Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐੱਸ ਡੀ ਕਾਲਜ ਦੇ ਵਿਦਿਆਰਥੀ ਦੀ ਮਾਣਮੱਤੀ ਪ੍ਰਾਪਤੀ…ਜਰਮਨ ਵਿੱਚ ਕਰੇਗਾ ਪੀਐਚਡੀ

Nirmal Pandori by Nirmal Pandori
07/02/2024
in ਬਰਨਾਲਾ ਆਸ-ਪਾਸ
Reading Time: 1 min read
A A
0
ਐੱਸ ਡੀ ਕਾਲਜ ਦੇ ਵਿਦਿਆਰਥੀ ਦੀ ਮਾਣਮੱਤੀ ਪ੍ਰਾਪਤੀ…ਜਰਮਨ ਵਿੱਚ ਕਰੇਗਾ ਪੀਐਚਡੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ , 2 ਜੁਲਾਈ, (ਨਿਰਮਲ ਸਿੰਘ ਪੰਡੋਰੀ)-

– ਬਰਨਾਲਾ ਦੀ ਪ੍ਰਸਿੱਧ ਅਤੇ ਪੁਰਾਣੇ ਵਿਦਿਅਕ ਸੰਸਥਾ ਇਸ ਦੀ ਕਾਲਜ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਦੌਰ ਲਗਾਤਾਰ ਜਾਰੀ ਹੈ। ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਇਸ ਦੀ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਦੇ ਜਰੀਏ ਅਹਿਮ ਮੁਕਾਮ ਹਾਸਿਲ ਕੀਤੇ ਹਨ। ਇਸੇ ਲੜੀ ਤਹਿਤ ਐੱ ਸ. ਡੀ . ਕਾਲਜ ਦੇ ਵਿਦਿਆਰਥੀ ਨਿਖਿਲ ਕੁਮਾਰ ਨੂੰ ਯੂਨੀਵਰਸਿਟੀ ਆਫ਼ ਜੀਨਾ , ਜਰਮਨੀ ਵਿਖੇ ਪੀ ਐੱ ਚ.ਡੀ ਲਈ ਚੁਣਿਆ ਗਿਆ ਹੈ। ਕਾਲਜ ਦੇ ਪੀ ਆਰ ਓ ਪ੍ਰੋ.ਸ਼ੋਇਬ ਜ਼ਫ਼ਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਖਿਲ ਦੀ ਇਸ ਖੋਜ-ਕਾਰਜ ਦਾ ਸਾਰਾ ਖਰਚਾ ਜਰਮਨੀ ਯੂਨੀਵਰਸਿਟੀ ਦੇਵੇਗੀ । ਸਾਲ 2022 ਵਿੱਚ ਉਸਨੇ ਜਰਮਨੀ ਵਿਖੇ ਹੀ ਐੱ ਸ. ਡੀ . ਕਾਲਜ ਵਲੋਂ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਹਿੱਸਾ ਲਿਆ ਸੀ । ਕਾਲਜ ਵਲੋਂ ਹੀ ਉਸਨੂੰ ਕਾਨਫਰੰਸ ਲਈ ਪੂਰੀ ਮਾਲੀ ਮਦਦ ਦਿੱਤੀ ਗਈ ਸੀ । ਇਹ ਹੋਣਹਾਰ ਵਿਦਿਆਰਥੀ ਇਸੇ ਸੈਸ਼ਨ ਤੋਂ ‘ਓਟੋ ਸਕਾੱਟ ਇੰਸਟੀਚਿਊਟ ਫ਼ਾਰ ਮਟੀਰੀਅਲਜ਼, ਫਰੈਡਰਿਕ ਸਕਿਲਰ’ (ਜਰਮਨੀ ) ਵਿਖੇ ਬਤੌਰ ਪੀ ਐੱ ਚ.ਡੀ ਰਿਸਰਚ ਸਕਾਲਰ ਆਪਣਾ ਖੋਜ-ਕਾਰਜ ਆਰੰਭ ਕਰ ਰਿਹਾ ਹੈ। ਉਸਦੀ ਖੋਜ ਦਾ ਵਿਸ਼ਾ ‘ਨਾਨ-ਲਾਈਨੀਅਰ ਆਪਟੀਕਲ ਰਿਸਪਾਂਸ ਆਫ਼ ਫੰਕਸ਼ਨਲ ਮਟੀਰੀ ਅਲਜ਼’ ਹੋਵੇਗਾ । ਇਸ ਤੋਂ ਪਹਿਲਾਂ ਉਹ ਐੱ ਸ. ਡੀ . ਕਾਲਜ ਦੇ ਫਿਜਿਕਸ ਵਿਭਾਗ ਦੇ ਅਧਿਆਪਕ ਡਾ . ਸੰਜੇ ਕੁਮਾਰ ਸਿੰਘ ਦੀ ਅਗਵਾਈ ਵਿਚ ਕੰਮ ਕਰਦਾ ਰਿਹਾ ਹੈ। ਉਸਨੇ ਆਪਣਾ ਐੱਮ.ਐੱਸਸੀ ਦਾ ਖੋਜ-ਕਾਰਜ ਡਾ . ਸੰਜੇ ਅਤੇ ਡਾ . ਐਮ.ਐਮ. ਸਿਨਹਾ ਦੀ ਅਗਵਾਈ ਵਿਚ ਕੀਤਾ ਹੈ। ਆਪਣੀ ਗ੍ਰੈਜੂਏਸ਼ਨ ਦੇ ਦੌਰਾ ਨ ਉਸ ਨੇ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਾਨਫਰੰਸਾਂ ਵਿ ਚ ਹਿੱਸਾ ਵੀ ਲਿਆ ਹੈ। ਨਿਖਿਲ ਦੀ ਇਸ ਪ੍ਰਾਪਤੀ ‘ਤੇ ਕਾ ਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ . ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ , ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ , ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ , ਵਿੱਤ ਸਕੱਤਰ ਡਾ . ਮੁਕੰਦ ਲਾਲ ਬਾਂਸਲ ਅਤੇ ਪ੍ਰਿੰਸੀਪਲ ਡਾ . ਰਮਾ ਸ਼ਰਮਾ ਨੇ ਖੁਸ਼ੀ ਪ੍ਰਗਟ ਕਰਦਿਆਂ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਫੋਟੋ ਕੈਪਸ਼ਨ: ਕਾਲਜ ਦੇ ਪ੍ਰਿੰਸੀਪਲ ਡਾ . ਰਮਾ ਸ਼ਰਮਾ ਅਤੇ ਆਪਣੇ ਅਧਿ ਆਪਕ ਪ੍ਰੋ.ਸੰਜੇ ਕੁਮਾਰ ਸਿੰਘ ਨਾਲ ਨਿਖਿਲ ਕੁਮਾਰ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸ਼ਲਾਘਾਯੋਗ ਉਪਰਾਲਾ : ਮਰਹੂਮ ਬੇਟੀ ਦੀ ਯਾਦ ਵਿੱਚ ਲਗਾਏ ਪੌਦੇ…..ਹੁਣ ਤੱਕ ਲਗਾ ਚੁੱਕੇ ਹਨ ਹਜ਼ਾਰਾਂ ਪੌਦੇ

Next Post

ਤੁਹਾਡਾ ਕਿਹੜੀ ਬੈਂਕ ਵਿੱਚ ਖਾਤਾ ਹੈ…ਸਰਕਾਰ ਬਣਾ ਰਹੀ ਹੈ ਕੁਝ ਬੈਂਕਾਂ ਦੇ ਰਲੇਵੇ ਦੀ ਯੋਜਨਾ

Nirmal Pandori

Nirmal Pandori

Related Posts

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
Load More
Next Post
ਤੁਹਾਡਾ ਕਿਹੜੀ ਬੈਂਕ ਵਿੱਚ ਖਾਤਾ ਹੈ…ਸਰਕਾਰ ਬਣਾ ਰਹੀ ਹੈ ਕੁਝ ਬੈਂਕਾਂ ਦੇ ਰਲੇਵੇ ਦੀ ਯੋਜਨਾ

ਤੁਹਾਡਾ ਕਿਹੜੀ ਬੈਂਕ ਵਿੱਚ ਖਾਤਾ ਹੈ…ਸਰਕਾਰ ਬਣਾ ਰਹੀ ਹੈ ਕੁਝ ਬੈਂਕਾਂ ਦੇ ਰਲੇਵੇ ਦੀ ਯੋਜਨਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend