Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੇ ਸਾਬ੍ਹ ਦੀ ਰੋਹਬਦਾਰੀ…SHO ਨੇ ASI ਨੂੰ ਕੁੱਟਿਆ, ASI ਹਸਪਤਾਲ ਦਾਖਲ…SHO ਸਸਪੈਂਡ

Nirmal Pandori by Nirmal Pandori
07/02/2024
in ਪੰਜਾਬ
Reading Time: 1 min read
A A
0
ਵੱਡੇ ਸਾਬ੍ਹ ਦੀ ਰੋਹਬਦਾਰੀ…SHO ਨੇ ASI ਨੂੰ ਕੁੱਟਿਆ, ASI ਹਸਪਤਾਲ ਦਾਖਲ…SHO ਸਸਪੈਂਡ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 2 ਜੁਲਾਈ, Gee98 news service

-ਪੰਜਾਬ ਪੁਲਿਸ ਦੇ ਹੇਠਲੇ ਪੱਧਰ ਦੇ ਅਧਿਕਾਰੀਆਂ ਦੀਆਂ ਮਨਮਾਨੀਆਂ ਪਹਿਲਾਂ ਨਾਲੋਂ ਕੁਝ ਜ਼ਿਆਦਾ ਸਾਹਮਣੇ ਆ ਰਹੀਆਂ ਹਨ। ‌ ਅਜੇ ਕੁਝ ਦਿਨ ਪਹਿਲਾਂ ਸਾਹਮਣੇ ਆਈ ਇੱਕ SHO ਤੇ ASI ਦੀ ਆਪਸੀ ਗਾਲੀ ਗਲੋਚ ਨਾਲ ਭਰੀ ਆਡੀਓ ਨੇ ਪੰਜਾਬ ਪੁਲਿਸ ਦਾ ਸਿਰ ਨੀਵਾਂ ਕੀਤਾ ਹੁਣ ਇੱਕ ਹੋਰ ਘਟਨਾ ਸਾਹਮਣੇ ਆਈ ਹੈ ਜਿਸ ਵਿੱਚ ਇੱਕ SHO ਨੇ ASI ਨੂੰ ਬੁਰੀ ਤਰ੍ਹਾਂ ਕੁੱਟਿਆ। ‌ ਪ੍ਰਾਪਤ ਜਾਣਕਾਰੀ ਅਨੁਸਾਰ ਪਠਾਨਕੋਟ ਜ਼ਿਲ੍ਹੇ ਵਿੱਚ ਨਰੋਟ ਜੈਮਲ ਸਿੰਘ ਥਾਣੇ ਦੇ SHO ਨੇ ਡਿਊਟੀ ‘ਤੇ ਤਾਇਨਾਤ ASI ਨੂੰ ਬੁਰੀ ਤਰ੍ਹਾਂ ਕੁੱਟਿਆ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਇਹ ਮਾਮਲਾ ਜਦ ਉੱਚ ਪੁਲਿਸ ਅਧਿਕਾਰੀਆਂ ਪਾਸ ਪੁੱਜਿਆ ਤਾਂ ਸੰਬੰਧਿਤ SHO ਨੂੰ ਸਸਪੈਂਡ ਕਰ ਦਿੱਤਾ ਗਿਆ। ‌ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ASI ਅਰਜੁਨ ਸਿੰਘ ਨੇ ਦੱਸਿਆ ਕਿ SHO ਸਰਬਜੀਤ ਸਿੰਘ ਨੇ ਡਿਊਟੀ ਦੌਰਾਨ ਹੀ ਉਸ ਨਾਲ ਕੁੱਟਮਾਰ ਕੀਤੀ। ਏਐਸਆਈ ਨੇ ਕਿਹਾ ਕਿ ਐਸਐਚਓ ਦੇ ਡਰਾਈਵਰ ਅਤੇ ਗੰਨਮੈਨ ਨੇ ਉਸ ਨੂੰ ਫੜ ਕੇ ਰੱਖਿਆ ਤੇ ਐਸਐਚਓ ਨੇ ਕੁੱਟਿਆ। ‌ ਇਸ ਮਾਮਲੇ ਸਬੰਧੀ ਡੀਐਸਪੀ ਹਰਕ੍ਰਿਸ਼ਨ ਸਿੰਘ ਨੇ ਕਿਹਾ ਕਿ ਮਾਮਲਾ ਉਹਨਾਂ ਦੇ ਧਿਆਨ ਵਿੱਚ ਅਤੇ ਇਸਦੀ ਜਾਂਚ ਚੱਲ ਰਹੀ ਹੈ। ਉਹਨਾਂ ਦੱਸਿਆ ਕਿ ਸੰਬੰਧਿਤ ਐਸਐਚਓ ਸਰਬਜੀਤ ਸਿੰਘ ਅਤੇ ਉਸਦੇ ਗੰਨਮੈਨਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਡੀਐਸਪੀ ਨੇ ਇਹ ਵੀ ਕਿਹਾ ਕਿ ਏਐਸਆਈ ਅਰਜਨ ਸਿੰਘ ਨੂੰ ਡਿਊਟੀ ਸਮੇਂ ਸੌਂ ਰਿਹਾ ਸੀ ਪ੍ਰੰਤੂ ਫਿਰ ਵੀ ਐਸਐਚਓ ਨੂੰ ਅਜਿਹੀ ਹਰਕਤ ਬਿਲਕੁਲ ਨਹੀਂ ਕਰਨੀ ਚਾਹੀਦੀ ਸੀ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵੱਡੀ ਮਾਤਰਾ ‘ਚ ਨਸ਼ੀਲੀਆਂ ਗੋਲੀਆਂ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਔਰਤ ਸਮੇਤ ਦੋ ਜਣੇ ਕਾਬੂ

Next Post

ਆਸਟਰੇਲੀਆ ਦਾ ਕੌਮਾਂਤਰੀ ਵਿਦਿਆਰਥੀਆਂ ਨੂੰ ਇੱਕ ਹੋਰ ਵੱਡਾ ਝਟਕਾ… ਵੀਜ਼ਾ ਫ਼ੀਸ ‘ਚ ਵਾਧੇ ਸਮੇਤ ਹੋਰ ਨਿਯਮ ਸਖ਼ਤ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
ਆਸਟਰੇਲੀਆ ਦਾ ਕੌਮਾਂਤਰੀ ਵਿਦਿਆਰਥੀਆਂ ਨੂੰ ਇੱਕ ਹੋਰ ਵੱਡਾ ਝਟਕਾ… ਵੀਜ਼ਾ ਫ਼ੀਸ ‘ਚ ਵਾਧੇ ਸਮੇਤ ਹੋਰ ਨਿਯਮ ਸਖ਼ਤ

ਆਸਟਰੇਲੀਆ ਦਾ ਕੌਮਾਂਤਰੀ ਵਿਦਿਆਰਥੀਆਂ ਨੂੰ ਇੱਕ ਹੋਰ ਵੱਡਾ ਝਟਕਾ… ਵੀਜ਼ਾ ਫ਼ੀਸ 'ਚ ਵਾਧੇ ਸਮੇਤ ਹੋਰ ਨਿਯਮ ਸਖ਼ਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend