Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੁਣਤਾਜ ਪ੍ਰੈਸ ਕਲੱਬ ਦੀ ਹੋਈ ਮੀਟਿੰਗ…ਕਲੱਬ ਦਾ ਸਮਾਗਮ ਕਰਵਾਉਣ ਦੀ ਉਲੀਕੀ ਰੂਪ-ਰੇਖਾ

Nirmal Pandori by Nirmal Pandori
07/03/2024
in ਪੰਜਾਬ
Reading Time: 1 min read
A A
0
ਗੁਣਤਾਜ ਪ੍ਰੈਸ ਕਲੱਬ ਦੀ ਹੋਈ ਮੀਟਿੰਗ…ਕਲੱਬ ਦਾ ਸਮਾਗਮ ਕਰਵਾਉਣ ਦੀ ਉਲੀਕੀ ਰੂਪ-ਰੇਖਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ, 3 ਜੁਲਾਈ ( ਜਸਵੰਤ ਸਿੰਘ ਲਾਲੀ)-
-ਗੁਣਤਾਜ ਪ੍ਰੈਸ ਕਲੱਬ ਮਹਿਲ ਕਲਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਨਿਰਮਲ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਅਜੋਕੇ ਦੌਰ ‘ਚ ਪੱਤਰਕਾਰਤਾ ਨੂੰ ਆ ਰਹੀਆਂ ਸਮੱਸਿਆਵਾਂ ‘ਤੇ ਡੂੰਘੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਕਲੱਬ ਦੇ ਚੇਅਰਮੈਨ ਸ੍ਰੀ ਪ੍ਰੇਮ ਕੁਮਾਰ ਪਾਸੀ ਨੇ ਹਾਜ਼ਰੀਨ ਮੈਂਬਰਾਂ ਨੂੰ ਸੁਝਾਅ ਦਿੱਤਾ ਕਿ ਅਜੋਕੇ ਦੌਰ ਵਿੱਚ ਪੱਤਰਕਾਰੀ ਪੇਸ਼ੇ ਪ੍ਰਤੀ ਪਹਿਲਾਂ ਨਾਲੋਂ ਵੱਧ ਜਿੰਮੇਵਾਰ ਹੋਣ ਦੀ ਲੋੜ ਹੈ। ‌ ਕਲੱਬ ਦੇ ਸਰਪ੍ਰਸਤ ਡਾਕਟਰ ਮਿੱਠੂ ਮੁਹੰਮਦ ਨੇ ਕਿਹਾ ਕਿ ਕੁਝ ਅਜਿਹੇ ਲੋਕ ਜਿਹੜੇ ਪੱਤਰਕਾਰੀ ਦੇ ਨਾਂ ‘ਤੇ ਬਲੈਕਮੇਲਿੰਗ ਦਾ ਧੰਦਾ ਕਰ ਰਹੇ ਹਨ, ਉਹਨਾਂ ਅਖੌਤੀ ਪੱਤਰਕਾਰਾਂ ਦੀ ਬਦੌਲਤ ਲੋਕਾਂ ਵਿੱਚ ਪੱਤਰਕਾਰਿਤਾ ਦੀ ਭਰੋਸੇਯੋਗਤਾ ਵਿੱਚ ਕਮੀ ਆ ਰਹੀ ਹੈ। ‌ ਉਹਨਾਂ ਕਿਹਾ ਕਿ ਸਾਡੀ ਸਾਰਿਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਪੱਤਰਕਾਰਿਤਾ ਵਿੱਚ ਲੋਕਾਂ ਦਾ ਭਰੋਸਾ ਕਾਇਮ ਰੱਖਿਆ ਜਾਵੇ। ਕਲੱਬ ਦੇ ਪ੍ਰਧਾਨ ਨਿਰਮਲ ਸਿੰਘ ਪੰਡੋਰੀ ਨੇ ਕਿਹਾ ਕਿ ਪੱਤਰਕਾਰੀ ਦੇ ਨਾਂ ‘ਤੇ ਬਲੈਕਮੇਲਿੰਗ ਕਰਨ ਵਾਲੇ ਆਟੇ ਵਿੱਚ ਲੂਣ ਦੇ ਬਰਾਬਰ ਹਨ ਜਿਨਾਂ ਨੇ ਪੱਤਰਕਾਰੀ ਨੂੰ ਬਦਨਾਮ ਕੀਤਾ ਹੋਇਆ ਹੈ ਪਰ ਅਜੇ ਵੀ ਬਹੁਤ ਸਾਰੇ ਸੁਹਿਰਦ ਪੱਤਰਕਾਰ ਹਨ ਜਿਹੜੇ ਸਮਾਜ ਪ੍ਰਤੀ ਚਿੰਤਤ ਹਨ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਪੱਤਰਕਾਰੀ ਦਾ ਮਖੌਟਾ ਪਾ ਕੇ ਬਲੈਕਮੇਲਿੰਗ ਦਾ ਧੰਦਾ ਕਰਨ ਵਾਲੇ ਅਖੌਤੀ ਪੱਤਰਕਾਰਾਂ ਨੂੰ ਮੂੰਹ ਨਾ ਲਗਾਇਆ ਜਾਵੇ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸਰਬ ਸੰਮਤੀ ਨਾਲ ਇਹ ਵਿਚਾਰ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਕਲੱਬ ਵੱਲੋਂ ਇੱਕ ਵੱਡਾ ਸਮਾਗਮ ਕਰਵਾਇਆ ਜਾਵੇਗਾ ਜਿਸ ਵਿੱਚ ਅਜੋਕੇ ਦੌਰ ਦੀ ਪੱਤਰਕਾਰੀ ਸਬੰਧੀ ਵੱਖ-ਵੱਖ ਬੁਲਾਰਿਆਂ ਨੂੰ ਬੁਲਾ ਕੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ ਬਾਪਲਾ ਨੂੰ ਕਲੱਬ ਦਾ ਜਨਰਲ ਸਕੱਤਰ ਵੀ ਚੁਣਿਆ ਗਿਆ। ਇਸ ਮੌਕੇ ਚੇਅਰਮੈਨ ਪ੍ਰੇਮ ਕੁਮਾਰ ਪਾਸੀ, ਸਰਪ੍ਰਸਤ ਡਾਕਟਰ ਮਿੱਠੂ ਮੁਹੰਮਦ, ਮੀਤ ਪ੍ਰਧਾਨ ਜਗਜੀਤ ਸਿੰਘ ਕੁਤਬਾ, ਜਨਰਲ ਸਕੱਤਰ ਸੁਖਵਿੰਦਰ ਸਿੰਘ ਬਾਪਲਾ, ਖਜ਼ਾਨਚੀ ਸੰਦੀਪ ਗਿੱਲ, ਸਟੇਜ ਸੈਕਟਰੀ ਲਕਸ਼ਦੀਪ ਗਿੱਲ, ਅਜੇ ਟੱਲੇਵਾਲ, ਜਗਜੀਤ ਸਿੰਘ ਕਾਲਸਾਂ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਕੰਗਨਾ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਖ਼ਿਲਾਫ਼ ਵੱਡੀ ਕਾਰਵਾਈ

Next Post

ਹਾਈਕੋਰਟ ਦਾ ਡੰਡਾ‌ : ਪੰਜਾਬ ਪੁਲਿਸ ਦੇ ਇੱਕ ਮੁਅੱਤਲ ਕੀਤੇ ਵੱਡੇ ਅਫ਼ਸਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਬਹਾਲ ਕਰਨ ਦੇ ਹੁਕਮ…..!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਹਾਈਕੋਰਟ ਦਾ ਡੰਡਾ‌ : ਪੰਜਾਬ ਪੁਲਿਸ ਦੇ ਇੱਕ ਮੁਅੱਤਲ ਕੀਤੇ ਵੱਡੇ ਅਫ਼ਸਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਬਹਾਲ ਕਰਨ ਦੇ ਹੁਕਮ…..!

ਹਾਈਕੋਰਟ ਦਾ ਡੰਡਾ‌ : ਪੰਜਾਬ ਪੁਲਿਸ ਦੇ ਇੱਕ ਮੁਅੱਤਲ ਕੀਤੇ ਵੱਡੇ ਅਫ਼ਸਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਬਹਾਲ ਕਰਨ ਦੇ ਹੁਕਮ…..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend