Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਈਕੋਰਟ ਦਾ ਡੰਡਾ‌ : ਪੰਜਾਬ ਪੁਲਿਸ ਦੇ ਇੱਕ ਮੁਅੱਤਲ ਕੀਤੇ ਵੱਡੇ ਅਫ਼ਸਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਬਹਾਲ ਕਰਨ ਦੇ ਹੁਕਮ…..!

Nirmal Pandori by Nirmal Pandori
07/03/2024
in ਪੰਜਾਬ
Reading Time: 1 min read
A A
0
ਹਾਈਕੋਰਟ ਦਾ ਡੰਡਾ‌ : ਪੰਜਾਬ ਪੁਲਿਸ ਦੇ ਇੱਕ ਮੁਅੱਤਲ ਕੀਤੇ ਵੱਡੇ ਅਫ਼ਸਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਬਹਾਲ ਕਰਨ ਦੇ ਹੁਕਮ…..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,3 ਜੁਲਾਈ, Gee98 news service
-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ IG ਪਰਮਰਾਜ ਸਿੰਘ ਉਮਰਾਨੰਗਲ ਦੀ ਬਹਾਲੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। ਦੱਸ ਦੇਈਏ ਕਿ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਮੁਅੱਤਲ ਕੀਤੇ IG ਪਰਮਰਾਜ ਉਮਰਾਨੰਗਲ ਨੂੰ ਅਜੇ ਤੱਕ ਮੁੜ ਬਹਾਲ ਨਹੀਂ ਕੀਤਾ ਗਿਆ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਜਦੋਂ ਪੰਜਾਬ ਸਰਕਾਰ ਨੇ ਕੋਰਟ ਤੋਂ ਸਮਾਂ ਮੰਗਿਆ ਤਾਂ ਹਾਈਕੋਰਟ ਨੇ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ ਅਤੇ ਹੁਣ 15 ਦਿਨਾਂ ਦੇ ਅੰਦਰ-ਅੰਦਰ IG ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਇਸ ਸਾਲ 2 ਫਰਵਰੀ ਨੂੰ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ IG ਪਰਮਰਾਜ ਉਮਰਾਨੰਗਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ ਤੇ ਉਨ੍ਹਾਂ ਨੂੰ ਨੌਕਰੀ ‘ਤੇ ਬਹਾਲ ਕਰਨ ਦੇ ਹੁਕਮ ਦਿੱਤੇ ਸਨ, ਪਰ ਅਜੇ ਤਕ ਪੰਜਾਬ ਨੇ ਬਹਾਲੀ ਨਹੀਂ ਕੀਤੀ ਸੀ। IG ਪਰਮਰਾਜ ਉਮਰਾਨੰਗਲ ਨੇ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਅਜੇ ਤੱਕ ਬਹਾਲ ਨਾ ਕੀਤੇ ਜਾਣ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਸੀ। ਮਾਮਲੇ ਵਿੱਚ ਹਾਈ ਕੋਰਟ ਪਹਿਲਾਂ ਹੀ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕਰ ਚੁੱਕੀ ਹੈ। ਦੱਸ ਦਈਏ ਕਿ IG ਪਰਮਰਾਜ ਉਮਰਾਨੰਗਲ ਖ਼ਿਲਾਫ਼ ਤਿੰਨ FIR ਦਰਜ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਇੱਕ ਕੋਟਕਪੂਰਾ ਗੋਲੀਬਾਰੀ, ਦੂਜੀ ਬਹਿਬਲ ਕਲਾਂ ਗੋਲੀਬਾਰੀ ਅਤੇ ਤੀਜੀ NDPS ਐਕਟ ਤਹਿਤ ਦਰਜ ਕੀਤੀ ਗਈ ਸੀ। ਇਨ੍ਹਾਂ ਵਿੱਚੋਂ ਉਹ ਪਹਿਲਾਂ ਹੀ NDPS ਕੇਸ ਵਿੱਚੋਂ ਬਰੀ ਹੋ ਚੁੱਕੇ ਹਨ। ਇਨ੍ਹਾਂ ਸਾਰੇ ਮਾਮਲਿਆਂ ਵਿੱਚ ਸਰਕਾਰ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਸੀ। ਉਮਰਾਨੰਗਲ ਨੇ ਆਪਣੀ ਮੁਅੱਤਲੀ ਦੇ ਇਨ੍ਹਾਂ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। 2 ਫਰਵਰੀ ਨੂੰ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਉਸ ਦੀ ਮੰਗ ਨੂੰ ਜਾਇਜ਼ ਮੰਨਦਿਆਂ ਉਸ ਦੇ ਤਿੰਨੋਂ ਮੁਅੱਤਲੀ ਹੁਕਮਾਂ ਨੂੰ ਰੱਦ ਕਰਕੇ ਉਸ ਨੂੰ ਵੱਡੀ ਰਾਹਤ ਦਿੱਤੀ ਸੀ। ਹੁਣ ਉਮਰਾਨੰਗਲ ਨੇ ਕਿਹਾ ਹੈ ਕਿ ਸਰਕਾਰ ਨੇ ਅਜੇ ਤੱਕ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਦੇ ਇਸ ਹੁਕਮ ਨੂੰ ਲਾਗੂ ਨਹੀਂ ਕੀਤਾ ਅਤੇ ਨਾ ਹੀ ਉਨ੍ਹਾਂ ਨੂੰ ਮੁੜ ਨੌਕਰੀ ਵਿੱਚ ਲਿਆ ਹੈ। ਇਹ ਹਾਈ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ। ਜਿਸ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਗੁਣਤਾਜ ਪ੍ਰੈਸ ਕਲੱਬ ਦੀ ਹੋਈ ਮੀਟਿੰਗ…ਕਲੱਬ ਦਾ ਸਮਾਗਮ ਕਰਵਾਉਣ ਦੀ ਉਲੀਕੀ ਰੂਪ-ਰੇਖਾ

Next Post

ਤੇਰੀ ਮੇਰੀ ਇੱਕ ਜਿੰਦੜੀ…ਜ਼ਿਮਨੀ ਚੋਣ ‘ਚ ਭਗਵੰਤ ਮਾਨ ਦੇ ਬਰਾਬਰ ਮੈਦਾਨ ‘ਚ ਨਿਤਰੇ ਡਾ. ਗੁਰਪ੍ਰੀਤ ਕੌਰ ਦੀ ਸਰਗਰਮੀ ਚਰਚਾ ‘ਚ…!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਤੇਰੀ ਮੇਰੀ ਇੱਕ ਜਿੰਦੜੀ…ਜ਼ਿਮਨੀ ਚੋਣ ‘ਚ ਭਗਵੰਤ ਮਾਨ ਦੇ ਬਰਾਬਰ ਮੈਦਾਨ ‘ਚ ਨਿਤਰੇ ਡਾ. ਗੁਰਪ੍ਰੀਤ ਕੌਰ ਦੀ ਸਰਗਰਮੀ ਚਰਚਾ ‘ਚ…!

ਤੇਰੀ ਮੇਰੀ ਇੱਕ ਜਿੰਦੜੀ…ਜ਼ਿਮਨੀ ਚੋਣ 'ਚ ਭਗਵੰਤ ਮਾਨ ਦੇ ਬਰਾਬਰ ਮੈਦਾਨ 'ਚ ਨਿਤਰੇ ਡਾ. ਗੁਰਪ੍ਰੀਤ ਕੌਰ ਦੀ ਸਰਗਰਮੀ ਚਰਚਾ 'ਚ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend