Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਏ ਓ ਮੇਰਿਆ ਰੱਬਾ ! ਪਤਨੀ ਨੇ ਪਤੀ ਨੂੰ ਦਿੱਤੀ ਐਨੀ ਦਰਦਨਾਕ ਮੌਤ ਕਿ….!

Nirmal Pandori by Nirmal Pandori
07/07/2024
in ਪੰਜਾਬ
Reading Time: 1 min read
A A
0
ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ…ਤੇ ਕਾਰ ਦੇ ਅੰਦਰ ਹੀ ਝੁਲਸ ਗਿਆ ਡਰਾਈਵਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,7 ਜੁਲਾਈ (ਨਿਰਮਲ ਸਿੰਘ ਪੰਡੋਰੀ)-
-ਬਰਨਾਲਾ ‘ਚ ਇੱਕ ਫਲਾਈਓਵਰ ਦੇ ਨੇੜੇ ਜੂਨ ਮਹੀਨੇ ਵਿੱਚ ਇੱਕ ਚਲਦੀ ਆਲਟੋ ਕਾਰ ਨੂੰ ਅੱਗ ਲੱਗਣ ਸਬੰਧੀ ਵਾਪਰੀ ਘਟਨਾ ‘ਚ ਹੈਰਾਨੀਜਨਕ ਖੁਲਾਸਾ ਸਾਹਮਣੇ ਆ ਰਿਹਾ ਹੈ। ਜ਼ਿਕਰਯੋਗ ਹੈ ਕਿ 16 ਜੂਨ ਨੂੰ ਬਰਨਾਲਾ ਦੇ ਫਲਾਈਓਵਰ ਨੇੜੇ ਇੱਕ ਚਲਦੀ ਆਲਟੋ ਕਾਰ ਨੂੰ ਅੱਗ ਲੱਗ ਗਈ ਸੀ, ਜਿਸ ਦਾ ਡਰਾਈਵਰ ਕਾਰ ਵਿੱਚ ਹੀ ਸੜ ਗਿਆ ਸੀ। ਉਸ ਵੇਲੇ ਕਿਹਾ ਗਿਆ ਸੀ ਕਿ ਡਰਾਈਵਰ ਨੂੰ ਕਾਰ ਵਿੱਚੋਂ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ ਅਤੇ ਉਸਦੀ ਕਾਰ ਦੇ ਅੰਦਰ ਵੀ ਅੱਗ ਨਾਲ ਸੜਨ ਕਰਕੇ ਮੌਤ ਹੋ ਗਈ। ‌ ਉਸ ਵੇਲੇ ਕਾਰ ਚਲਾ ਰਹੇ ਵਿਅਕਤੀ ਦੀ ਪਹਿਚਾਣ ਪਿੰਡ ਦਰਾਜ ਦੇ ਵਾਸੀ ਵਜੋਂ ਕੀਤੀ ਗਈ ਸੀ ਜੋ ਬਰਨਾਲਾ ਨੂੰ ਆ ਰਿਹਾ ਸੀ। ਪਰੰਤੂ ਹੁਣ ਚਰਚਾ ਅਨੁਸਾਰ ਇਸ ਮਾਮਲੇ ਵਿੱਚ ਇੱਕ ਬਹੁਤ ਹੀ ਹੈਰਾਨੀਜਨਕ ਅਤੇ ਦੁਖਦਾਈ ਖੁਲਾਸਾ ਸਾਹਮਣੇ ਆ ਰਿਹਾ ਹੈ ਕਿ ਮ੍ਰਿਤਕ ਦੀ ਪਤਨੀ ਨੇ ਹੀ ਕੁਝ ਲੋਕਾਂ ਨਾਲ ਸਾਜਿਸ਼ ਰਚ ਕੇ ਆਪਣੇ ਪਤੀ ਨੂੰ ਕਾਰ ਸਮੇਤ ਹੀ ਸਾੜ ਦਿੱਤਾ ਸੀ। ਸੂਤਰਾਂ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿੱਚ ਕੁਝ ਗ੍ਰਿਫਤਾਰੀਆਂ ਵੀ ਕੀਤੀਆਂ ਹਨ ਅਤੇ ਇਸ ਮਾਮਲੇ ਦੀ ਡੁੰਘਾਈ ਨਾਲ ਪੁੱਛਗਿੱਛ ਕਰਕੇ ਹੋਰ ਪੜ੍ਹਤਾਲ ਕੀਤੀ ਜਾ ਰਹੀ ਹੈ ਜਿਸ ਦਾ ਖੁਲਾਸਾ ਉੱਚ ਪੁਲਿਸ ਅਧਿਕਾਰੀ ਕਿਸੇ ਵੇਲੇ ਵੀ ਪ੍ਰੈਸ ਕਾਨਫਰੰਸ ਵਿੱਚ ਕਰ ਸਕਦੇ ਹਨ। ਇਹ ਖੁਲਾਸਾ ਹੋਣ ਤੋਂ ਬਾਅਦ ਲੋਕਾਂ ਦੇ ਰੌਂਗਟੇ ਖੜੇ ਹੋ ਰਹੇ ਹਨ ਕਿ ਕਿਵੇਂ ਇੱਕ ਪਤਨੀ ਨੇ ਆਪਣੇ ਹੀ ਪਤੀ ਨੂੰ ਐਨੀ ਦਰਦਨਾਕ ਮੌਤ ਦਿੱਤੀ। ਮੰਨਿਆ ਜਾ ਸਕਦਾ ਹੈ ਕਿ ਰਿਸ਼ਤਿਆਂ ਵਿੱਚ ਵਿਸ਼ਵਾਸਘਾਤ ਦੀ ਇਸ ਤੋਂ ਵੱਡੀ ਮਿਸਾਲ ਹੋਰ ਨਹੀਂ ਹੋ ਸਕਦੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਪੁਲਿਸ ਨੇ ਦਿਨ ਚੜਦੇ ਈਂ ਚੁੱਕ ਲਏ ਬੇਰੁਜ਼ਗਾਰ…ਅੱਜ ਜਲੰਧਰ ਜ਼ਿਮਨੀ ਚੋਣ ‘ਚ ਕਰਨਾ ਸੀ ਰੋਸ ਪ੍ਰਦਰਸ਼ਨ

Next Post

ਅਧਿਆਪਕ ਨੂੰ ਅੱਗ ਲਗਾ ਕੇ ਸਾੜ ਦਿੱਤਾ…ਹਾਲਤ ਗੰਭੀਰ…ਰੁੱਸ ਕੇ ਗਈ ਪਤਨੀ ਨੂੰ ਮਨਾਉਣ ਸਹੁਰੇ ਘਰ ਗਿਆ ਸੀ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ

ਅਧਿਆਪਕ ਨੂੰ ਅੱਗ ਲਗਾ ਕੇ ਸਾੜ ਦਿੱਤਾ…ਹਾਲਤ ਗੰਭੀਰ…ਰੁੱਸ ਕੇ ਗਈ ਪਤਨੀ ਨੂੰ ਮਨਾਉਣ ਸਹੁਰੇ ਘਰ ਗਿਆ ਸੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend