਹੰਮਦ ਮੁਸਤਫਾ ਨੂੰ ਹਰਿਆਣਾ ਦਾ ਚੇਅਰਮੈਨ,ਇਰਫਾਨ ਖਾਨ ਮਲੇਰਕੋਟਲਾ ਨੂੰ ਸੂਬਾ ਜਨਰਲ ਸਕੱਤਰ, ਡਾਕਟਰ ਮਿੱਠੂ ਮੁਹੰਮਦ ਮਹਿਲ ਕਲਾਂ ਨੂੰ ਸੂਬਾ ਪ੍ਰੈਸ ਸਕੱਤਰ, ਸਬੀਨਾ ਬੇਗਮ ਸੁਧਾਰ ਨੂੰ ਇਸਤਰੀ ਵਿੰਗ ਦਾ ਸੂਬਾ ਚੇਅਰਪਰਸਨ,ਆਰਿਫ਼ ਖਾਨ ਮਲੇਰਕੋਟਲਾ ਨੂੰ ਮੁੱਖ ਸਲਾਹਕਾਰ,ਹਾਮਿਦ ਚੌਹਾਨ ਨੂੰ ਮੁੱਖ ਬੁਲਾਰਾ, ਦਿਲਬਰ ਖਾਨ ਬਾਦਸ਼ਾਹਪੁਰ ਨੂੰ ਕੈਸ਼ੀਅਰ,ਗੁਲਾਮ ਨਬੀ ਸ਼ਾਹ ਨੂੰ ਜੁਆਇੰਟ ਸੈਕਟਰੀ,ਹਾਜੀ ਮੁਹੰਮਦ ਅਸਲਮ ਨੂੰ ਸਲਾਹਕਾਰ,ਤਾਰਿਕ ਅੰਮ੍ਰਿਤਸਰ ਅਤੇ ਅਨਵਰ ਅਲੀ ਨੂੰ ਸੂਬਾ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। ਹਲਕਾ ਧੂਰੀ ਦੇ ਪਿੰਡ ਦੁਗਨੀ ਦੇ ਇਸਲਾਮੀਆ ਮਿਡਲ ਸਕੂਲ ਦੀ ਪੰਜਾਬ ਵਕਫ ਬੋਰਡ ਵੱਲੋਂ ਐਡ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਇਸ ਸਮੇਂ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਦੇ ਆਗੂ ਸਾਹਿਬਾਨ ਫਿਰੋਜ਼ ਖਾਨ ਨਾਭਾ, ਸਾਦਿਕ ਧਬਲਾਨ,ਉਵੈਸ ਮਲੇਰਕੋਟਲਾ, ਮੁਹੰਮਦ ਮੁਰਸਲੀਨ ਬੱਸੀਆਂ, ਮੋਲਾਨਾ ਸਾਕਿਬ ਅੰਮ੍ਰਿਤਸਰ, ਹਾਕਮ ਖਾਨ, ਸ਼ੇਰ ਖਾਨ ਪਟਿਆਲਾ, ਇਕਬਾਲ ਰਾਏਕੋਟ, ਮੁਹੰਮਦ, ਇਕਬਾਲਦੀਨ ਜੇ.ਈ. ਬਰਨਾਲਾ,ਚਾਚਾ ਹਰਨੇਕ ਸਿੰਘ, ਹੈਪੀ ਖਾਸਪੁਰ, ਅਲੀ ਘਨੋਰ, ਮੰਗੀ ਖਾਨ ਸੰਗਰੂਰ,ਓਵੈਦ ਮਕਸੂਦ ਮਲੇਰਕੋਟਲਾ, ਮੁਹੰਮਦ ਕਾਸਿਫ, ਬੱਬੂ ਖਾਨ ਤੇ ਮੁਹੰਮਦ ਹਾਸ਼ਿਬ ਰਾਏਕੋਟ, ਹੰਸਾ ਖਾਨ ਤੇ ਮੁਹੰਮਦ ਅਖਤਰ ਆੜਤੀਆ ਬਰਨਾਲਾ ਆਦਿ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿੱਚ ਮੁਸਲਿਮ ਆਗੂ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #newsupdate #dailyupdate#punjabnews
Previous Post

ਪਿੰਡ ਬੀਹਲਾ ਵਿਖੇ ਸਕੂਲ ਦੀ ਖੂਹੀ ‘ਚ ਦੱਬ ਜਾਣ ਕਾਰਨ ਮਜ਼ਦੂਰ ਦੀ ਹੋਈ ਮੌਤ

Next Post

…ਹੁਣ ਸਾਲ ਵਿੱਚ ਦੋ ਵਾਰ ਹੋਵੇਗੀ ਦਸਵੀਂ ਤੇ ਬਾਰਵੀਂ ਦੀ ਪ੍ਰੀਖਿਆ,CBSE ਦੇ ਵਿਦਿਆਰਥੀਆਂ ਲਈ ਵੱਡੀ ਅੱਪਡੇਟ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
…ਹੁਣ ਸਾਲ ਵਿੱਚ ਦੋ ਵਾਰ ਹੋਵੇਗੀ ਦਸਵੀਂ ਤੇ ਬਾਰਵੀਂ ਦੀ ਪ੍ਰੀਖਿਆ,CBSE ਦੇ ਵਿਦਿਆਰਥੀਆਂ ਲਈ ਵੱਡੀ ਅੱਪਡੇਟ

…ਹੁਣ ਸਾਲ ਵਿੱਚ ਦੋ ਵਾਰ ਹੋਵੇਗੀ ਦਸਵੀਂ ਤੇ ਬਾਰਵੀਂ ਦੀ ਪ੍ਰੀਖਿਆ,CBSE ਦੇ ਵਿਦਿਆਰਥੀਆਂ ਲਈ ਵੱਡੀ ਅੱਪਡੇਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend