Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਮਾਤਰਾ ‘ਚ ਨਸ਼ੀਲੀਆਂ ਗੋਲੀਆਂ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਔਰਤ ਸਮੇਤ ਦੋ ਜਣੇ ਕਾਬੂ

Nirmal Pandori by Nirmal Pandori
07/02/2024
in ਬਰਨਾਲਾ ਆਸ-ਪਾਸ
Reading Time: 1 min read
A A
0
ਵੱਡੀ ਮਾਤਰਾ ‘ਚ ਨਸ਼ੀਲੀਆਂ ਗੋਲੀਆਂ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਔਰਤ ਸਮੇਤ ਦੋ ਜਣੇ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 2 ਜੁਲਾਈ ( ਜਸਵੰਤ ਸਿੰਘ ਲਾਲੀ ) ਸ੍ਰੀ ਸੰਦੀਪ ਕੁਮਾਰ ਮਲਿਕ I.P.S ਸੀਨੀਅਰ ਕਪਤਾਨ ਪੁਲਿਸ ਬਰਨਾਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਵਿੱਚ ਨਸ਼ਿਆਂ ਵਿਰੁੱਧ ਆਰੰਭੀ ਗਈ ਮੁਹਿੰਮ ਤਹਿਤ ਕੰਵਰਪਾਲ ਸਿੰਘ P.P.S ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਦੀ ਸੁਪਰਵੀਜ਼ਨ ਅਧੀਨ ਸਬ ਇੰਸਪੈਕਟਰ ਸਰੀਫ ਖਾਨ ਮੁੱਖ ਅਫਸਰ ਥਾਣਾ ਮਹਿਲ ਕਲਾਂ ਦੀ ਅਗਵਾਈ ਵਿੱਚ ਏ ਐਸ ਆਈ ਗੁਰਸਿਮਨਰਜੀਤ ਸਿੰਘ ਵੱਲੋ ਸਮੇਤ ਪੁਲਿਸ ਪਾਰਟੀ ਵੱਲੋ ਮੁਕੱਦਮਾ ਨੰਬਰ 41 ਮਿਤੀ 30-06-2024 ਅ/ਧ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਮਹਿਲ ਕਲਾਂ ਦੀ ਤਫਤੀਸ ਨੂੰ ਅਮਲ ਵਿੱਚ ਲਿਆਉਦੇ ਹੋਏ ਰਾਣੀ ਕੌਰ ਪਤਨੀ ਛਿੰਦਾ ਸਿੰਘ ਵਾਸੀ ਬੈਕ ਸਾਇਡ ਰਾਮਬਾਗ ਬਰਨਾਲਾ ਅਤੇ ਜਗਪਾਲ ਸਿੰਘ ਉਰਫ ਜੱਸਾ ਪੁੱਤਰ ਨਾਹਰ ਸਿੰਘ ਵਾਸੀ ਮਹਿਲ ਖੁਰਦ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋ 23 ਪੈਕੇਟ ਨਸ਼ੀਲੀਆਂ ਗੋਲੀਆਂ ਮਾਰਕਾ Tramadol ਕੁੱਲ 11500 ਨਸੀਲੀਆਂ ਗੋਲੀਆਂ ਅਤੇ ਇੱਕ ਲਿਫ਼ਾਫ਼ਾ ਪਾਰਦਰਸ਼ੀ ਵਿੱਚੋ 500 ਖੁੱਲੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਵੱਲੋਂ ਫੜੇ ਗਏ ਦੋਵੇਂ ਦੋਸ਼ੀਆਂ ਦਾ ਇੱਕ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਜਿਸ ਦੌਰਾਨ ਹੋਰ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਜਲੰਧਰ ਜ਼ਿਮਨੀ ਚੋਣ ‘ਚ ਵੱਡਾ ਸਿਆਸੀ ਧਮਾਕਾ…ਅਕਾਲੀ ਉਮੀਦਵਾਰ ਸੁਰਜੀਤ ਕੌਰ AAP ‘ਚ ਸ਼ਾਮਿਲ

Next Post

ਵੱਡੇ ਸਾਬ੍ਹ ਦੀ ਰੋਹਬਦਾਰੀ…SHO ਨੇ ASI ਨੂੰ ਕੁੱਟਿਆ, ASI ਹਸਪਤਾਲ ਦਾਖਲ…SHO ਸਸਪੈਂਡ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਵੱਡੇ ਸਾਬ੍ਹ ਦੀ ਰੋਹਬਦਾਰੀ…SHO ਨੇ ASI ਨੂੰ ਕੁੱਟਿਆ, ASI ਹਸਪਤਾਲ ਦਾਖਲ…SHO ਸਸਪੈਂਡ

ਵੱਡੇ ਸਾਬ੍ਹ ਦੀ ਰੋਹਬਦਾਰੀ…SHO ਨੇ ASI ਨੂੰ ਕੁੱਟਿਆ, ASI ਹਸਪਤਾਲ ਦਾਖਲ…SHO ਸਸਪੈਂਡ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend