Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਕਾਹਨੇਕੇ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਨਿਹੰਗ ਸਿੰਘ ਦਾ ਕਤਲ, ਮਾਮਲਾ ਦਰਜ

Nirmal Pandori by Nirmal Pandori
07/01/2024
in ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਕਾਹਨੇਕੇ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਨਿਹੰਗ ਸਿੰਘ ਦਾ ਕਤਲ, ਮਾਮਲਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 1 ਜੁਲਾਈ, Gee98 news service
-ਜ਼ਿਲ੍ਹੇ ਦੇ ਪੁਲਿਸ ਥਾਣਾ ਰੂੜੇਕੇ ਕਲਾਂ ਅਧੀਨ ਪੈਂਦੇ ਪਿੰਡ ਕਾਹਨੇਕੇ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਹੋ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਿਆਨੀ ਗੁਰਦਿਆਲ ਸਿੰਘ (48) ਨਿਹੰਗ ਸਿੰਘ ਆਪਣੇ ਘਰ ਇਕੱਲਾ ਹੀ ਰਹਿੰਦਾ ਸੀ ਜਿਸ ਨੂੰ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਘਰ ਅੰਦਰ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਪਿੰਡ ਦੇ ਲੋਕਾਂ ਦੇ ਦੱਸਣ ਅਨੁਸਾਰ ਗਿਆਨੀ ਗੁਰਦਿਆਲ ਸਿੰਘ ਨੇ ਆਪਣੇ ਘਰੇ ਹੀ ਛਾਉਣੀ ਬਣਾਈ ਹੋਈ ਸੀ ਜਿੱਥੇ ਉਹ ਪਾਠ ਕਰਦਾ ਸੀ ਅਤੇ ਪਿੰਡ ਦੇ ਲੋਕਾਂ ਦਾ ਵੀ ਆਉਣਾ ਜਾਣਾ ਸੀ। ਰੋਜ਼ਾਨਾ ਦੀ ਤਰ੍ਹਾਂ ਸੋਮਵਾਰ ਸਵੇਰੇ ਜਦ ਲੋਕ ਉਸ ਦੇ ਘਰ ਆਏ ਤਾਂ ਘਟਨਾ ਦਾ ਪਤਾ ਲੱਗਿਆ, ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ‌ ਥਾਣਾ ਰੂੜੇਕੇ ਕਲਾਂ ਪੁਲਿਸ ਵੱਲੋਂ ਭੇਦਭਰੇ ਹਾਲਾਤਾਂ ‘ਚ ਹੋਏ ਇਸ ਕਤਲ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕੁਝ ਸਾਲ ਪਹਿਲਾਂ ਵੀ ਇਸੇ ਪਿੰਡ ਵਿੱਚ ਇਸੇ ਤਰਜ਼ ‘ਤੇ ਨਿਹੰਗ ਸਿੰਘਾਂ ਦੇ ਜਥੇਦਾਰ ਦਾ ਕਤਲ ਹੋਇਆ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

06/14/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਕਾਨੂੰਨ ਦੇ ਲੰਮੇ ਹੱਥ ਪਾਬੰਦੀਸ਼ੁਦਾ ਦਵਾਈਆਂ ਦੀ ਫੈਕਟਰੀ ਤੱਕ ਤਾਂ ਪੁੱਜ ਗਏ ਪਰ ਹੁਣ ਵੇਖਣਯੋਗ ਹੋਵੇਗਾ ਕਿ…..!

Next Post

ਝੂੰਦਾਂ ਕਮੇਟੀ ਦੇ ਕੁਝ ਪੁਆਇੰਟ ਹੋ ਗਏ ਲੀਕ…ਸੁਖਬੀਰ ਬਾਦਲ ਲਈ ਵੱਡੀਆਂ ਮੁਸੀਬਤਾਂ ਖੜੀਆਂ

Nirmal Pandori

Nirmal Pandori

Related Posts

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
ਬਰਨਾਲਾ ਆਸ-ਪਾਸ

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ…30 ਕਰੋੜ ਦੇ ਟੈਂਡਰਾਂ ‘ਚੋਂ ਸਿੱਧੀ 6 ਕਰੋੜ ਦੀ ਕਟੌਤੀ

by Nirmal Pandori
06/10/2025
ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

by Nirmal Pandori
06/10/2025
Load More
Next Post
ਸ਼ਾਇਦ ! ਸੁਖਬੀਰ ਸਿੰਘ ਬਾਦਲ ਨੂੰ ਕੰਧ ‘ਤੇ ਲਿਖਿਆ ਦਿਸਣ ਲੱਗ ਪਿਆ…ਬਦਲ ਰਿਹੈ ਸਿਆਸੀ ਸੁਭਾਅ ਤੇ ਕਾਰਜਸ਼ੈਲੀ

ਝੂੰਦਾਂ ਕਮੇਟੀ ਦੇ ਕੁਝ ਪੁਆਇੰਟ ਹੋ ਗਏ ਲੀਕ…ਸੁਖਬੀਰ ਬਾਦਲ ਲਈ ਵੱਡੀਆਂ ਮੁਸੀਬਤਾਂ ਖੜੀਆਂ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend