Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਝੂੰਦਾਂ ਕਮੇਟੀ ਦੇ ਕੁਝ ਪੁਆਇੰਟ ਹੋ ਗਏ ਲੀਕ…ਸੁਖਬੀਰ ਬਾਦਲ ਲਈ ਵੱਡੀਆਂ ਮੁਸੀਬਤਾਂ ਖੜੀਆਂ

Nirmal Pandori by Nirmal Pandori
07/01/2024
in ਪੰਜਾਬ
Reading Time: 1 min read
A A
0
ਸ਼ਾਇਦ ! ਸੁਖਬੀਰ ਸਿੰਘ ਬਾਦਲ ਨੂੰ ਕੰਧ ‘ਤੇ ਲਿਖਿਆ ਦਿਸਣ ਲੱਗ ਪਿਆ…ਬਦਲ ਰਿਹੈ ਸਿਆਸੀ ਸੁਭਾਅ ਤੇ ਕਾਰਜਸ਼ੈਲੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਜੁਲਾਈ, Gee98 news service
-2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਮਿਲਣ ਤੋਂ ਬਾਅਦ ਗਠਿਤ ਕੀਤੀ ਝੂੰਦਾਂ ਕਮੇਟੀ ਦੇ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਝੂੰਦਾਂ ਕਮੇਟੀ ਦੇ ਕੁਝ ਅੰਸ਼ ਲੀਕ ਕਰ ਦਿੱਤੇ ਹਨ ਜੋ ਸੁਖਬੀਰ ਸਿੰਘ ਬਾਦਲ ਲਈ ਮੁਸੀਬਤਾਂ ਖੜੀਆਂ ਕਰ ਸਕਦੇ ਹਨ। ਸਾਹਮਣੇ ਆ ਰਿਹਾ ਹੈ ਕਿ ਝੂੰਦਾਂ ਕਮੇਟੀ ਦੀ ਰਿਪੋਰਟ ਵਿੱਚ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ (SOI) ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ ਗਈ ਸੀ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਬਹਾਲ ਕਰਨ ਦੀ ਗੱਲ ‘ਤੇ ਜ਼ੋਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਅਤੇ ਹੋਰ ਚੋਣਾਂ ਲਈ ਟਿਕਟਾਂ ਦੀ ਵੰਡ ਲਈ ਪਾਰਲੀਮਾਨੀ ਬੋਰਡ ਬਣਾਉਣ, ਸ਼੍ਰੋਮਣੀ ਅਕਾਲੀ ਦਲ ਦਾ ਦਫ਼ਤਰ ਮੁੜ ਅੰਮ੍ਰਿਤਸਰ ਵਿੱਚ ਸਥਾਪਤ ਕਰਨ ਅਤੇ ਪ੍ਰਧਾਨ ਦੀ ਮਿਆਦ ਦੋ ਵਾਰ ਤੋਂ ਬਾਅਦ ਲਗਾਤਾਰ ਨਾ ਹੋਣ ਦੀ ਸਿਫਾਰਸ਼ ਕੀਤੀ ਗਈ ਸੀ। ਜਥੇਦਾਰ ਵਡਾਲਾ ਨੇ ਕਿਹਾ ਕਿ ਝੂੰਦਾ ਰਿਪੋਰਟ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਸੀ ਕਿ ਪਾਰਟੀ ਵਿੱਚੋਂ ਏਕਾਧਿਕਾਰ ਖਤਮ ਕਰਕੇ ਸਮੂਹਿਕ ਲੀਡਰਸ਼ਿਪ ਸਾਹਮਣੇ ਆਉਣੀ ਚਾਹੀਦੀ ਹੈ ਜਿਵੇਂ ਪਹਿਲਾਂ ਵਾਲੇ ਸਮਿਆਂ ਵਿਚ ਸੀ। ਝੂੰਦਾਂ ਕਮੇਟੀ ਵੱਲੋਂ ਕੀਤੀਆਂ ਸਿਫਾਰਸ਼ਾਂ ਵਿੱਚ ਇੱਕ ਵੱਡੀ ਗੱਲ ਇਹ ਵੀ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਕਮੇਟੀ ਮੈਬਰ ਵੀ ਰਾਜਨੀਤਕ ਚੋਣ ਨਹੀਂ ਲੜ ਸਕਦਾ। ਇਸ ਦੇ ਨਾਲ ਹੀ ਰਿਪੋਰਟ ਵਿੱਚ ਫੈਡਰਲ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਬੁਨਿਆਦੀ ਮੁੱਦਿਆਂ ‘ਤੇ ਡੱਟ ਕੇ ਪਹਿਰੇਦਾਰੀ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ ਗਈ ਸੀ। ਕਮੇਟੀ ਨੇ ਇਹ ਵੀ ਸਿਫਾਰਸ਼ ਕੀਤੀ ਸੀ ਕਿ ਕਿਸੇ ਵੀ ਚੋਣ ਲਈ ਇੱਕ ਪਰਿਵਾਰ ਇੱਕ ਟਿਕਟ ਦਾ ਫਾਰਮੂਲਾ ਲਾਗੂ ਕੀਤਾ ਜਾਵੇ ਅਤੇ ਸ਼੍ਰੋਮਣੀ ਕਮੇਟੀ ਵਿੱਚ ਰਾਜਨੀਤਕ ਦਖਲਅੰਦਾਜ਼ੀ ਬੰਦ ਕਰਨ ਦੀ ਵੀ ਸਿਫਾਰਿਸ਼ ਕੀਤੀ ਗਈ ਸੀ। ਸ਼੍ਰੋਮਣੀ ਅਕਾਲੀ ਦਲ ਦਾ ਬਾਗੀ ਤੁਹਾਡਾ ਸੁਖਬੀਰ ਬਾਦਲ ਨੂੰ ਹਟਾਉਣ ਵਿੱਚ ਜਾਂ ਨਵਾਂ ਪ੍ਰਧਾਨ ਬਣਾਉਣ ਵਿੱਚ ਜਾਂ ਨਵਾਂ ਅਕਾਲੀ ਦਲ ਬਣਾ ਕੇ ਕਾਮਯਾਬ ਹੁੰਦਾ ਹੈ ਇਸ ਬਾਰੇ ਤਾਂ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਇਹ ਗੱਲ ਪੱਕੀ ਹੈ ਕਿ ਝੂੰਦਾਂ ਕਮੇਟੀ ਦੀ ਰਿਪੋਰਟ ਦੇ ਕੁਝ ਅੰਸ਼ ਲੀਕ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਲਈ ਵੱਡੀਆਂ ਮੁਸੀਬਤਾਂ ਖੜੀਆਂ ਹੋਣਗੀਆਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਿੰਡ ਕਾਹਨੇਕੇ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਨਿਹੰਗ ਸਿੰਘ ਦਾ ਕਤਲ, ਮਾਮਲਾ ਦਰਜ

Next Post

ਅੰਮ੍ਰਿਤਸਰ ਲੁੱਟ ਕਾਂਡ : ਡਰਾਈਵਰ ਦੀ ਧੀ ਨੇ ਮੰਗੇਤਰ ਨਾਲ ਮਿਲ ਕੇ ਰਚੀ ਸੀ ਸਾਜਿਸ਼…ਪੁਲਿਸ ਨੇ ਸਾਰੇ ਦੋਸ਼ੀ ਕੀਤੇ ਕਾਬੂ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਅੰਮ੍ਰਿਤਸਰ ਲੁੱਟ ਕਾਂਡ : ਡਰਾਈਵਰ ਦੀ ਧੀ ਨੇ ਮੰਗੇਤਰ ਨਾਲ ਮਿਲ ਕੇ ਰਚੀ ਸੀ ਸਾਜਿਸ਼…ਪੁਲਿਸ ਨੇ ਸਾਰੇ ਦੋਸ਼ੀ ਕੀਤੇ ਕਾਬੂ

ਅੰਮ੍ਰਿਤਸਰ ਲੁੱਟ ਕਾਂਡ : ਡਰਾਈਵਰ ਦੀ ਧੀ ਨੇ ਮੰਗੇਤਰ ਨਾਲ ਮਿਲ ਕੇ ਰਚੀ ਸੀ ਸਾਜਿਸ਼…ਪੁਲਿਸ ਨੇ ਸਾਰੇ ਦੋਸ਼ੀ ਕੀਤੇ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend